ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਪ੍ਰਧਾਨ ਮੰਤਰੀ ਨੇ ਏਆਈ ਸੈਕਟਰ ਵਿੱਚ ਕੰਮ ਕਰਨ ਵਾਲੇ ਸੀਈਓਜ਼ ਅਤੇ ਮਾਹਰਾਂ ਨਾਲ ਗੱਲਬਾਤ ਕੀਤੀ
January 29th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸੀਈਓਜ਼ ਅਤੇ ਮਾਹਰਾਂ ਨਾਲ ਗੱਲਬਾਤ ਕੀਤੀ।ਓਮਾਨ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 18th, 12:32 pm
ਇਹ ਨੌਜਵਾਨ ਜੋਸ਼, ਤੁਹਾਡੀ ਊਰਜਾ ਨਾਲ ਇੱਥੋਂ ਦਾ ਪੂਰਾ ਮਾਹੌਲ ਚਾਰਜ ਹੋ ਗਿਆ ਹੈ। ਮੈਂ ਉਨ੍ਹਾਂ ਸਾਰੇ ਭੈਣਾਂ-ਭਰਾਵਾਂ ਨੂੰ ਵੀ ਨਮਸਕਾਰ ਕਰਦਾ ਹਾਂ, ਜੋ ਜਗ੍ਹਾ ਦੀ ਕਮੀ ਕਾਰਨ, ਇਸ ਹਾਲ ਵਿੱਚ ਨਹੀਂ ਹਨ ਅਤੇ ਨੇੜੇ ਦੇ ਹਾਲ ਵਿੱਚ ਸਕਰੀਨ 'ਤੇ ਇਹ ਪ੍ਰੋਗਰਾਮ ਲਾਈਵ ਦੇਖ ਰਹੇ ਹਨ। ਹੁਣ ਤੁਸੀਂ ਕਲਪਨਾ ਕਰ ਸਕਦੇ ਹੋ, ਕਿ ਇੱਥੇ ਤੱਕ ਆਏ ਅਤੇ ਅੰਦਰ ਤੱਕ ਨਹੀਂ ਆ ਪਾਏ ਤਾਂ ਉਨ੍ਹਾਂ ਦੇ ਦਿਲ ਵਿੱਚ ਕੀ ਹੁੰਦਾ ਹੋਵੇਗਾ।ਪ੍ਰਧਾਨ ਮੰਤਰੀ ਨੇ ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
December 18th, 12:31 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਬਹੁਤ ਹੀ ਨਿੱਘੇ ਅਤੇ ਸ਼ਾਨਦਾਰ ਸਵਾਗਤ ਲਈ ਉਨ੍ਹਾਂ ਨੂੰ ਧੰਨਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉਹ ਓਮਾਨ ਵਿੱਚ ਵਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ ਅਤੇ ਕਿਹਾ ਕਿ ਵਿਭਿੰਨਤਾ ਭਾਰਤੀ ਸਭਿਆਚਾਰ ਦੀ ਨੀਂਹ ਹੈ - ਇੱਕ ਅਜਿਹਾ ਮੁੱਲ ਜੋ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿੱਚ, ਜਿਸ ਦਾ ਉਹ ਹਿੱਸਾ ਬਣਦੇ ਹਨ, ਆਸਾਨੀ ਨਾਲ ਘੁਲਣ-ਮਿਲਣ ਵਿੱਚ ਮਦਦ ਕਰਦਾ ਹੈ। ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਵਾਲੇ ਸਨਮਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਸਹਿ-ਹੋਂਦ ਸਹਿਯੋਗ ਭਾਰਤੀ ਪ੍ਰਵਾਸੀਆਂ ਦੀ ਪਛਾਣ ਰਹੇ ਹਨ।ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ: ਸੈਸ਼ਨ 3
November 23rd, 04:05 pm
ਜਿਵੇਂ-ਜਿਵੇਂ ਟੈਕਨਾਲੋਜੀ ਅੱਗੇ ਵਧ ਰਹੀ ਹੈ, ਮੌਕੇ ਅਤੇ ਸਰੋਤ, ਦੋਵੇਂ ਕੁਝ ਕੁ ਹੀ ਹੱਥਾਂ ਵਿੱਚ ਕੇਂਦ੍ਰਿਤ ਹੋ ਰਹੇ ਹਨ। ਦੁਨੀਆਂ ਵਿੱਚ ਕ੍ਰਿਟਿਕਲ ਟੈਕਨਾਲੋਜੀ ’ਤੇ ਸੰਘਰਸ਼ ਵਧ ਰਿਹਾ ਹੈ। ਇਹ ਮਨੁੱਖਤਾ ਦੇ ਲਈ ਤਾਂ ਚਿੰਤਾ ਦਾ ਵਿਸ਼ਾ ਹੈ, ਨਾਲ ਹੀ ਇਹ ਇਨੋਵੇਸ਼ਨ ਦੇ ਰਾਹ ਵਿੱਚ ਵੀ ਰੁਕਾਵਟ ਹੈ। ਇਸ ਦੇ ਹੱਲ ਲਈ ਸਾਨੂੰ ਆਪਣੀ ਸੋਚ ਵਿੱਚ ਬੁਨਿਆਦੀ ਬਦਲਾਅ ਲਿਆਉਣਾ ਹੋਵੇਗਾ।ਪ੍ਰਧਾਨ ਮੰਤਰੀ ਨੇ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ” ਵਿਸ਼ੇ ’ਤੇ ਜੀ-20 ਦੇ ਸੈਸ਼ਨ ਨੂੰ ਸੰਬੋਧਨ ਕੀਤਾ
November 23rd, 04:02 pm
ਪ੍ਰਧਾਨ ਮੰਤਰੀ ਨੇ ਅੱਜ ਜੀ-20 ਸਿਖਰ ਸੰਮੇਲਨ ਦੇ ਤੀਜੇ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਸੈਸ਼ਨ ਦਾ ਵਿਸ਼ਾ “ਸਾਰਿਆਂ ਲਈ ਨਿਰਪੱਖ ਅਤੇ ਨਿਆਂਪੂਰਨ ਭਵਿੱਖ - ਮਹੱਤਵਪੂਰਨ ਖਣਿਜ; ਉੱਤਮ ਕਾਰਜ; ਆਰਟੀਫਿਸ਼ਲ ਇੰਟੈਲੀਜੈਂਸ” ਸੀ। ਪ੍ਰਧਾਨ ਮੰਤਰੀ ਨੇ ਮਹੱਤਵਪੂਰਨ ਟੈਕਨਾਲੋਜੀ ਨੂੰ ਹੁਲਾਰਾ ਦੇਣ ਦੇ ਤਰੀਕੇ ਵਿੱਚ ਮੌਲਿਕ ਬਦਲਾਅ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੀ ਅਜਿਹੀ ਵਰਤੋਂ ‘ਵਿੱਤ-ਕੇਂਦਰਿਤ’ ਹੋਣ ਦੀ ਬਜਾਏ ‘ਮਨੁੱਖ-ਕੇਂਦਰਿਤ’, ‘ਰਾਸ਼ਟਰੀ’ ਦੀ ਬਜਾਏ ‘ਵਿਸ਼ਵ-ਵਿਆਪੀ’ ਅਤੇ ‘ਖ਼ਾਸ ਮਾਡਲ’ ਦੀ ਬਜਾਏ ‘ਓਪਨ ਸੋਰਸ’ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਇਸ ਦ੍ਰਿਸ਼ਟੀਕੋਣ ਨੂੰ ਭਾਰਤ ਦੇ ਤਕਨੀਕੀ ਈਕੋਸਿਸਟਮ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਜ਼ਿਕਰਯੋਗ ਲਾਭ ਹੋਏ ਹਨ, ਭਾਵੇਂ ਉਹ ਪੁਲਾੜ ਨਾਲ ਜੁੜੇ ਕੰਮ ਹੋਣ, ਏਆਈ ਜਾਂ ਡਿਜੀਟਲ ਭੁਗਤਾਨ ਹੋਣ, ਜਿੱਥੇ ਭਾਰਤ ਦੁਨੀਆ ਵਿੱਚ ਮੋਹਰੀ ਹੈ।‘ਵੋਕਲ ਫੌਰ ਲੋਕਲ’ - ‘ਮਨ ਕੀ ਬਾਤ’ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸਵਦੇਸ਼ੀ ਮਾਣ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ
August 31st, 11:30 am
ਇਸ ਮਹੀਨੇ ਦੇ ‘ਮਨ ਕੀ ਬਾਤ’ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਖੇਡ ਸਮਾਗਮਾਂ, ਸੌਰ ਊਰਜਾ, ‘ਅਪ੍ਰੇਸ਼ਨ ਪੋਲੋ’ ਅਤੇ ਭਾਰਤੀ ਸੱਭਿਆਚਾਰ ਦੇ ਆਲਮੀ ਪ੍ਰਸਾਰ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਵੀ ਛੂਹਿਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਤਿਉਹਾਰਾਂ ਦੇ ਮੌਸਮ ਦੌਰਾਨ ਮੇਡ-ਇਨ-ਇੰਡੀਆ ਉਤਪਾਦਾਂ ਨੂੰ ਖਰੀਦਣ ਅਤੇ ਸਵੱਛਤਾ ਬਣਾਈ ਰੱਖਣ ਦੀ ਮਹੱਤਤਾ ਬਾਰੇ ਯਾਦ ਦਿਵਾਇਆ।ਐੱਨਡੀਟੀਵੀ ਵਰਲਡ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 10:25 am
ਅਸੀਂ ਬੀਤੇ 4-5 ਸਾਲ ਦੇ ਕਾਲਖੰਡ ਨੂੰ ਦੇਖੀਏ... ਤਾਂ ਜ਼ਿਆਦਾਤਰ ਚਰਚਾਵਾਂ ਵਿੱਚ ਇੱਕ ਬਾਤ ਕੌਮਨ ਰਹੀ ਹੈ... ਅਤੇ ਉਹ ਬਾਤ ਹੈ... ਚਿੰਤਾ... ਭਵਿੱਖ ਨੂੰ ਲੈ ਕੇ ਚਿੰਤਾ... ਕੋਰੋਨਾ ਦੇ ਸਮੇਂ ਚਿੰਤਾ ਰਹੀ ਕਿ ਗਲੋਬਲ ਪੈਂਡਮਿਕ ਨਾਲ ਕਿਵੇਂ ਨਿਪਟੀਏ... ਕੋਵਿਡ ਵਧਿਆ ਤਾਂ ਦੁਨੀਆ ਭਰ ਦੀ ਇਕੌਨਮੀ ਨੂੰ ਲੈ ਕੇ ਚਿੰਤਾ ਹੋਣ ਲਗੀ... ਕੋਰੋਨਾ ਨੇ ਮਹਿੰਗਾਈ ‘ਤੇ ਚਿੰਤਾ ਵਧਾਈ... ਬੇਰੋਜ਼ਗਾਰੀ ‘ਤੇ ਚਿੰਤਾ ਵਧਾਈ... ਕਲਾਇਮੇਟ ਚੇਂਜ ਨੂੰ ਲੈ ਕੇ ਚਿੰਤਾ ਤਾਂ ਸੀ ਹੀ... ਫਿਰ ਜੋ ਯੁੱਧ ਸ਼ੁਰੂ ਹੋਏ, ਉਨ੍ਹਾਂ ਦੀ ਵਜ੍ਹਾ ਨਾਲ ਚਰਚਾਵਾਂ ਵਿੱਚ ਚਿੰਤਾ ਹੋਰ ਵਧ ਗਈ... ਗਲੋਬਲ ਸਪਲਾਈ ਚੇਨ ਬਿਖਰਣ ਦੀ ਚਿੰਤਾ... ਨਿਰਦੋਸ਼ ਲੋਕਾਂ ਦੀ ਜਾਨ ਜਾਣ ਦੀ ਚਿੰਤਾ... ਇਹ ਤਣਾਅ, ਇਹ ਟੈਨਸ਼ਨ, ਇਹ conflicts, ਇਹ ਸਭ ਕੁਝ ਗਲੋਬਲ ਸਮਿਟਸ ਅਤੇ ਸੈਮੀਨਾਰਸ ਦੇ ਵਿਸ਼ੇ ਬਣ ਗਏ। ਅਤੇ ਅੱਜ ਜਦੋਂ ਚਰਚਾ ਦਾ ਕੇਂਦਰ ਚਿੰਤਾ ਹੀ ਹੈ, ਤਦ ਭਾਰਤ ਵਿੱਚ ਕਿਸ ਤਰ੍ਹਾਂ ਦਾ ਚਿੰਤਨ ਹੋ ਰਿਹਾ ਹੈ...? ਕਿਤਨਾ ਬੜਾ ਕੰਟ੍ਰਾਡਿਕਸ਼ਨ ਹੈ। ਇੱਥੇ ਚਰਚਾ ਹੋ ਰਹੀ ਹੈ ‘ਦ ਇੰਡੀਅਨ ਸੈਂਚੁਰੀ’... ਭਾਰਤ ਦੀ ਸ਼ਤਾਬਦੀ, ਦੁਨੀਆ ਵਿੱਚ ਮਚੀ ਉਥਲ-ਪੁਥਲ ਦੇ ਦਰਮਿਆਨ, ਭਾਰਤ ਉਮੀਦ ਦੀ ਇੱਕ ਕਿਰਨ ਬਣਿਆ ਹੈ... ਜਦੋਂ ਦੁਨੀਆ ਚਿੰਤਾ ਵਿੱਚ ਡੁੱਬੀ ਹੈ, ਤਦ ਭਾਰਤ ਆਸ਼ਾ ਦਾ ਸੰਚਾਰ ਕਰ ਰਿਹਾ ਹੈ। ਅਤੇ ਐਸਾ ਨਹੀਂ ਹੈ ਕਿ ਗਲੋਬਲ ਸਿਚੁਏਸ਼ਨਸ ਨਾਲ ਸਾਨੂੰ ਫਰਕ ਨਹੀਂ ਪੈਂਦਾ... ਸਾਨੂੰ ਫਰਕ ਪੈਂਦਾ ਹੈ.. ਚੁਣੌਤੀਆਂ ਭਾਰਤ ਦੇ ਸਾਹਮਣੇ ਭੀ ਹਨ... ਲੇਕਿਨ ਇੱਕ ਸੈਂਸ ਆਵ੍ ਪਾਜ਼ਿਟਿਵਿਟੀ ਇੱਥੇ ਹੈ, ਜਿਸ ਨੂੰ ਅਸੀਂ ਸਾਰੇ ਫੀਲ ਕਰ ਰਹੇ ਹਾਂ। ਅਤੇ ਇਸ ਲਈ... ਦ ਇੰਡੀਅਨ ਸੈਂਚੁਰੀ ਦੀਆਂ ਬਾਤਾਂ ਹੋ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2024 ਨੂੰ ਸੰਬੋਧਨ ਕੀਤਾ
October 21st, 10:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ (NDTV World Summit) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਸ ਸਮਿਟ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਨੇ ਵਿਭਿੰਨ ਖੇਤਰਾਂ ਦੇ ਆਲਮੀ ਦਿੱਗਜਾਂ ਦਾ ਸੁਆਗਤ ਕੀਤਾ, ਜੋ ਇਸ ਵਿੱਚ ਆਪਣੇ ਵਿਚਾਰ ਰੱਖਣਗੇ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਭਾਗੀਦਾਰੀ ‘ਤੇ ਸੰਯੁਕਤ ਬਿਆਨ
August 20th, 08:39 pm
ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਦੇ ਨਾਲ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਵੀ ਸੀ ਜਿਸ ਵਿੱਚ ਵਿਦੇਸ਼ ਮਾਮਲੇ ਮੰਤਰੀ ਦਾਤੋ ਸੇਰੀ ਉਤਾਮਾ ਹਾਜੋ ਮੁਹੰਮਦ ਬਿਨ ਹਾਜ਼ੀ ਹਸਨ, ਨਿਵੇਸ਼, ਵਪਾਰ ਅਤੇ ਉਦਯੋਗ ਮੰਤਰੀ ਤੇਂਗਕੂ ਦਾਤੁਕ ਸੇਰੀ ਜ਼ਫਰੁਲ ਅਬਦੁਲ ਅਜ਼ੀਜ਼, ਟੂਰਿਜ਼ਮ, ਕਲਾ ਅਤੇ ਸੱਭਿਆਚਾਰ ਮੰਤਰੀ ਦਾਤੁਨ ਸੇਰੀ ਟਿਓਂਗ ਕਿੰਗ ਸਿੰਗ, ਡਿਜੀਟਲ ਮੰਤਰੀ ਗੋਬਿੰਦ ਸਿੰਘ ਦੇਵ ਅਤੇ ਮਾਨਵ ਸੰਸਾਧਨ ਮੰਤਰੀ ਸਟੀਵਨ ਸਿਮ ਸ਼ਾਮਲ ਸਨ।ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਭਾਗੀਦਾਰਾਂ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 19th, 11:32 pm
21ਵੀਂ ਸਦੀ ਦਾ ਭਾਰਤ ਅੱਜ ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ ਅਤੇ ਜੈ ਅਨੁਸੰਧਾਨ ਦੇ ਮੰਤਰ ‘ਤੇ ਅੱਗੇ ਵਧ ਰਿਹਾ ਹੈ। ਕੁਝ ਹੋ ਹੀ ਨਹੀਂ ਸਕਦਾ, ਇਹ ਬਦਲ ਹੀ ਨਹੀਂ ਸਕਦਾ, ਇਸ ਸੋਚ ਤੋਂ ਹੁਣ ਹਰ ਭਾਰਤੀ ਬਾਹਰ ਨਿਕਲਿਆ ਹੈ। ਇਸੇ ਨਵੀਂ ਸੋਚ ਦੇ ਚਲਦੇ, ਬੀਤੇ 10 ਵਰ੍ਹਿਆ ਵਿੱਚ ਭਾਰਤ 10ਵੇਂ ਨੰਬਰ ਤੋਂ 5ਵੇਂ ਨੰਬਰ ਦੀ ਈਕੌਨਮੀ ਬਣਿਆ ਹੈ। ਅੱਜ ਭਾਰਤ ਦੇ UPI ਦਾ ਡੰਕਾ ਪੂਰੀ ਦੁਨੀਆ ਵਿੱਚ ਵਜ ਰਿਹਾ ਹੈ। ਕੋਰੋਨਾ ਦੇ ਮਹਾਸੰਕਟ ਦੌਰਾਨ ਭਾਰਤ ਨੇ ਮੇਡ ਇਨ ਇੰਡੀਆ ਵੈਕਸੀਨ ਬਣਾਈ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਅਤੇ ਦੁਨੀਆ ਦੇ ਦਰਜ਼ਨਾਂ ਦੇਸ਼ਾਂ ਨੂੰ ਵੈਕਸੀਨ ਪਹੁੰਚਾਈ।ਪ੍ਰਧਾਨ ਮੰਤਰੀ ਨੇ ਸਮਾਰਟ ਇੰਡੀਆ ਹੈਕਾਥੌਨ 2023 ਦੇ ਗ੍ਰੈਂਡ ਫਿਨਾਲੇ ਦੇ ਪ੍ਰਤੀਭਾਗੀਆਂ ਨੂੰ ਸੰਬੋਧਨ ਕੀਤਾ
December 19th, 09:30 pm
ਪ੍ਰਧਾਨ ਮੰਤਰੀ ਨੇ ਨੈਸ਼ਨਲ ਇੰਸਟੀਟਿਊਟ ਆਫ਼ ਇੰਜੀਨਿਅਰਿੰਗ, ਮੈਸੂਰ, ਕਰਨਾਟਕ ਦੇ ਸ਼੍ਰੀ ਸੋਇਕਤ ਦਾਸ ਅਤੇ ਸ਼੍ਰੀ ਪ੍ਰੋਤਿਕ ਸਾਹਾ (Soikat Das and Mr Protik Saha) ਦੇ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਕੋਲਾ ਮੰਤਰਾਲੇ ਦੇ ਟ੍ਰਾਂਸਪੋਟੇਸ਼ਨ ਅਤੇ ਲੌਜਿਸਟਿਕਸ ਵਿਸ਼ੇ ‘ਤੇ ਕੰਮ ਕੀਤਾ ਹੈ। ਉਹ ਰੇਲਵੇ ਕਾਰਗੋ ਦੇ ਲਈ ਇੰਟਰਨੈੱਟ ਆਫ਼ ਥਿੰਗਸ (ਆਈਓਟੀ) ਅਧਾਰਿਤ ਪ੍ਰਣਾਲੀ ਦਾ ਨਿਰਮਾਣ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੈਕਾਥੌਨ ਉਨ੍ਹਾਂ ਦੇ ਲਈ ਵੀ ਸਿੱਖਣ ਦਾ ਅਵਸਰ ਹੈ ਅਤੇ ਉਹ ਹਮੇਸ਼ਾ ਪ੍ਰਤੀਭਾਗੀਆਂ ਦੇ ਨਾਲ ਗੱਲਬਾਤ ਕਰਨ ਲਈ ਉਤਸੁਕ ਰਹਿੰਦੇ ਹਨ। ਪ੍ਰਤੀਭਾਗੀਆਂ ਦੇ ਖਿੜੇ ਚਿਹਰਿਆਂ ਨੂੰ ਦੇਖ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਤਸ਼ਾਹ, ਇੱਛਾਸ਼ਕਤੀ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦਾ ਲਗਾਓ ਭਾਰਤ ਦੀ ਯੁਵਾ ਸ਼ਕਤੀ ਦੀ ਪਹਿਚਾਣ ਬਣ ਗਈ ਹੈ।ਦੀਵਾਲੀ ‘ਤੇ ਸਰਕਾਰੀ ਯੋਜਨਾਵਾਂ ਹਰ ਘਰ ਵਿੱਚ ਖੁਸ਼ੀਆਂ ਲਿਆ ਰਹੀਆਂ ਹਨ : ਪ੍ਰਧਾਨ ਮੰਤਰੀ
November 10th, 03:03 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ ‘ਤੇ ਸੰਤੋਖ ਜਤਾਇਆ ਕਿ ਕਈ ਸਰਕਾਰੀ ਯੋਜਨਾਵਾਂ ਦੀਵਾਲੀ ਦੇ ਅਵਸਰ ‘ਤੇ ਹਰ ਘਰ ਵਿੱਚ ਖੁਸ਼ੀਆਂ ਲਿਆ ਰਹੀਆਂ ਹਨ।ਪ੍ਰਧਾਨ ਮੰਤਰੀ ਨੇ ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੁੰਦਰ ਪਿਚਾਈ ਨਾਲ ਗੱਲਬਾਤ ਕੀਤੀ
October 16th, 10:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੂਗਲ ਅਤੇ ਅਲਫਾਬੈੱਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ਼੍ਰੀ ਸੁੰਦਰ ਪਿਚਾਈ ਨਾਲ ਵਰਚੁਅਲੀ ਗੱਲਬਾਤ ਕੀਤੀ।ਪੀਐੱਮ ਨਰੇਂਦਰ ਮੋਦੀ ਦੀ ਯੂਟਿਊਬ ਯਾਤਰਾ: ਆਲਮੀ ਪ੍ਰਭਾਵ ਦੇ 15 ਸਾਲ
September 27th, 11:29 pm
ਮੇਰੇ ਸਾਥੀ ਯੂਟਿਊਬਰਸ, ਅੱਜ ਇੱਕ Fellow Youtuber ਦੇ ਤੌਰ ‘ਤੇ ਤੁਹਾਡੇ ਦਰਮਿਆਨ ਆ ਕੇ ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ। ਮੈਂ ਵੀ ਤੁਹਾਡੇ ਵਰਗਾ ਹੀ ਹਾਂ, ਅਲੱਗ ਥੋੜੇ ਹੀ ਹਾਂ। 15 ਸਾਲਾਂ ਵਿੱਚ ਮੈਂ ਇੱਕ ਯੂਟਿਊਬ ਚੈਨਲ ਦੇ ਜ਼ਰੀਏ ਦੇਸ਼ ਅਤੇ ਦੁਨੀਆ ਨਾਲ ਕਨੈਕਟੇਡ ਰਹਿੰਦਾ ਹਾਂ। ਮੇਰੇ ਕੋਲ ਵੀ ਬਹੁਤ ਸਾਰੇ subscribers ਅਤੇ ਉਨ੍ਹਾਂ ਦਾ ਇੱਕ Decent Number ਹੈ।ਪ੍ਰਧਾਨ ਮੰਤਰੀ ਨੇ ‘ਯੂਟਿਊਬ ਫੈਨਫੇਸਟ ਇੰਡੀਆ 2023’ ਦੇ ਦੌਰਾਨ ਯੂਟਿਊਬਰ ਭਾਈਚਾਰੇ ਨੂੰ ਸੰਬੋਧਿਤ ਕੀਤਾ
September 27th, 11:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਯੂਟਿਊਬ ਫੈਨਫੇਸਟ ਇੰਡੀਆ 2023’ ਦੇ ਦੌਰਾਨ ਯੂਟਿਊਬਰ ਭਾਈਚਾਰੇ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਯੂਟਿਊਬ ‘ਤੇ ਆਪਣੇ 15 ਵਰ੍ਹੇ ਵੀ ਪੂਰੇ ਕੀਤੇ ਅਤੇ ਇਸ ਮਾਧਿਅਮ ਦੀ ਸਹਾਇਤਾ ਨਾਲ ਆਲਮੀ ਪੱਧਰ ‘ਤੇ ਇੱਕ ਪ੍ਰਭਾਵ ਛੱਡਣ ਦੇ ਆਪਣੇ ਅਨੁਭਵਾਂ ਨੂੰ ਸਾਂਝਾ ਕੀਤਾ।PM Modi addresses the Nari Shakti Vandan Abhinandan Karyakram in Vadodara
September 27th, 03:39 pm
Prime Minister Narendra Modi addressed the Nari Shakti Vandan Abhinandan Karyakram in Vadodara. Speaking at the event, PM Modi said, “Ever since the day the 'Narishakti Vandan Adhiniyam' was passed by the Parliament, I was eager to visit Gujarat and especially Vadodara. Vadodara has taken care of me in my life, like a mother takes care of her child. Therefore, today I have come especially to meet my mothers and sisters of Vadodara.”PM Modi addresses the Nari Shakti Vandan Abhinandan Karyakram in Ahmedabad
September 26th, 07:53 pm
Addressing the Nari Shakti Vandan Abhinandan Karyakram in Ahmedabad, Prime Minister Narendra Modi hailed the passage of the Nari Shakti Vandan Adhiniyam, seeking to reserve 33% of seats in Lok Sabha and state Assemblies for women. Speaking to the women in the event, PM Modi said, “Your brother has done one more thing in Delhi to increase the trust with which you had sent me to Delhi. Nari Shakti Vandan Adhiniyam, i.e. guarantee of increasing representation of women from Assembly to Lok Sabha.”