ਪ੍ਰਧਾਨ ਮੰਤਰੀ 5 ਜੂਨ ਨੂੰ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ
June 04th, 10:03 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ, 2026 ਨੂੰ ਗੁਜਰਾਤ ਅਤੇ ਦਮਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:30 ਵਜੇ ਸੂਰਤ ਜ਼ਿਲ੍ਹੇ ਦੇ ਹਜ਼ੀਰਾ ਵਿੱਚ ਚੱਲ ਰਹੇ ਉਦਯੋਗਿਕ ਕਾਰਜਾਂ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਸ਼ਾਮ ਲਗਭਗ 4:15 ਵਜੇ ਸੂਰਤ ਵਿੱਚ ਲਗਭਗ 18,800 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ। ਉਹ ਇਸ ਮੌਕੇ 'ਤੇ ਇੱਕਠ ਨੂੰ ਸੰਬੋਧਨ ਵੀ ਕਰਨਗੇ।Cabinet approves Rs. One Lakh Crore Urban Challenge Fund to Drive Market-Led Urban Transformation
February 14th, 01:09 pm
The Union Cabinet, chaired by PM Modi, has approved the launch of the Urban Challenge Fund (UCF) with a total Central Assistance of Rs. one lakh crore. This will lead to a total investment of Rs. four lakh crore in the urban sector over the next five years. The fund gives effect to the Government’s vision announced in Budget 2025–26 to implement proposals relating to Cities as Growth Hubs.ਪ੍ਰਧਾਨ ਮੰਤਰੀ ਨੇ 49ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 24th, 09:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਥ ਬਲਾਕ ਵਿੱਚ ਪ੍ਰਗਤੀ ਤੇਜ਼-ਤਰਾਰ ਸ਼ਾਸਨ ਅਤੇ ਸਮੇਂ ਸਿਰ ਲਾਗੂਕਰਨ ਲਈ ਆਈਸੀਟੀ-ਆਧਾਰਿਤ ਬਹੁ-ਮਾਡਲ ਪਲੈਟਫਾਰਮ – ਦੀ 49ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਪਲੈਟਫਾਰਮ ਕੇਂਦਰ ਅਤੇ ਰਾਜਾਂ ਨੂੰ ਪ੍ਰਮੁੱਖ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ, ਰੁਕਾਵਟਾਂ ਦੂਰ ਕਰਨ ਅਤੇ ਕੰਮ ਨੂੰ ਸਮਾਂ-ਬੱਧ ਤਰੀਕੇ ਨਾਲ ਪੂਰਾ ਕਰਨਾ ਯਕੀਨੀ ਬਣਾਉਣ ਲਈ ਇਕੱਠੇ ਕਰਦਾ ਹੈ।We launched the SVAMITVA Yojana to map houses and lands using drones, ensuring property ownership in villages: PM
January 18th, 06:04 pm
PM Modi distributed over 65 lakh property cards under the SVAMITVA Scheme to property owners across more than 50,000 villages in over 230 districts across 10 states and 2 Union Territories. Reflecting on the scheme's inception five years ago, he emphasised its mission to ensure rural residents receive their rightful property documents. He expressed that the government remains committed to realising Gram Swaraj at the grassroots level.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮਿਤਵ (SVAMITVA) ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 18th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜਿਲ੍ਹਿਆਂ ਦੇ 50,000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡੇ। ਸਮਾਗਮ ਦੇ ਦੌਰਾਨ, ਉਨ੍ਹਾਂ ਨੇ ਸਵਾਮਿਤਵ ਯੋਜਨਾ (SVAMITVA scheme) ਨਾਲ ਸਬੰਧਿਤ ਉਨ੍ਹਾਂ ਦੇ ਅਨੁਭਵ ਜਾਣਨ ਦੇ ਲਈ ਪੰਜ ਲਾਭਾਰਥੀਆਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡਸ ਪ੍ਰਦਾਨ ਕੀਤੇ
January 18th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਵੱਧ ਜ਼ਿਲ੍ਹਿਆਂ ਦੇ 50,000 ਤੋਂ ਵੱਧ ਪਿੰਡਾਂ ਵਿੱਚ ਸੰਪੱਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਪਿੰਡਾਂ ਅਤੇ ਗ੍ਰਾਮੀਣ ਖੇਤਰਾਂ ਦੇ ਲਈ ਇਤਿਹਾਸਿਕ ਦਿਨ ਹੈ ਅਤੇ ਉਨ੍ਹਾਂ ਨੇ ਇਸ ਅਵਸਰ ‘ਤੇ ਸਾਰੇ ਲਾਭਾਰਥੀਆਂ ਅਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ 18 ਜਨਵਰੀ ਨੂੰ ਸਵਾਮਿਤਵ ਯੋਜਨਾ ਦੇ ਤਹਿਤ ਸੰਪਤੀ ਮਾਲਕਾਂ ਨੂੰ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ
January 16th, 08:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜਨਵਰੀ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜ਼ਿਲ੍ਹਿਆਂ ਦੇ 50000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ।ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਧਾਨ ਮੰਤਰੀ ਪ੍ਰਾਪਰਟੀ ਮਾਲਕਾਂ ਨੂੰ 50 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡਣਗੇ
December 26th, 04:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 27 ਦਸੰਬਰ ਨੂੰ ਦੁਪਹਿਰ ਲਗਭਗ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ ਪ੍ਰਾਪਰਟੀ ਕਾਰਡ ਵੰਡਣਗੇ। ਇਸ ਪ੍ਰੋਗਰਾਮ ਦੇ ਦੌਰਾਨ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 200 ਜ਼ਿਲ੍ਹਿਆਂ ਦੇ 46,000 ਤੋਂ ਅਧਿਕ ਪਿੰਡਾਂ ਦੇ 50 ਲੱਖ ਤੋਂ ਅਧਿਕ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਜਾਣਗੇ।ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਦੇ ਤਹਿਤ ਕੈਬਨਿਟ ਨੇ ਜੁਲਾਈ, 2024 ਤੋਂ ਦਸੰਬਰ, 2028 ਤੱਕ ਮੁਫ਼ਤ ਫੋਰਟੀਫਾਈਡ ਚੌਲ਼ਾਂ ਦੀ ਸਪਲਾਈ ਜਾਰੀ ਰੱਖਣ ਨੂੰ ਪ੍ਰਵਾਨਗੀ ਦਿੱਤੀ
October 09th, 03:07 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਅਤੇ ਹੋਰ ਕਲਿਆਣ ਯੋਜਨਾਵਾਂ ਆਦਿ ਸਮੇਤ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਦੇ ਤਹਿਤ ਫੋਰਟਿਫਾਇਡ ਚੌਲ਼ਾਂ ਦੀ ਸਰਵ ਵਿਆਪੀ ਸਪਲਾਈ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਜੁਲਾਈ 2024 ਤੋਂ ਦਸੰਬਰ 2028 ਤੱਕ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਪ੍ਰਧਾਨ ਮੰਤਰੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ
August 05th, 01:52 pm
ਹੁਣ ਜਦੋਂ ਭਾਰਤ ਆਪਣੀ ਅਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਰਾਜਾਂ ਨੂੰ ਚੁਸਤ, ਲਚੀਲੇ ਅਤੇ ਆਤਮਨਿਰਭਰ ਹੋਣ ਅਤੇ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਮੁਤਾਬਿਕ 'ਆਤਮਨਿਰਭਰ ਭਾਰਤ' ਦੀ ਦਿਸ਼ਾ ਵੱਲ ਵਧਣ ਦੀ ਲੋੜ ਹੈ। ਇੱਕ ਸਥਿਰ, ਟਿਕਾਊ ਅਤੇ ਸਮਾਵੇਸ਼ੀ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ 7 ਅਗਸਤ, 2022 ਨੂੰ ਹੋਵੇਗੀ ਅਤੇ ਇਹ ਬੈਠਕ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸਾਂਝੇਦਾਰੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਦਿਸ਼ਾ ਵਿੱਚ ਤਾਲਮੇਲ ਦਾ ਰਾਹ ਪੱਧਰਾ ਕਰੇਗੀ।ਕੈਬਨਿਟ ਨੇ ਸਰਕਾਰੀ ਸਕੀਮਾਂ ਵਿੱਚ ਫੋਰਟੀਫਾਈਡ ਰਾਈਸ (ਚਾਵਲ) ਦੀ ਵੰਡ ਨੂੰ ਪ੍ਰਵਾਨਗੀ ਦਿੱਤੀ
April 08th, 03:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ), ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐੱਸ), ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ-ਪੀਐੱਮ ਪੋਸ਼ਣ [ਪਹਿਲਾਂ ਮਿਡ-ਡੇ-ਮੀਲ ਸਕੀਮ (ਐੱਮਡੀਐੱਮ)] ਅਤੇ ਭਾਰਤ ਸਰਕਾਰ ਦੀਆਂ ਹੋਰ ਕਲਿਆਣ ਯੋਜਨਾਵਾਂ (ਓਡਬਲਿਊਐੱਸ) 2024 ਤੱਕ ਪੜਾਅਵਾਰ ਢੰਗ ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਵਿੱਚ ਟੀਚਾਬੱਧ ਜਨਤਕ ਵੰਡ ਪ੍ਰਣਾਲੀ (ਟੀਪੀਡੀਐੱਸ) ਅਧੀਨ ਫੋਰਟੀਫਾਈਡ ਚਾਵਲ ਦੀ ਸਪਲਾਈ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ।