ਏਆਈ ਇੰਪੈਕਟ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨਾਲ ਮੁਲਾਕਾਤ
February 20th, 09:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਫਰਵਰੀ, 2026 ਨੂੰ ਏਆਈ ਇੰਪੈਕਟ ਸੰਮੇਲਨ ਦੌਰਾਨ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਸ਼੍ਰੀ ਐਂਟੋਨੀਓ ਗੁਟੇਰੇਸ ਨਾਲ ਮੁਲਾਕਾਤ ਕੀਤੀ।ਆਈਬੀਐੱਸਏ ਆਗੂਆਂ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
November 23rd, 12:45 pm
“ਜੋਹੈੱਨਸ-ਬਰਗ” ਜਿਹੇ ਜੀਵਿਤ ਖ਼ੂਬਸੂਰਤ ਸ਼ਹਿਰ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲੈਣਾ ਮੇਰੇ ਲਈ ਬੇਹੱਦ ਖ਼ੁਸ਼ੀ ਦਾ ਵਿਸ਼ਾ ਹੈ। ਇਸ ਪਹਿਲ ਲਈ ਮੈਂ ਇਬਸਾ ਦੇ ਚੇਅਰ, ਰਾਸ਼ਟਰਪਤੀ ਲੂਲਾ ਦਾ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਰਾਸ਼ਟਰਪਤੀ ਰਾਮਾਫੋਸਾ ਨੂੰ ਮਹਿਮਾਨਨਿਵਾਜ਼ੀ ਅਤੇ ਸਤਿਕਾਰ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੋਹੈੱਨਸਬਰਗ ਵਿੱਚ ਆਈਬੀਐੱਸਏ ਆਗੂਆਂ ਦੀ ਬੈਠਕ ਵਿੱਚ ਹਿੱਸਾ ਲਿਆ
November 23rd, 12:30 pm
ਪ੍ਰਧਾਨ ਮੰਤਰੀ ਨੇ ਇਸ ਮੀਟਿੰਗ ਨੂੰ ਸਮੇਂ ਅਨੁਕੂਲ ਦਸਦੇ ਹੋਏ ਕਿਹਾ ਕਿ ਇਹ ਮੀਟਿੰਗ ਅਫ਼ਰੀਕੀ ਧਰਤੀ 'ਤੇ ਪਹਿਲੇ ਜੀ20 ਸਿਖਰ ਸੰਮੇਲਨ ਦੇ ਨਾਲ ਹੋਈ ਅਤੇ ਗਲੋਬਲ ਸਾਊਥ ਦੇਸ਼ਾਂ ਵਿੱਚ ਲਗਾਤਾਰ ਚਾਰ ਜੀ20 ਪ੍ਰਧਾਨਗੀਆਂ ਦੀ ਸਮਾਪਤੀ ਨੂੰ ਚਿੰਨ੍ਹਤ ਕਰਦੀ ਹੈ, ਜਿਨ੍ਹਾਂ ਵਿੱਚੋਂ ਆਖਰੀ ਤਿੰਨ ਆਈਬੀਐੱਸਏ ਦੇ ਮੈਂਬਰ ਦੇਸ਼ਾਂ ਨੇ ਕੀਤੀਆਂ ਸਨ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਮਨੁੱਖ-ਕੇਂਦ੍ਰਿਤ ਵਿਕਾਸ, ਬਹੁਪੱਖੀ ਸੁਧਾਰ ਅਤੇ ਟਿਕਾਊ ਵਿਕਾਸ 'ਤੇ ਕੇਂਦ੍ਰਿਤ ਕਈ ਅਹਿਮ ਪਹਿਲਕਦਮੀਆਂ ਹੋਈਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨੇ ਟੈਲੀਫ਼ੋਨ ਕੀਤਾ
September 16th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
July 09th, 06:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਬ੍ਰਾਸੀਲੀਆ ਦੀ ਸਰਕਾਰੀ ਯਾਤਰਾ ‘ਤੇ ਹਨ। ਸ਼੍ਰੀ ਮੋਦੀ ਨੇ ਅੱਜ ਬ੍ਰਾਸੀਲੀਆ ਦੇ ਅਲਵੋਰਾਡਾ ਪੈਲੇਸ ਵਿੱਚ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਲੂਲਾ ਨੇ ਸ਼੍ਰੀ ਮੋਦੀ ਦੀ ਉਨ੍ਹਾਂ ਦੇ ਆਗਮਨ ‘ਤੇ ਗਰਮਜੋਸ਼ੀ ਨਾਲ ਮੇਜ਼ਬਾਨੀ ਕੀਤੀ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਰੰਗਾਰੰਗ ਰਸਮੀ ਸੁਆਗਤ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 16th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਨਿਕੋਸ ਕ੍ਰਿਸਟੋਡੌਲਿਡੇਸ (H.E. Mr. Nikos Christodoulides) ਦੇ ਨਾਲ ਸਰਕਾਰੀ ਵਾਰਤਾ ਕੀਤੀ। ਰਾਸ਼ਟਰਪਤੀ ਭਵਨ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਰਸਮੀ ਸੁਆਗਤ ਕੀਤਾ। ਕੱਲ੍ਹ ਸਾਇਪ੍ਰਸ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸੁਆਗਤ ਕੀਤਾ, ਜੋ ਕਿ ਦੋਨੋਂ ਦੇਸ਼ਾਂ ਦਰਮਿਆਨ ਆਪਸੀ ਵਿਸ਼ਵਾਸ ਅਤੇ ਸਥਾਈ ਮਿਤੱਰਤਾ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਐਂਟੀਗੁਆ ਅਤੇ ਬਾਰਬੁਡਾ (Antigua and Barbuda) ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜੌਰਜਟਾਊਨ, ਗੁਯਾਨਾ (Georgetown, Guyana) ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ(India-CARICOM Summit) ਦੇ ਅਵਸਰ‘ਤੇ ਐਂਟੀਗੁਆ ਅਤੇ ਬਾਰਬੁਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਗੈਸਟਨ ਬ੍ਰਾਊਨ (Mr Gaston Browne) ਨਾਲ ਮੁਲਾਕਾਤ ਕੀਤੀ।ਜੀ-7 ਸਮਿਟ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਨਾਲ ਪ੍ਰਧਾਨ ਮੰਤਰੀ ਦੀ ਬੈਠਕ
June 27th, 09:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 27 ਜੂਨ, 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਖਾਸ ਤੌਰ 'ਤੇ 2019 ਵਿਚ ਸਹਿਯੋਗ ਦੇ ਰਣਨੀਤਕ ਪ੍ਰੋਗਰਾਮ 'ਤੇ ਹਸਤਾਖਰ ਕੀਤੇ ਜਾਣ ਤੋਂ ਬਾਅਦ, ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਵਿਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਰੱਖਿਆ, ਸਿੱਖਿਆ ਅਤੇ ਖੇਤੀਬਾੜੀ ਖੇਤਰਾਂ ਵਿੱਚ ਹੋਈ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ ਅਤੇ ਵਪਾਰ ਅਤੇ ਨਿਵੇਸ਼, ਖੁਰਾਕ ਸੁਰੱਖਿਆ, ਰੱਖਿਆ, ਫਾਰਮਾਸਿਊਟੀਕਲ, ਡਿਜੀਟਲ ਵਿੱਤੀ ਸਮਾਵੇਸ਼, ਕੌਸ਼ਲ ਵਿਕਾਸ, ਬੀਮਾ, ਸਿਹਤ ਅਤੇ ਲੋਕਾਂ ਦੇ ਪਰਸਪਰ ਸੰਪਰਕ ਜਿਹੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਗਹਿਰਾ ਕਰਨ ਦੀ ਜ਼ਰੂਰਤ ਨੂੰ ਦੁਹਰਾਇਆ।PM's remarks at the UNSC High-Level Open Debate on “Enhancing Maritime Security: A Case For International Cooperation”
August 09th, 05:41 pm
Chairing a high-level United Nations Security Council open debate, Prime Minister Narendra Modi put forward five principles, including removing barriers for maritime trade and peaceful settlement of disputes, on the basis of which a global roadmap for maritime security cooperation can be prepared.PM to chair UNSC High-Level Open Debate on “Enhancing Maritime Security: A Case For International Cooperation”
August 08th, 05:18 pm
Prime Minister Shri Narendra Modi will chair the High-level Open Debate on ‘Enhancing Maritime Security – A Case for International Cooperation’ on 9th August at 5.30 PM IST via video conferencing.Phone call between Prime Minister Shri Narendra Modi and H.E. Pham Minh Chinh, Prime Minister of Vietnam
July 10th, 01:08 pm
Prime Minister Shri Narendra Modi had a phone call today with H.E. Pham Minh Chinh, Prime Minister of Vietnam.