Prime Minister condoles passing of Shri Biswa Bandhu Sen Ji

December 26th, 11:46 am

The Prime Minister, Shri Narendra Modi has condoled the passing of Shri Biswa Bandhu Sen Ji, Speaker of the Tripura Assembly. Shri Modi stated that he will be remembered for his efforts to boost Tripura’s progress and commitment to numerous social causes.

ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 15th, 05:01 pm

ਤ੍ਰਿਪੁਰਾ ਦੇ ਮੁੱਖ ਮੰਤਰੀ ਡਾ. ਮਾਣਿਕ ​​ਸਾਹਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਤ੍ਰਿਪੁਰਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

October 10th, 06:08 pm

ਤ੍ਰਿਪੁਰਾ ਦੇ ਰਾਜਪਾਲ ਸ਼੍ਰੀ ਇੰਦਰਸੇਨ ਰੈੱਡੀ ਨੱਲੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਉਦੈਪੁਰ, ਤ੍ਰਿਪੁਰਾ ਵਿੱਚ ਮਾਤਾ ਤ੍ਰਿਪੁਰ ਸੁੰਦਰੀ ਮੰਦਰ ਵਿੱਚ ਪੂਜਾ-ਅਰਚਨਾ ਕੀਤੀ

September 22nd, 09:41 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਉਦੈਪੁਰ ਸਥਿਤ ਮਾਤਾ ਤ੍ਰਿਪੁਰ ਸੁੰਦਰੀ ਮੰਦਰ ਵਿੱਚ ਪੂਜਾ-ਅਰਚਨਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਮੈਂ ਸਾਰੇ ਭਾਰਤੀਆਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ 22 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਤ੍ਰਿਪੁਰਾ ਦਾ ਦੌਰਾ ਕਰਨਗੇ

September 21st, 09:54 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਤ੍ਰਿਪੁਰਾ ਦਾ ਦੌਰਾ ਕਰਨਗੇ। ਉਹ ਈਟਾਨਗਰ ਵਿਖੇ 5,100 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਉਹ ਇੱਕ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣੀਕਯ ਬਹਾਦੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

August 19th, 01:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣੀਕਯ ਬਹਾਦੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣੀਕਯ ਬਹਾਦੁਰ ਜੀ ਨੂੰ ਤ੍ਰਿਪੁਰਾ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਿਸਾਲੀ ਯਤਨਾਂ ਲਈ ਯਾਦ ਕੀਤਾ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਜਨਸੇਵਾ ਦੇ ਪ੍ਰਤੀ ਉਨ੍ਹਾਂ ਦਾ ਜਨੂੰਨ, ਗਰੀਬਾਂ ਨੂੰ ਸਸ਼ਕਤ ਬਣਾਉਣ ਦੀ ਉਨ੍ਹਾਂ ਦੀ ਪ੍ਰਤੀਬੱਧਤਾ ਅਤੇ ਸਮਾਜਿਕ ਉੱਥਾਨ ਦੇ ਪ੍ਰਤੀ ਸਮਰਪਣ ਸਾਨੂੰ ਨਿਰੰਤਰ ਪ੍ਰੇਰਿਤ ਕਰਦੇ ਹਨ।

ਕੇਂਦਰੀ ਕੈਬਨਿਟ ਨੇ ਅਸਾਮ ਅਤੇ ਤ੍ਰਿਪੁਰਾ ਦੇ ਲਈ ਮੌਜੂਦਾ ਕੇਂਦਰੀ ਖੇਤਰ ਵਿਸ਼ੇਸ਼ ਵਿਕਾਸ ਪੈਕੇਜ (ਐੱਸਡੀਪੀਜ਼/SDPs) ਯੋਜਨਾ ਦੇ ਤਹਿਤ 4,250 ਕਰੋੜ ਰੁਪਏ ਦੇ ਕੁੱਲ ਖਰਚ ਦੇ ਨਾਲ ਚਾਰ ਨਵੇਂ ਘਟਕਾਂ ਨੂੰ ਮਨਜ਼ੂਰੀ ਦਿੱਤੀ

August 08th, 04:05 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਕੈਬਨਿਟ ਨੇ ਅਸਾਮ ਅਤੇ ਤ੍ਰਿਪੁਰਾ ਦੇ ਲਈ ਵਿਦਮਾਨ ਕੇਂਦਰੀ ਖੇਤਰ ਵਿਸ਼ੇਸ਼ ਵਿਕਾਸ ਪੈਕੇਜ (ਐੱਸਡੀਪੀਜ਼ /SDPs) ਯੋਜਨਾ ਦੇ ਤਹਿਤ 4,250 ਕਰੋੜ ਰੁਪਏ ਦੇ ਕੁੱਲ ਖਰਚ ਦੇ ਨਾਲ ਚਾਰ ਨਵੇਂ ਘਟਕਾਂ ਨੂੰ ਮਨਜ਼ੂਰੀ ਦਿੱਤੀ ਹੈ।

ਓਡੀਸ਼ਾ ਰਾਜ ਸਰਕਾਰ ਦਾ ਇੱਕ ਵਰ੍ਹਾ ਪੂਰੇ ਹੋਣ ਦੇ ਅਵਸਰ 'ਤੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 20th, 04:16 pm

ਓਡੀਸ਼ਾ ਦੇ ਰਾਜਪਾਲ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਸ਼ਾ ਦੇ ਉਪ-ਮੁਖ ਮੰਤਰੀ ਕਨਕ ਵਰਧਨ ਸਿੰਘ ਦੇਵ ਜੀ, ਪ੍ਰਵਾਤੀ ਪਰੀਦਾ ਜੀ, ਰਾਜ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਓਡੀਸ਼ਾ ਦੇ ਮੇਰੇ ਸਾਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ

June 20th, 04:15 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਵਨੇਸ਼ਵਰ ਵਿਖੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ। ਓਡੀਸ਼ਾ ਦੇ ਸੰਪੂਰਨ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਪੀਣ ਵਾਲੇ ਪਾਣੀ, ਸਿੰਚਾਈ, ਖੇਤੀਬਾੜੀ ਬੁਨਿਆਦੀ ਢਾਂਚਾ, ਸਿਹਤ ਬੁਨਿਆਦੀ ਢਾਂਚਾ, ਪੇਂਡੂ ਸੜਕਾਂ ਅਤੇ ਪੁਲਾਂ, ਰਾਸ਼ਟਰੀ ਰਾਜਮਾਰਗਾਂ ਦੇ ਭਾਗਾਂ ਅਤੇ ਇੱਕ ਨਵੀਂ ਰੇਲਵੇ ਲਾਈਨ ਸਮੇਤ ਮਹੱਤਵਪੂਰਨ ਖੇਤਰਾਂ ਨੂੰ ਕਵਰ ਕਰਨ ਵਾਲੇ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ।

ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

February 15th, 03:57 pm

ਤ੍ਰਿਪੁਰਾ ਦੇ ਮੁੱਖ ਮੰਤਰੀ ਪ੍ਰੋ. (ਡਾ.) ਮਾਣਿਕ ​​ਸਾਹਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ

January 21st, 08:42 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਤ੍ਰਿਪੁਰਾ ਰਾਸ਼ਟਰੀ ਪ੍ਰਗਤੀ ਵਿੱਚ ਜ਼ਿਕਰਯੋਗ ਯੋਗਦਾਨ ਦੇ ਰਿਹਾ ਹੈ।

ਪ੍ਰਧਾਨ ਮੰਤਰੀ 18 ਜਨਵਰੀ ਨੂੰ ਸਵਾਮਿਤਵ ਯੋਜਨਾ ਦੇ ਤਹਿਤ ਸੰਪਤੀ ਮਾਲਕਾਂ ਨੂੰ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ

January 16th, 08:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜਨਵਰੀ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜ਼ਿਲ੍ਹਿਆਂ ਦੇ 50000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ।

ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਧਾਨ ਮੰਤਰੀ ਪ੍ਰਾਪਰਟੀ ਮਾਲਕਾਂ ਨੂੰ 50 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ

December 26th, 04:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਦਸੰਬਰ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਾਪਰਟੀ ਕਾਰਡ ਵੰਡਣਗੇ। ਇਸ ਪ੍ਰੋਗਰਾਮ ਦੇ ਦੌਰਾਨ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 200 ਜ਼ਿਲ੍ਹਿਆਂ ਦੇ 46,000 ਤੋਂ ਅਧਿਕ ਪਿੰਡਾਂ ਦੇ 50 ਲੱਖ ਤੋਂ ਅਧਿਕ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਜਾਣਗੇ।

Congress aims to weaken India by sowing discord among its people: PM Modi

October 08th, 08:15 pm

Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”

PM Modi attends a programme at BJP Headquarters in Delhi

October 08th, 08:10 pm

Initiating his speech at the BJP headquarters following a remarkable victory in the assembly election, PM Modi proudly stated, “Haryana, the land of milk and honey, has once again worked its magic, turning the state 'Kamal-Kamal' with a decisive victory for the Bharatiya Janata Party. From the sacred land of the Gita, this win symbolizes the triumph of truth, development, and good governance. People from all communities and sections have entrusted us with their votes.”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਮਹਾਰਾਜਾ ਬੀਰ ਬਿਕ੍ਰਮ ਕਿਸ਼ੋਰ ਮਾਣਿਕਯ ਬਹਾਦੁਰ (Bir Bikram Kishore Manikya Bahadur) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

August 19th, 02:02 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਮਹਾਰਾਜਾ ਬੀਰ ਬਿਕ੍ਰਮ ਕਿਸ਼ੋਰ ਮਾਣਿਕਯ ਬਹਾਦੁਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਤ੍ਰਿਪੁਰਾ ਦੇ ਵਿਕਾਸ ਵਿੱਚ ਮਹਾਰਾਜਾ ਦੀ ਅਦੁੱਤੀ ਭੂਮਿਕਾ ਦੀ ਸ਼ਲਾਘਾ ਕੀਤੀ। ਸ਼੍ਰੀ ਮੋਦੀ ਨੇ ਭਰੋਸਾ ਦਿੱਤਾ ਕਿ ਸਰਕਾਰ ਤ੍ਰਿਪੁਰਾ ਦੀ ਪ੍ਰਗਤੀ ਲਈ ਮਹਾਰਾਜਾ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਪ੍ਰਤੀਬੱਧ ਹੈ।

ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

June 27th, 04:21 pm

ਤ੍ਰਿਪੁਰਾ ਦੇ ਮੁੱਖ ਮੰਤਰੀ, ਡਾ. ਮਾਣਿਕ ਸਾਹਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਤ੍ਰਿਪੁਰਾ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

June 25th, 04:13 pm

ਤ੍ਰਿਪੁਰਾ ਦੇ ਰਾਜਪਾਲ, ਸ਼੍ਰੀ ਇੰਦਰਸੇਨ ਰੈੱਡੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

People of 'rich' Odisha remained poor due to Congress and BJD: PM Modi in Berhampur

May 06th, 09:41 pm

Prime Minister Narendra Modi today addressed a mega public meeting in Odisha’s Berhampur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.

PM Modi addresses public meetings in Odisha’s Berhampur and Nabarangpur

May 06th, 10:15 am

Prime Minister Narendra Modi today addressed two mega public meetings in Odisha’s Berhampur and Nabarangpur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.