Prime Minister condoles the demise of former Union Minister, Shri Mukul Roy
February 23rd, 10:21 am
The Prime Minister, Shri Narendra Modi has expressed deep grief over the passing away of former Union Minister, Shri Mukul Roy. Shri Modi said that Shri Mukul Roy will be remembered for his political experience and efforts to serve society.ਪ੍ਰਧਾਨ ਮੰਤਰੀ 16 ਫ਼ਰਵਰੀ ਨੂੰ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ
February 15th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫ਼ਰਵਰੀ, 2026 ਨੂੰ ਸ਼ਾਮ 5 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ।ਪ੍ਰਧਾਨ ਮੰਤਰੀ ਨੇ 9 ਨਵੀਂਆਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਰੇਲਗੱਡੀਆਂ ਦੇ ਐਲਾਨ ਦੀ ਸ਼ਲਾਘਾ ਕੀਤੀ
January 14th, 06:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਵੀਂਆਂ ਅੰਮ੍ਰਿਤ ਭਾਰਤ ਰੇਲਗੱਡੀਆਂ ਦੇਸ਼ ਭਰ ਵਿੱਚ ਯਾਤਰੀ ਸਹੂਲਤਾਂ ਅਤੇ ਸੰਪਰਕ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹਨ।ਪ੍ਰਧਾਨ ਮੰਤਰੀ ਨੇ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸ਼੍ਰੀ ਕਬਿੰਦਰ ਪੁਰਕਾਇਸਥ ਜੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
January 07th, 07:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸ਼੍ਰੀ ਕਬਿੰਦਰ ਪੁਰਕਾਇਸਥ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।ਬਿਹਾਰ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 22nd, 03:33 pm
ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ, ਬਿਹਾਰ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਅਤੇ ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ
December 12th, 10:26 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਪਾਟਿਲ ਤਜਰਬੇਕਾਰ ਆਗੂ ਸਨ, ਜਿਨ੍ਹਾਂ ਨੇ ਆਪਣਾ ਜੀਵਨ ਲੋਕ ਸੇਵਾ ਲਈ ਸਮਰਪਿਤ ਕਰ ਦਿੱਤਾ ਸੀ।ਪ੍ਰਧਾਨ ਮੰਤਰੀ ਨੇ ਭਾਰਤੀ ਨੌਜਵਾਨਾਂ ਦੇ ਲਾਭ ਲਈ ਰਿਸਰਚ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਅੱਗੇ ਵਧਾਉਣ ਦੀ ਪ੍ਰਤੀਬੱਧਤਾ ਦੁਹਰਾਈ
June 19th, 01:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਦਾ ਸੁਆਗਤ ਕਰਦੇ ਹੋਏ ਇਸ ਨੂੰ ਗਲੋਬਲ ਐਜੂਕੇਸ਼ਨ ਅਤੇ ਰਿਸਰਚ ਵਿੱਚ ਭਾਰਤ ਦੀ ਵਧਦੀ ਪ੍ਰਤਿਸ਼ਠਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਭਾਰਤੀ ਨੌਜਵਾਨਾਂ ਦੇ ਲਾਭ ਲਈ ਰਿਸਰਚ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਅੱਗੇ ਵਧਾਉਣ ਲਈ ਸਰਕਾਰ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਰਾਸ਼ਟਰੀ ਹਲਦੀ ਬੋਰਡ ਦੀ ਸਥਾਪਨਾ ਬਹੁਤ ਪ੍ਰਸੰਨਤਾ ਦੀ ਗੱਲ ਹੈ, ਵਿਸ਼ੇਸ਼ ਤੌਰ ‘ਤੇ ਪੂਰੇ ਭਾਰਤ ਦੇ ਸਾਡੇ ਮਿਹਨਤੀ ਹਲਦੀ ਕਿਸਾਨਾਂ ਲਈ: ਪ੍ਰਧਾਨ ਮੰਤਰੀ
January 14th, 04:51 pm
ਰਾਸ਼ਟਰੀ ਹਲਦੀ ਬੋਰਡ ਦੀ ਸਥਾਪਨਾ ਦਾ ਸੁਆਗਤ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਇਨੋਵੇਸ਼ਨ, ਗਲੋਬਲ ਪ੍ਰੋਮੋਸ਼ਨ ਅਤੇ ਹਲਦੀ ਦੇ ਉਤਪਾਦਨ ਵਿੱਚ ਗੁਣਵੱਤਾ ਸੁਨਿਸ਼ਚਿਤ ਕਰੇਗਾ।ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਨੌਜਵਾਨਾਂ ਦੀ ਸ਼ਕਤੀ, ਉਨ੍ਹਾਂ ਦੇ ਸੁਪਨਿਆਂ, ਕੌਸ਼ਲ ਅਤੇ ਆਕਾਂਖਿਆਵਾਂ ਦਾ ਉਤਸਵ ਹੈ: ਪ੍ਰਧਾਨ ਮੰਤਰੀ
January 10th, 07:24 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਪ੍ਰੋਗਰਾਮ ਸਾਡੇ ਨੌਜਵਾਨਾਂ ਦੀ ਸ਼ਕਤੀ , ਉਨ੍ਹਾਂ ਦੇ ਸੁਪਨਿਆਂ, ਕੌਸ਼ਲ ਅਤੇ ਆਕਾਂਖਿਆਵਾਂ ਦਾ ਉਤਸਵ ਮਨਾਉਂਦਾ ਹੈ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਉਹ 12 ਜਨਵਰੀ 2025 ਨੂੰ ਨੌਜਵਾਨਾਂ ਦੇ ਨਾਲ ਗੱਲਬਾਤ ਕਰਨ ਲਈ ਉਤਸੁਕ ਹਨ।ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਜੌਰਜ ਕੁਰੀਅਨ ਦੇ ਆਵਾਸ ‘ਤੇ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 19th, 09:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਜੌਰਜ ਕੁਰੀਅਨ ਦੇ ਨਿਵਾਸ ‘ਤੇ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਇਸਾਈ ਸਮੁਦਾਇ ਦੇ ਉੱਘੇ ਮੈਂਬਰਾਂ ਦੇ ਨਾਲ ਵਾਰਤਾਲਾਪ ਕੀਤੀ।Union Minister Dharmendra Pradhan Slams Opposition-Ruled States for 'Betraying' Their Youth with Rising Unemployment
September 26th, 09:47 am
Union Minister Dharmendra Pradhan has strongly criticised the opposition-ruled states for their failure to address rising unemployment rates, particularly among the youth. Citing recent data from the Periodic Labour Force Survey (PLFS) covering the period from July 2023 to June 2024, Pradhan highlighted the glaring disparities in job creation in states led by opposition parties.Prime Minister lauds India's progress in electronics exports
August 05th, 03:30 pm
The Prime Minister, Shri Narendra Modi has expressed immense joy over India's progress in electronics exports. Electronics exports have reached among top 3 position globally. Shri Modi gave this credit to innovative Yuva Shakti. India remains committed to continuing this momentum in the times to come, the Prime Minister further added.Romba Nandri Chennai! Viksit Bharat Ambassador Chennai Meet Up A Huge Success
March 23rd, 01:00 pm
A 'Viksit Bharat Ambassador' Meet Up in Chennai was held on Friday, 22nd March 2024. The Viksit Bharat Ambassador or #VBA2024 meet-up, held at the prestigious YMCA Auditorium, brought together a perse audience of over 400 attendees, including professionals such as lawyers and engineers and enthusiastic students eager to contribute to the nation's growth.ਨਵੀਂ ਦਿੱਲੀ ਵਿੱਚ ਪੋਂਗਲ ਉਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
January 14th, 12:00 pm
ਵਨੱਕਮ, ਤੁਹਾਨੂੰ ਸਾਰਿਆਂ ਨੂੰ ਪੋਂਗਲ ਦੇ ਪਰਵ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ! ਇਨਿਯ ਪੋਂਗਲ ਨਲਵਾੱਤੁਕੱਲ੍! (इनिय पोङ्गल् नल्वाळ्तुक्कल्!)ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਸਮਾਰੋਹਾਂ ਵਿੱਚ ਹਿੱਸਾ ਲਿਆ
January 14th, 11:30 am
ਇਸ ਅਵਸਰ 'ਤੇ, ਪ੍ਰਧਾਨ ਮੰਤਰੀ ਨੇ ਪੋਂਗਲ ਦੇ ਮੌਕੇ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਤਮਿਲ ਨਾਡੂ ਦੇ ਹਰ ਘਰ ਵਿੱਚ ਤਿਉਹਾਰ ਦਾ ਉਤਸ਼ਾਹ ਦੇਖਿਆ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਦੇ ਜੀਵਨ ਵਿੱਚ ਸੁੱਖ, ਸਮ੍ਰਿੱਧੀ ਅਤੇ ਸੰਤੋਸ਼ ਦੀ ਧਾਰਾ ਦੇ ਨਿਰੰਤਰ ਪ੍ਰਵਾਹ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੱਲ੍ਹ ਲੋਹੜੀ ਦੇ ਤਿਉਹਾਰ, ਅੱਜ ਮਕਰ ਉੱਤਰਾਇਣ ਦੇ ਉਤਸਵ, ਕੱਲ੍ਹ ਮਨਾਈ ਜਾਣ ਵਾਲੀ ਮਕਰ ਸੰਕ੍ਰਾਂਤੀ ਅਤੇ ਜਲਦੀ ਹੀ ਮਾਘ ਬਿਹੂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਮੌਜੂਦਾ ਤਿਉਹਾਰਾਂ ਲਈ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ 2023-24 ਵਿੱਚ ਹੁਣ ਤੱਕ ਦਿੱਤੇ ਗਏ ਸਭ ਤੋਂ ਅਧਿਕ ਪੇਟੈਂਟ ਦੀ ਉਪਲਬਧੀ ਹਾਸਲ ਕਰਨ ‘ਤੇ ਪ੍ਰਸੰਨਤਾ ਜਤਾਈ
November 17th, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2023-24 ਵਿੱਚ ਹੁਣ ਤੱਕ ਦਿੱਤੇ ਗਏ ਸਭ ਤੋਂ ਅਧਿਕ ਪੇਟੈਂਟ ਦੀ ਉਪਲਬਧੀ ਹਾਸਲ ਕਰਨ ਦੇ ਪ੍ਰਸੰਨਤਾ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ ਨੇ ਪ੍ਰਸਿੱਧ ਅਰਥਸ਼ਾਸਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰੋਫੈਸਰ ਵਾਈਕੇ ਅਲਗ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
December 06th, 08:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਅਰਥ ਸ਼ਾਸਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰੋਫੈਸਰ ਵਾਈ ਕੇ ਅਲਗ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।Focus should be on 'Ease of Living' and 'Ease of Justice' for the people: PM Modi
October 15th, 12:42 pm
The Prime Minister, Shri Narendra Modi addressed the inaugural session of All India Conference of Law Ministers and Law Secretaries today via video message.ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਏਕਤਾ ਨਗਰ ਵਿੱਚ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੇ ਸਰਬ ਭਾਰਤੀ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
October 15th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੇ ਸਰਬ ਭਾਰਤੀ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।ਕੇਂਦਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਨੂੰ ਹੋਰ ਤਿੰਨ ਮਹੀਨਿਆਂ (ਅਕਤੂਬਰ 2022-ਦਸੰਬਰ 2022) ਲਈ ਵਧਾਇਆ
September 28th, 04:06 pm
ਮਾਣਯੋਗ ਪ੍ਰਧਾਨ ਮੰਤਰੀ ਦੁਆਰਾ 2021 ਵਿੱਚ ਕੀਤੀ ਗਈ ਲੋਕ-ਪੱਖੀ ਘੋਸ਼ਣਾ ਅਤੇ ਪੀਐੱਮਜੀਕੇਏਵਾਈ ਦੇ ਤਹਿਤ ਅਤਿਰਿਕਤ ਖੁਰਾਕ ਸੁਰੱਖਿਆ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਮੱਦੇਨਜ਼ਰ, ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ -ਫੇਜ਼ VII) ਨੂੰ ਹੋਰ 3 ਮਹੀਨਿਆਂ ਦੀ ਮਿਆਦ ਯਾਨੀ ਅਕਤੂਬਰ ਤੋਂ ਦਸੰਬਰ 2022 ਤੱਕ ਅੱਗੇ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।