ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਸੰਯੁਕਤ ਬਿਆਨ: ਭਾਰਤ ਅਤੇ ਬ੍ਰਾਜ਼ੀਲ- ਉਚੇਰੇ ਉਦੇਸ਼ਾਂ ਵਾਲੇ ਦੋ ਮਹਾਨ ਰਾਸ਼ਟਰ
July 09th, 05:55 am
ਭਾਰਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 8 ਜੁਲਾਈ 2025 ਨੂੰ ਬ੍ਰਾਜ਼ੀਲ ਦੀ ਸਰਕਾਰੀ ਯਾਤਰਾ ਕੀਤੀ। ਇਹ ਯਾਤਰਾ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਸ ਇਨਾਸੀਓ ਲੂਲਾ ਦਾ ਸਿਲਵਾ (His Excellency Mr. Luiz Inácio Lula da Silva) ਦੇ ਸੱਦੇ ‘ਤੇ ਕੀਤੀ ਗਈ। ਮਿੱਤਰਤਾ ਅਤੇ ਵਿਸ਼ਵਾਸ ਦੀ ਭਾਵਨਾ ਨਾਲ ਹੋਈ ਇਹ ਯਾਤਰਾ ਲਗਭਗ ਅੱਠ ਦਹਾਕਿਆਂ ਤੋਂ ਬ੍ਰਾਜ਼ੀਲ-ਭਾਰਤ ਸਬੰਧਾਂ ਦਾ ਆਧਾਰ ਰਹੀ ਹੈ। ਵਰ੍ਹੇ 2006 ਵਿੱਚ ਇਸ ਸਬੰਧ ਨੂੰ ਰਣਨੀਤਕ ਸਾਂਝੇਦਾਰੀ (Strategic Partnership) ਤੱਕ ਵਧਾਇਆ ਗਿਆ।ਰੀਓ ਡੀ ਜਨੇਰੀਓ ਐਲਾਨਨਾਮਾ –ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਤਹਿਤ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ
July 07th, 06:00 am
ਅਸੀਂ, ਬ੍ਰਿਕਸ ਦੇਸ਼ਾਂ ਦੇ ਲੀਡਰਾਂ ਨੇ, 6 ਤੋਂ 7 ਜੁਲਾਈ 2025 ਤੱਕ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ (XVII BRICS Summit) ਵਿੱਚ ਬੈਠਕ ਕੀਤੀ, ਜਿਸ ਦਾ ਵਿਸ਼ਾ ਸੀ: “ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਲਈ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ।” (Strengthening Global South Cooperation for a More Inclusive and Sustainable Governance”)ਚਿਲੀ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਪ੍ਰੈੱਸ ਬਿਆਨ ਚਿਲੀ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੁਆਰਾ ਪ੍ਰੈੱਸ ਬਿਆਨ
April 01st, 12:31 pm
ਇਹ ਰਾਸ਼ਟਰਪਤੀ ਬੋਰਿਕ ਦੀ ਪਹਿਲੀ ਭਾਰਤ ਯਾਤਰਾ ਹੈ। ਅਤੇ ਭਾਰਤ ਦੇ ਲਈ ਜੋ ਮਿੱਤਰਤਾ ਦਾ ਭਾਵ, ਅਤੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਹੈ, ਉਹ ਵਾਕਈ ਅਦਭੁਤ ਹੈ। ਇਸ ਦੇ ਲਈ ਮੈਂ ਉਨ੍ਹਾਂ ਦਾ ਵਿਸ਼ੇਸ਼ ਅਭਿਨੰਦਨ ਕਰਦਾ ਹਾਂ। ਮੈਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਨਾਲ ਆਏ ਵਿਸ਼ਿਸ਼ਟ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਫਰਾਂਸ ਯਾਤਰਾ ‘ਤੇ ਭਾਰਤ-ਫਰਾਂਸ ਦਾ ਸੰਯੁਕਤ ਬਿਆਨ
February 12th, 03:22 pm
ਫਰਾਂਸੀਸੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਐਲ ਮੈਕ੍ਰੋਂ ਦੇ ਸੱਦੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਤੋਂ 12 ਫਰਵਰੀ 2025 ਤੱਕ ਫਰਾਂਸ ਦੀ ਯਾਤਰਾ ‘ਤੇ ਰਹੇ। 10 ਅਤੇ 11 ਫਰਵਰੀ 2025 ਨੂੰ ਫਰਾਂਸ ਅਤੇ ਭਾਰਤ ਨੇ ਆਰਟੀਫਿਸ਼ਲ ਇੰਟੈਲੀਜੈਂਸ ਐਕਸ਼ਨ ਸਮਿਟ (Artificial Intelligence Action Summit) ਦੀ ਕੋ-ਪ੍ਰਧਾਨਗੀ ਕੀਤੀ ਤਾਕਿ ਬਲੇਚਲੀ ਪਾਰਕ (ਨਵੰਬਰ 2023) ਅਤੇ ਸਿਓਲ (ਮਈ 2024) ਸਮਿਟਸ (Bletchley Park (November 2023) and Seoul (May 2024) summits) ਦੇ ਦੌਰਾਨ ਹਾਸਲ ਕੀਤੀਆਂ ਗਈਆਂ ਮਹੱਤਵਪੂਰਨ ਉਪਲਬਧੀਆਂ ਨੂੰ ਅੱਗੇ ਵਧਾਇਆ ਜਾ ਸਕੇ। ਇਸ ਸਮਿਟ ਵਿੱਚ ਰਾਸ਼ਟਰਮੁਖੀ ਅਤੇ ਸਰਕਾਰ ਦੇ ਪ੍ਰਮੁੱਖ (Heads of State and Government), ਅੰਤਰਰਾਸ਼ਟਰੀ ਸੰਗਠਨਾਂ ਦੇ ਨੇਤਾ, ਛੋਟੇ ਅਤੇ ਬੜੇ ਉੱਦਮਾਂ ਦੇ ਪ੍ਰਮੁੱਖ , ਸਿੱਖਿਆ ਸ਼ਾਸਤਰੀ, ਗ਼ੈਰ-ਸਰਕਾਰੀ ਸੰਗਠਨ , ਕਲਾਕਾਰ ਅਤੇ ਨਾਗਰਿਕ ਸਮਾਜ ਦੇ ਮੈਂਬਰ ਸ਼ਾਮਲ ਹੋਏ। ਉਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਦੇ ਲਈ ਠੋਸ ਕਾਰਵਾਈ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕੀਤਾ ਕਿ ਆਲਮੀ ਏਆਈ ਖੇਤਰ(global AI sector) ਜਨਤਕ ਹਿਤ ਵਿੱਚ ਲਾਭਕਾਰੀ ਸਮਾਜਿਕ, ਆਰਥਿਕ ਅਤੇ ਵਾਤਾਵਰਣਕ ਪਰਿਣਾਮ ਪ੍ਰਾਪਤ ਕਰ ਸਕੇ। ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਦੇ ਸਫ਼ਲ ਆਯੋਜਨ ਦੇ ਲਈ ਰਾਸ਼ਟਰਪਤੀ ਮੈਕ੍ਰੋਂ ਨੂੰ ਵਧਾਈਆਂ ਦਿੱਤੀਆਂ। ਫਰਾਂਸ ਨੇ ਅਗਲੇ ਏਆਈ ਸਮਿਟ (next AI Summit) ਦੀ ਮੇਜ਼ਬਾਨੀ ਦੇ ਲਈ ਭਾਰਤ ਦਾ ਅਭਿਨੰਦਨ ਕੀਤਾ।PM speaks on telephone with President of France
September 21st, 06:05 pm
PM Modi spoke on telephone with President Emmanuel Macron of France. The two leaders discussed regional issues including recent developments in Afghanistan. In this context, they shared their concerns about possible spread of terrorism, narcotics, illicit weapons and human trafficking, as well as the need to ensure human rights, rights of women and minorities.Prime Minister speaks on phone with his German counterpart, Federal Chancellor Dr Angela Merkel
August 23rd, 08:23 pm
Prime Minister Shri Narendra Modi spoke on phone today with his German counterpart, Federal Chancellor Dr Angela Merkel.India-Vietnam Leaders’ Virtual Summit
December 21st, 04:26 pm
Prime Minister Narendra Modi held a virtual summit with PM Nguyen Xuan Phuc of Vietnam. The two Prime Ministers reviewed ongoing bilateral cooperation initiatives, and also discussed regional and global issues. A ‘Joint Vision for Peace, Prosperity and People’ document was adopted during the Summit, to guide the future development of the India-Vietnam Comprehensive Strategic Partnership.Reform in the responses, processes, character of the United Nations is the need of the hour: PM Modi
September 26th, 06:47 pm
Addressing the United Nations General Assembly, Prime Minister Narendra Modi called for “reforms” and “changes in reactions” of the United Nations. “If we were to make an objective assessment of the performance of UN over the last 75 years, we see several stellar achievements. But at the same time, there are also several instances that point to the need for a serious introspection of the work of the United Nations”, remarked the PM.PM Modi addresses the United Nations General Assembly
September 26th, 06:40 pm
Addressing the United Nations General Assembly, Prime Minister Narendra Modi called for “reforms” and “changes in reactions” of the United Nations. “If we were to make an objective assessment of the performance of UN over the last 75 years, we see several stellar achievements. But at the same time, there are also several instances that point to the need for a serious introspection of the work of the United Nations”, remarked the PM.Telephone conversation between PM and Prime Minister of Nepal
August 15th, 02:45 pm
Prime Minister received a telephone call today from His Excellency Mr. K. P. Sharma Oli, Rt. Hon’ble Prime Minister of Nepal.India firmly believes that path to achieve sustainable peace & prosperity is through multilateralism: PM
July 17th, 08:31 pm
PM Modi delivered a keynote address virtually at this year’s High-Level Segment of the United Nations ECOSOC session. In his remarks, the PM called for a reformed United Nations. He said, The United Nations was originally born from the furies of the Second World War. Today, the fury of the pandemic provides the context for its rebirth and reform.PM Modi's keynote address at United Nations Economic and Social Council session
July 17th, 08:30 pm
PM Modi delivered a keynote address virtually at this year’s High-Level Segment of the United Nations ECOSOC session. In his remarks, the PM called for a reformed United Nations. He said, The United Nations was originally born from the furies of the Second World War. Today, the fury of the pandemic provides the context for its rebirth and reform.Prime Minister to address High-Level Segment of ECOSOC on 17 July, 2020
July 16th, 11:36 am
PM Modi will deliver a keynote address virtually at this year’s High-Level Segment of the UN Economic and Social Council session on 17th July. This will be first opportunity for PM to address the broader UN membership since India’s overwhelming election as a non-permanent member of the Security Council on 17th June.UN’s listing of Masood Azhar as a global terrorist shows India’s efforts against terrorism: PM Modi
May 01st, 08:01 pm
Prime Minister Narendra Modi addressed a massive public meeting, his fourth today, in the Rajasthani capital Jaipur today. PM Modi said, “This ‘Chowkidar’(PM Modi) has worked tirelessly over the last five years to enhance India’s global position on the world stage and our efforts are clearly bearing fruits now.”PM Modi addresses public meeting in Rajasthan
May 01st, 08:00 pm
Prime Minister Narendra Modi addressed a massive public meeting, his fourth today, in the Rajasthani capital Jaipur today. PM Modi said, “This ‘Chowkidar’(PM Modi) has worked tirelessly over the last five years to enhance India’s global position on the world stage and our efforts are clearly bearing fruits now.”Democracy, demography and dynamism are giving shape to India's development and destiny: PM Modi
January 23rd, 05:02 pm
Prime Minister Narendra Modi today addressed the plenary session of the 48th edition of the World Economic Forum at Davos in Switzerland.Speaking at the event, PM Modi showcased the India growth story to world leaders and global CEOs, also urged countries to unite to tackle the three big challenges that the world faces - climate change, terrorism and a threat to globalisation.We must make efforts to ensure 21st century becomes India’s century: PM Narendra Modi in Philippines
November 13th, 07:34 pm
While addressing the Indian community in Manila, PM Modi today said, “Our efforts are aimed at transforming India and ensuring everything in our nation matches global standards.” In this context, the PM spoke about several initiatives being undertaken to transform lives of the common citizens.PM Modi addresses Indian Community in Manila, Philippines
November 13th, 04:36 pm
While addressing the Indian community in Manila, PM Modi today said, “Our efforts are aimed at transforming India and ensuring everything in our nation matches global standards.” In this context, the PM spoke about several initiatives being undertaken to transform lives of the common citizens.India-Myanmar Joint Statement issued on the occasion of the State Visit of Prime Minister of India to Myanmar
September 06th, 10:26 pm
At the invitation of H.E. U Htin Kyaw, President of the Republic of the Union of Myanmar, Shri Narendra Modi, Prime Minister of the Republic of India, is paying his first bilateral State visit to the Republic of the Union of Myanmar from 5th to 7th September 2017. The visit is part of the continuing high level interaction between the leaders of the two countries and follows successive State visits to India last year by H.E. President U Htin Kyaw and H.E. State Counsellor Daw Aung San Suu Kyi.