ਜੀ20 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 1
November 22nd, 09:36 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਰਾਮਾਫੋਸਾ ਨੂੰ ਜੀ20 ਸਿਖਰ ਸੰਮੇਲਨ ਦੇ ਸ਼ਾਨਦਾਰ ਆਯੋਜਨ ਅਤੇ ਸਫ਼ਲ ਪ੍ਰਧਾਨਗੀ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਜੀ20 ਸੰਮੇਲਨ 'ਚ ਹਿੱਸਾ ਲਿਆ
November 22nd, 09:35 pm
ਸਭ ਨੂੰ ਨਾਲ ਲੈ ਕੇ ਸਮੂਹਿਕ ਅਤੇ ਟਿਕਾਊ ਆਰਥਿਕ ਵਿਸ਼ੇ 'ਤੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੁਨਰਮੰਦ ਪ੍ਰਵਾਸ, ਸੈਰ-ਸਪਾਟਾ, ਖੁਰਾਕ ਸੁਰੱਖਿਆ, ਏਆਈ, ਡਿਜੀਟਲ ਅਰਥ-ਵਿਵਸਥਾ, ਨਵੀਨਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਸਮੂਹ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਪ੍ਰਕਿਰਿਆ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਨਵੀਂ ਦਿੱਲੀ ਸੰਮੇਲਨ ਦੌਰਾਨ ਲਏ ਗਏ ਕੁਝ ਇਤਿਹਾਸਕ ਫੈਸਲਿਆਂ ਨੂੰ ਅੱਗੇ ਵਧਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਹੁਣ ਵਿਕਾਸ ਦੇ ਨਵੇਂ ਮਿਆਰ ਤੈਅ ਕਰਨ ਦਾ ਸਮਾਂ ਹੈ—ਅਜਿਹੇ, ਜੋ ਵਿਕਾਸ ਦੀ ਅਸੰਤੁਲਨਤਾ ਅਤੇ ਕੁਦਰਤ ਦੇ ਅਤਿ ਸ਼ੋਸ਼ਣ ਨਾਲ ਨਜਿੱਠਦੇ ਹਨ, ਖ਼ਾਸ ਕਰਕੇ ਇਸ ਸਮੇਂ, ਜਦੋਂ ਜੀ20 ਸਿਖਰ ਸੰਮੇਲਨ ਪਹਿਲੀ ਵਾਰ ਅਫ਼ਰੀਕਾ ਵਿੱਚ ਹੋ ਰਿਹਾ ਹੈ। ਇਸ ਸਬੰਧ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਰਤ ਦੀ ਸਭਿਅਤਾ ਦੇ ਗਿਆਨ 'ਤੇ ਅਧਾਰਤ ਇੰਟੀਗ੍ਰਲ ਹਿਊਮਨਿਜ਼ਮ ਦੇ ਵਿਚਾਰ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਵਿਸਥਾਰ ਕੀਤਾ ਕਿ ਇੰਟੀਗ੍ਰਲ ਹਿਊਮਨਿਜ਼ਮ ਮਨੁੱਖਾਂ, ਸਮਾਜ ਅਤੇ ਕੁਦਰਤ ਦਾ ਇੱਕ ਸੰਪੂਰਨ ਦ੍ਰਿਸ਼ਟੀਕੋਣ ਹੈ ਅਤੇ ਇਸ ਤਰ੍ਹਾਂ ਤਰੱਕੀ ਅਤੇ ਧਰਤੀ ਦਰਮਿਆਨ ਸਦਭਾਵਨਾ ਬਣਾਈ ਜਾ ਸਕਦੀ ਹੈ।Prime Minister reviews status of COVID-19 and preparedness for COVID19 vaccination
January 09th, 05:42 pm
Prime Minister Narendra Modi chaired a high-level meeting to review the status of COVID-19 in the country along with the preparedness of the State/UTs for COVID vaccination. Vaccination drive will kick off on 16th January, 2021. Priority will be given to the healthcare workers and the frontline workers.