ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਪ੍ਰਧਾਨ ਮੰਤਰੀ 16 ਫ਼ਰਵਰੀ ਨੂੰ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ
February 15th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਫ਼ਰਵਰੀ, 2026 ਨੂੰ ਸ਼ਾਮ 5 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਡੀਆ ਏਆਈ ਇਮਪੈਕਟ ਐਕਸਪੋ 2026 ਦਾ ਉਦਘਾਟਨ ਕਰਨਗੇ।ਰੋਲਸ-ਰਾਇਸ ਦੇ ਸੀਈਓ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 11th, 10:24 pm
ਰੋਲਸ-ਰਾਇਸ ਦੇ ਸੀਈਓ ਸ਼੍ਰੀ ਟੁਫਾਨ ਅਰਗਿਨਬਿਲਜਿਕ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, ਅਸੀਂ ਭਾਰਤ ਵਿੱਚ ਆਪਣੀਆਂ ਗਤੀਵਿਧੀਆਂ ਦਾ ਵਿਸਥਾਰ ਕਰਨ ਅਤੇ ਸਾਡੇ ਨਵੀਨਤਾਕਾਰੀ ਅਤੇ ਗਤੀਸ਼ੀਲ ਨੌਜਵਾਨਾਂ ਨਾਲ ਭਾਈਵਾਲੀ ਕਰਨ ਲਈ ਰੋਲਸ-ਰਾਇਸ ਦੇ ਉਤਸ਼ਾਹ ਦਾ ਸਵਾਗਤ ਕਰਦੇ ਹਾਂ।ਭਾਰਤ-ਬ੍ਰਿਟੇਨ ਸਾਂਝਾ ਬਿਆਨ
October 09th, 03:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਐੱਮਪੀ 08-09 ਅਕਤੂਬਰ 2025 ਤੱਕ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਏ। ਪ੍ਰਧਾਨ ਮੰਤਰੀ ਸ਼੍ਰੀ ਸਟਾਰਮਰ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਵੀ ਆਇਆ ਜਿਸ ਵਿੱਚ ਵਪਾਰ ਅਤੇ ਵਣਜ ਦੇ ਰਾਜ ਸਕੱਤਰ ਅਤੇ ਬੋਰਡ ਆਫ਼ ਟ੍ਰੇਡ ਦੇ ਪ੍ਰਧਾਨ ਪੀਟਰ ਕਾਇਲ ਐੱਮਪੀ, ਸਕਾਟਲੈਂਡ ਦੇ ਰਾਜ ਸਕੱਤਰ ਡਗਲਸ ਅਲੈਗਜ਼ੈਂਡਰ ਐੱਮਪੀ, ਨਿਵੇਸ਼ ਮੰਤਰੀ ਸ਼੍ਰੀ ਜੇਸਨ ਸਟਾਕਵੁੱਡ ਅਤੇ 125 ਸੀਈਓ, ਉੱਦਮੀ, ਯੂਨੀਵਰਸਿਟੀਆਂ ਦੇ ਵਾਈਸ-ਚਾਂਸਲਰ ਅਤੇ ਸੱਭਿਆਚਾਰ ਨਾਲ ਜੁੜੇ ਪ੍ਰਮੁੱਖ ਵਿਅਕਤੀ ਸ਼ਾਮਲ ਸਨ।ਨਤੀਜਿਆਂ ਦੀ ਸੂਚੀ: ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ
October 09th, 01:55 pm
ਭਾਰਤ-ਯੂਕੇ ਕਨੈਕਟੀਵਿਟੀ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਅਧਿਕਾਰਤ ਦੌਰੇ 'ਤੇ ਸਵਾਗਤ ਕੀਤਾ
October 08th, 12:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਇਤਿਹਾਸਕ ਦੌਰੇ 'ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਬਰਤਾਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਵਪਾਰਕ ਵਫ਼ਦ ਵੀ ਆਇਆ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਸਵਰਾਜ ਪਾਲ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
August 22nd, 09:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਵਰਾਜ ਪਾਲ ਦੇ ਦੇਹਾਂਤ ‘ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 4800 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
July 26th, 07:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਥੂਥੁਕੁਡੀ ਵਿੱਚ 4800 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਵਿਭਿੰਨ ਖੇਤਰਾਂ ਵਿੱਚ ਅਨੇਕ ਇਤਿਹਾਸਕ ਪ੍ਰੋਜੈਕਟ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਰੂਪ ਨਾਲ ਵਧਾਉਣਗੇ, ਲੌਜਿਸਟਿਕਸ ਕੁਸ਼ਲਤਾ ਨੂੰ ਹੁਲਾਰਾ ਦੇਣਗੇ, ਸਵੱਛ ਊਰਜਾ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪੂਰੇ ਤਮਿਲ ਨਾਡੂ ਵਿੱਚ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ। ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਸ਼੍ਰੀ ਮੋਦੀ ਨੇ ਕਾਰਗਿਲ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਹਾਦਰ ਯੋਧਿਆਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਪ੍ਰਧਾਨ ਮੰਤਰੀ 26-27 ਜੁਲਾਈ ਨੂੰ ਤਮਿਲ ਨਾਡੂ ਦਾ ਦੌਰਾ ਕਰਨਗੇ
July 25th, 10:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀਬ੍ਰਿਟੇਨ ਅਤੇ ਮਾਲਦੀਵ ਦੀ ਆਪਣੀ ਸਫ਼ਲ ਯਾਤਰਾ ਤੋਂ ਸਵਦੇਸ਼ ਪਰਤਣ ਤੋਂ ਬਾਅਦ 26 ਜੁਲਾਈ ਨੂੰ ਰਾਤ ਲਗਭਗ 8 ਵਜੇ ਤਮਿਲ ਨਾਡੂ ਦੇ ਤੂਤੀਕੋਰਿਨ ਵਿੱਚ ਇੱਕ ਜਨਤਕ ਸਮਾਗਮ ਵਿੱਚ 4800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ ਨੇ ਬ੍ਰਿਟੇਨ ਦੇ ਕਿੰਗ ਚਾਰਲਸ ।।। ਨਾਲ ਮੁਲਾਕਾਤ ਕੀਤੀ
July 24th, 11:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿੰਗ ਚਾਰਲਸ ।।। ਨਾਲ ਉਨ੍ਹਾਂ ਦੇ ਸਮਰ ਰੈਜ਼ੀਡੈਂਸ, ਸੈਂਡ੍ਰਿੰਘਮ ਅਸਟੇਟ (Sandringham Estate) ਵਿਖੇ, ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਅਤੇ ਬ੍ਰਿਟਿਸ਼ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ
July 24th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਸਰ ਕੀਰ ਸਟਾਰਮਰ ਨੇ ਅੱਜ ਇਤਿਹਾਸਕ ਭਾਰਤ-ਬ੍ਰਿਟੇਨ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ [ਸੀਈਟੀਏ] 'ਤੇ ਦਸਤਖਤ ਕਰਨ ਤੋਂ ਬਾਅਦ ਭਾਰਤ ਅਤੇ ਬ੍ਰਿਟੇਨ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਬੈਠਕ ਵਿੱਚ ਸਿਹਤ, ਫਾਰਮਾਸਿਊਟੀਕਲ, ਰਤਨ ਅਤੇ ਗਹਿਣੇ, ਆਟੋਮੋਬਾਈਲ, ਊਰਜਾ, ਮੈਨੁਫੈਕਚਰਿੰਗ, ਦੂਰਸੰਚਾਰ, ਟੈਕਨੋਲੋਜੀ, ਆਈਟੀ, ਲੌਜਿਸਟਿਕਸ, ਟੈਕਸਟਾਈਲ ਅਤੇ ਵਿੱਤੀ ਸੇਵਾਵਾਂ ਖੇਤਰਾਂ ਦੇ ਦੋਵੇਂ ਪਾਸਿਆਂ ਦੇ ਪ੍ਰਮੁੱਖ ਉਦਯੋਗਪਤੀ ਮੌਜੂਦ ਸਨ। ਇਹ ਖੇਤਰ ਦੋਵੇਂ ਦੇਸ਼ਾਂ ਵਿੱਚ ਰੋਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।ਭਾਰਤ-ਬ੍ਰਿਟੇਨ ਵਿਜ਼ਨ 2035
July 24th, 07:12 pm
ਭਾਰਤ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀਆਂ ਨੇ 24 ਜੁਲਾਈ, 2025 ਨੂੰ ਲੰਦਨ ਵਿੱਚ ਦੁਵੱਲੀ ਮੀਟਿੰਗ ਦੌਰਾਨ ਨਵੇਂ “ਭਾਰਤ-ਬ੍ਰਿਟੇਨ ਵਿਜ਼ਨ 2035” ਨੂੰ ਸਾਂਝੀ ਸਵੀਕ੍ਰਿਤੀ ਪ੍ਰਦਾਨ ਕਰ ਦਿੱਤੀ ਹੈ, ਜੋ ਮੁੜ ਸੁਰਜੀਤ ਸਾਂਝੇਦਾਰੀ ਦੀ ਪੂਰਨ ਸਮਰੱਥਾ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ। ਇਹ ਮਹੱਤਵਅਕਾਂਖੀ ਅਤੇ ਭਵਿੱਖ-ਕੇਂਦ੍ਰਿਤ ਸਮਝੌਤਾ, ਤੇਜ਼ੀ ਨਾਲ ਬਦਲਦੇ ਗਲੋਬਲ ਦੌਰ ਵਿੱਚ ਆਪਸੀ ਵਿਕਾਸ, ਸਮ੍ਰਿੱਧੀ ਅਤੇ ਇੱਕ ਸਮ੍ਰਿੱਧ, ਸੁਰੱਖਿਅਤ ਅਤੇ ਟਿਕਾਊ ਵਿਸ਼ਵ ਨੂੰ ਆਕਾਰ ਦੇਣ ਲਈ ਦੋਵਾਂ ਦੇਸ਼ਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਸੰਕਲਪ ਨੂੰ ਰੇਖਾਂਕਿਤ ਕਰਦਾ ਹੈ।ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਸਾਂਝੀ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 24th, 04:20 pm
ਸਭ ਤੋਂ ਪਹਿਲਾਂ ਮੈਂ ਪ੍ਰਧਾਨ ਮੰਤਰੀ ਸਟਾਰਮਰ ਦੇ ਗਰਮਜੋਸ਼ੀ ਭਰੇ ਸੁਆਗਤ-ਸਤਿਕਾਰ ਲਈ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਅੱਜ ਸਾਡੇ ਸਬੰਧਾਂ ਵਿੱਚ ਇੱਕ ਇਤਿਹਾਸਕ ਦਿਵਸ ਹੈ। ਮੈਨੂੰ ਪ੍ਰਸੰਨਤਾ ਹੈ ਕਿ ਕਈ ਵਰ੍ਹਿਆਂ ਦੀ ਮਿਹਨਤ ਤੋਂ ਬਾਅਦ, ਅੱਜ ਦੋਨੋਂ ਦੇਸ਼ਾਂ ਦਰਮਿਆਨ Comprehensive Economic and Trade Agreement ਸੰਪੰਨ ਹੋਇਆ ਹੈ।ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 24th, 04:00 pm
ਮੈਂ ਦਿਲੋਂ ਤੁਹਾਡਾ ਬਹੁਤ-ਬਹੁਤ ਧੰਨਵਾਦੀ ਹਾਂ ਇਸ ਸੁਆਗਤ ਦੇ ਲਈ, ਸ਼ਾਨਦਾਰ ਸਨਮਾਨ ਦੇ ਲਈ ਅਤੇ ਚੈਕਰਸ ਵਿੱਚ ਅੱਜ ਇੱਕ ਨਵਾਂ ਇਤਿਹਾਸ ਰਚਣ ਅਸੀਂ ਜਾ ਰਹੇ ਹਾਂ। ਅਤੇ ਭਾਰਤ ਅਤੇ UK ਮਿਲ ਕੇ ਇੱਕ ਨਵਾਂ ਇਤਿਹਾਸ ਦੀ ਨੀਂਹ ਰੱਖ ਰਹੇ ਹਾਂ।ਪ੍ਰਧਾਨ ਮੰਤਰੀ ਨੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 24th, 03:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 -24 ਜੁਲਾਈ 2025 ਨੂੰ ਯੂਨਾਈਟਿਡ ਕਿੰਗਡਮ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਅੱਜ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸਟਾਰਮਰ ਨੇ ਬਕਿੰਘਮਸ਼ਾਇਰ ਵਿੱਚ ਯੂਕੇ ਦੇ ਪ੍ਰਧਾਨ ਮੰਤਰੀ ਦੇ ਕੰਟ੍ਰੀ ਰੈਜ਼ੀਡੇਂਸ ਚੈਕਰਸ ਵਿਖੇ ਪਹੁੰਚਣ 'ਤੇ ਮੋਦੀ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਨ-ਔਨ-ਵਨ ਮੀਟਿੰਗ ਦੇ ਨਾਲ- ਨਾਲ ਵਫ਼ਦ ਪੱਧਰ ਦੀ ਵਾਰਤਾ ਵੀ ਕੀਤੀ।PM Modi arrives in London, United Kingdom
July 24th, 12:15 pm
Prime Minister Narendra Modi arrived in United Kingdom a short while ago. In United Kingdom, PM Modi will hold discussions with UK PM Starmer on India-UK bilateral relations and will also review the progress of the Comprehensive Strategic Partnership.ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੇ ਦੌਰੇ ਦੀ ਪੂਰਵ ਸੰਧਿਆ 'ਤੇ ਬਿਆਨ
July 23rd, 01:05 pm
ਭਾਰਤ ਅਤੇ ਯੂਕੇ ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਸਾਂਝਾ ਕਰਦੇ ਹਨ ਜਿਸ ਵਿੱਚ ਹਾਲ ਹੀ ਦੇ ਵਰ੍ਹਿਆਂ ਵਿੱਚ ਜ਼ਿਕਰਯੋਗ ਪ੍ਰਗਤੀ ਦੇਖੀ ਗਈ ਹੈ। ਸਾਡਾ ਸਹਿਯੋਗ ਵਪਾਰ, ਨਿਵੇਸ਼, ਟੈਕਨੋਲੋਜੀ, ਇਨੋਵੇਸ਼ਨ, ਰੱਖਿਆ, ਸਿੱਖਿਆ, ਖੋਜ, ਸਥਿਰਤਾ, ਸਿਹਤ ਅਤੇ ਲੋਕਾਂ ਦਰਮਿਆਨ ਆਪਸੀ ਸਬੰਧਾਂ ਸਮੇਤ ਕਈ ਖੇਤਰਾਂ ਵਿੱਚ ਫੈਲਿਆ ਹੋਇਆ ਹੈ। ਪ੍ਰਧਾਨ ਮੰਤਰੀ, ਮਾਣਯੋਗ ਸਰ ਕੀਰ ਸਟਾਰਮਰ (Sir Keir Starmer) ਦੇ ਨਾਲ ਮੇਰੀ ਮੁਲਾਕਾਤ ਦੌਰਾਨ, ਸਾਨੂੰ ਆਪਣੀ ਆਰਥਿਕ ਸਾਂਝੇਦਾਰੀ ਨੂੰ ਹੋਰ ਵਧਾਉਣ ਦਾ ਮੌਕਾ ਮਿਲੇਗਾ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿੱਚ ਸਮ੍ਰਿੱਧੀ, ਵਿਕਾਸ ਅਤੇ ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣਾ ਹੈ। ਮੈਂ ਇਸ ਦੌਰੇ ਦੌਰਾਨ ਮਹਾਮਹਿਮ ਰਾਜਾ ਚਾਰਲਸ III ਨੂੰ ਵੀ ਮਿਲਣ ਲਈ ਉਤਸੁਕ ਹਾਂ।ਪ੍ਰਧਾਨ ਮੰਤਰੀ ਦਾ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦਾ ਦੌਰਾ (23 - 26 ਜੁਲਾਈ, 2025)
July 20th, 10:49 pm
ਪ੍ਰਧਾਨ ਮੰਤਰੀ ਮੋਦੀ 23 - 26 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਅਧਿਕਾਰਤ ਦੌਰਾ ਅਤੇ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ। ਉਹ ਪ੍ਰਧਾਨ ਮੰਤਰੀ ਸਟਾਰਮਰ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਗੇ, ਅਤੇ ਉਹ ਸੀਐੱਸਪੀ ਦੀ ਪ੍ਰਗਤੀ ਦੀ ਵੀ ਸਮੀਖਿਆ ਕਰਨਗੇ। ਪ੍ਰਧਾਨ ਮੰਤਰੀ ਮੋਦੀ 26 ਜੁਲਾਈ ਨੂੰ ਮਾਲਦੀਵ ਦੀ ਸੁਤੰਤਰਤਾ ਦੀ 60ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ 'ਗੈਸਟ ਆਵ੍ ਆਨਰ' ਹੋਣਗੇ। ਉਹ ਮਾਲਦੀਵ ਦੇ ਰਾਸ਼ਟਰਪਤੀ ਮੁਇਜ਼ੂ ਨਾਲ ਮੁਲਾਕਾਤ ਕਰਨਗੇ ਅਤੇ ਆਪਸੀ ਹਿਤਾਂ ਦੇ ਮੁੱਦਿਆਂ 'ਤੇ ਚਰਚਾ ਕਰਨਗੇ।