ਭਾਰਤ–ਨਿਊਜ਼ੀਲੈਂਡ ਕਾਰੋਬਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 08:20 am
ਆਕਲੈਂਡ ਵਿੱਚ ਤੁਹਾਡੇ ਸਾਰਿਆਂ ਦਰਮਿਆਨ ਆ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਮੈਂ ਪ੍ਰਧਾਨ ਮੰਤਰੀ ਲਕਸਨ ਦਾ, ਉਨ੍ਹਾਂ ਦੇ ਸਕਾਰਾਤਮਕ ਵਿਚਾਰਾਂ ਅਤੇ ਭਾਰਤ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਲਈ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਾ ਹਾਂ।Prime Minister addresses business leaders in New Zealand
July 11th, 08:16 am
PM Modi interacted with leading CEOs and business leaders from India and New Zealand, highlighting the vast opportunities for trade, investment and innovation. He invited New Zealand businesses to partner India's growth story and help achieve the shared goal of doubling bilateral trade to NZD 7 billion by 2030.ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
July 06th, 12:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਾ. ਮੁਖਰਜੀ ਨੂੰ ਇੱਕ ਉੱਘੇ ਰਾਸ਼ਟਰ ਨਿਰਮਾਤਾ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਦੂਰ-ਦਰਸ਼ੀ ਨੇਤਾ ਵਜੋਂ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਭਾਰਤ ਦੀ ਏਕਤਾ, ਗੌਰਵ ਅਤੇ ਪ੍ਰਗਤੀ ਲਈ ਸਮਰਪਿਤ ਕਰ ਦਿੱਤਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸੇਸ਼ੇਲਸ ਦੀ ਨੈਸ਼ਨਲ ਅਸੈਂਬਲੀ ਵਿੱਚ ਭਾਸ਼ਣ ਦਾ ਪੰਜਾਬੀ ਅਨੁਵਾਦ
June 28th, 05:00 pm
ਮੈਂ ਅੱਜ ਇਸ ਤੋਂ ਪਹਿਲਾਂ ਬਲੂ ਹੋਰਾਈਜ਼ਨ ਦੇ ਗਾਰਡੀਅਨ ਸਨਮਾਨ ਨਾਲ ਮੈਨੂੰ ਸਨਮਾਨਿਤ ਕਰਨ ਲਈ ਮੈਂ ਰਾਸ਼ਟਰਪਤੀ ਏਰਮੀਨੀ ਅਤੇ ਸੇਸ਼ੇਲਸ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ। ਇਹ ਸਨਮਾਨ ਉਨ੍ਹਾਂ ਸਾਰੇ ਲੋਕਾਂ ਨੂੰ ਹੋਰ ਪ੍ਰੇਰਿਤ ਕਰੇਗਾ, ਜੋ ਵਾਤਾਵਰਨ ਦੀ ਸੁਰੱਖਿਆ ਲਈ ਲਗਾਤਾਰ ਯਤਨ ਕਰ ਰਹੇ ਹਨ। ਮੈਂ ਆਪਣੇ ਨਾਲ ਭਾਰਤ ਦੇ 1.4 ਅਰਬ ਲੋਕਾਂ ਵੱਲੋਂ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਸੇਸ਼ੇਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
June 28th, 02:02 pm
ਉਨ੍ਹਾਂ ਵੱਲੋਂ “ਗਾਰਡੀਅਨ ਆਫ਼ ਦਿ ਬਲੂ ਹੋਰਾਈਜ਼ਨ” ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਅਤੇ 140 ਕਰੋੜ ਭਾਰਤੀਆਂ ਲਈ ਬਹੁਤ ਖ਼ੁਸ਼ੀ ਦੀ ਗੱਲ ਹੈ। ਮੈਂ ਇਸ ਸਨਮਾਨ ਨੂੰ ਨਿਮਰਤਾ ਨਾਲ ਪ੍ਰਵਾਨ ਕਰਦਿਆਂ, ਉਨ੍ਹਾਂ ਸਾਰੇ ਦੇਸ਼ਾਂ ਨੂੰ ਸਮਰਪਿਤ ਕਰਦਾ ਹਾਂ, ਜੋ ਜਲਵਾਯੂ ਤਬਦੀਲੀ ਦੀ ਚੁਣੌਤੀ ਨਾਲ ਲੜ ਰਹੇ ਹਨ, ਅਤੇ ਵਾਤਾਵਰਨ ਦੀ ਸੰਭਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਆਪਣਾ ਫ਼ਰਜ਼ ਮੰਨਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਪੱਛਮੀਬੰਗ ਦਿਵਸ ਸਮਾਗਮਾਂ ਵਿੱਚ ਹਿੱਸਾ ਲਿਆ
June 19th, 11:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਪੱਛਮੀਬੰਗ ਦਿਵਸ' (ਪੱਛਮੀ ਬੰਗਾਲ ਦਿਵਸ) ਸਮਾਰੋਹ ਵਿੱਚ ਹਿੱਸਾ ਲਿਆ। ਇਸ ਰਾਜ-ਪੱਧਰੀ ਸਮਾਰੋਹ ਦਾ ਆਯੋਜਨ ਹੁਗਲੀ ਦੇ ਤਾਰਕੇਸ਼ਵਰ ਵਿੱਚ ਕੀਤਾ ਜਾ ਰਿਹਾ ਹੈ, ਜੋ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨਾਲ ਜੁੜਿਆ ਇੱਕ ਇਤਿਹਾਸਕ ਮਹੱਤਵ ਵਾਲਾ ਸਥਾਨ ਹੈ। ਇਸ ਸਾਲ ਦੇ ਪੱਛਮੀਬੰਗ ਦਿਵਸ ਦਾ ਮੁੱਖ ਵਿਸ਼ਾ: ਪੱਛਮੀ ਬੰਗਾਲ: ਵਿਰਾਸਤ, ਸਦਭਾਵਨਾ ਅਤੇ ਵਿਕਾਸ ਹੈ। ਇਹ ਰਾਜ ਦੀ ਸੱਭਿਆਚਾਰਕ ਅਮੀਰੀ, ਸਮਾਜਿਕ ਇੱਕਜੁਟਤਾ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕੀਤਾ
June 18th, 02:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਊਰਜਾ ਨਾਲ ਸੁਰੱਖਿਅਤ ਕੀਤਾ ਜਾ ਰਿਹਾ ਹੈ, ਮਨਾਇਆ ਜਾ ਰਿਹਾ ਹੈ ਅਤੇ ਉਸ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਸਿੱਟਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਨੀਦਰਲੈਂਡ ਦੌਰਾ
May 17th, 02:47 am
ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
May 17th, 02:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਮਹਾਮਾਹਿਮ ਮਿਸਟਰ ਰੌਬ ਯੇਤੇਨ ਨਾਲ ਹੇਗ ਵਿੱਚ ਡੱਚ ਪੀਐੱਮ ਦੇ ਸਰਕਾਰੀ ਨਿਵਾਸ (ਕੈਥਸ਼ੂਇਸ) ਵਿਖੇ ਅਧਿਕਾਰਤ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਦਾ ਸੰਯੁਕਤ ਅਰਬ ਅਮੀਰਾਤ ਦੌਰਾ
May 15th, 03:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਅਰਬ ਅਮੀਰਾਤ ਦਾ ਅਧਿਕਾਰਤ ਦੌਰਾ ਕੀਤਾ। ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਯੂਏਈ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਰਸਮੀ ਤੌਰ 'ਤੇ ਕੀਤਾ।ਪ੍ਰਧਾਨ ਮੰਤਰੀ ਨੇ ਗੁਜਰਾਤ ਦਿਵਸ 'ਤੇ ਗੁਜਰਾਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
May 01st, 09:14 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦਿਵਸ ਦੇ ਵਿਸ਼ੇਸ਼ ਮੌਕੇ 'ਤੇ ਗੁਜਰਾਤ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।ਗੰਗਟੋਕ ਵਿੱਚ ਸਿੱਕਮ ਦੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੇ ਸਮਾਪਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
April 28th, 10:25 am
ਸਿੱਕਮ ਦੇ ਰਾਜਪਾਲ ਸ੍ਰੀ ਓਮ ਮਾਥੁਰ ਜੀ, ਇੱਥੋਂ ਦੇ ਹਰਮਨ-ਪਿਆਰੇ, ਊਰਜਾਵਾਨ ਨੌਜਵਾਨ ਅਤੇ ਮੇਰੇ ਪਰਮ ਮਿੱਤਰ ਸ੍ਰੀ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਸ੍ਰੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰ ਹਾਂਗ ਸੁੱਬਾ ਜੀ, ਸ੍ਰੀ ਦਿਲੀ ਰਾਮ ਥਾਪਾ ਜੀ ਅਤੇ ਸਿੱਕਮ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿੱਕਮ ਦੇ ਗੰਗਟੋਕ ਵਿੱਚ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ
April 28th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਗੰਗਟੋਕ ਵਿੱਚ ਇੱਕ ਸ਼ਾਨਦਾਰ ਜਸ਼ਨ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ 30 ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸ਼ੁਰੂਆਤ ਦੇ ਨਾਲ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਦਿਵਸ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ।TMC government is run either by goons or only after High Court and Supreme Court orders: PM Modi in Arambagh, West Bengal
April 26th, 01:50 pm
Addressing a Vijay Sankalp rally in Arambagh, West Bengal, PM Modi remarked that after 15 years of intimidation, the people of Bengal are now determined to defeat injustice. He noted that the TMC government acts only after the court intervention. He concluded by urging people to vote decisively for BJP, stating that only a government free from fear, corruption and syndicate control can unlock Bengal’s true potential.The expiry date of this 15-year syndicate TMC raj is 4 May: PM Modi in Bangaon, West Bengal
April 26th, 01:30 pm
Addressing a massive public rally in Bangaon, West Bengal, PM Modi delivered a sharp message against TMC’s corruption, syndicate raj and fear politics. Stating that “Nari Shakti” has been the worst affected under TMC rule, he called upon women to lead the change. He also outlined BJP’s roadmap for development, security and prosperity in West Bengal and recalled the legacy of Syama Prasad Mookerjee.PM Modi’s impactful rallies in Bangaon and Arambagh, West Bengal
April 26th, 01:24 pm
PM Modi addressed massive public gatherings in Bangaon and Arambagh, delivering a sharp message against TMC’s corruption, syndicate raj and fear politics, while presenting BJP’s roadmap for development, security and prosperity in West Bengal.ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.Today, against TMC’s jungle raj, people across Bengal are blowing the conch of change: PM Modi in Krishnanagar
April 23rd, 12:45 pm
PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.