ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ (ਜੀਐੱਫ਼ਐੱਫ਼) 2026 ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 08th, 06:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ
September 08th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਉਜ਼ਬੇਕਿਸਤਾਨ ਦੀ ਸਰਕਾਰੀ ਯਾਤਰਾ
August 30th, 04:48 pm
ਪ੍ਰਧਾਨ ਮੰਤਰੀ ਮੋਦੀ ਦੇ ਉਜ਼ਬੇਕਿਸਤਾਨ ਦੇ ਸਰਕਾਰੀ ਦੌਰੇ ਦੇ ਨਤੀਜੇ ਵਜੋਂ ਸੱਭਿਆਚਾਰ, ਪਰੰਪਰਾਗਤ ਦਵਾਈ, ਭੂ-ਵਿਗਿਆਨ ਅਤੇ ਖਣਿਜ ਸਰੋਤ, ਟੂਰਿਜ਼ਮ, ਅਰਥਵਿਵਸਥਾ, ਵਾਤਾਵਰਣ ਅਤੇ ਸਿੱਖਿਆ ਸਮੇਤ ਖੇਤਰਾਂ ਵਿੱਚ ਸਮਝੌਤਿਆਂ 'ਤੇ ਦਸਤਖਤ ਹੋਏ। ਭਾਰਤ-ਉਜ਼ਬੇਕਿਸਤਾਨ ਰਣਨੀਤਕ ਭਾਈਵਾਲੀ ਨੂੰ ਇੱਕ ਵਿਆਪਕ ਰਣਨੀਤਕ ਭਾਈਵਾਲੀ ਵਿੱਚ ਉੱਚਾ ਚੁੱਕਣ ਲਈ ਇੱਕ ਮਹੱਤਵਪੂਰਨ ਐਲਾਨ ਵੀ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਯੂਪੀਆਈ ਦੇ ਇੱਕ ਦਹਾਕਾ ਪੂਰੇ ਹੋਣ ’ਤੇ ਨਾਗਰਿਕਾਂ ਨੂੰ ਆਪਣੇ ਯੂਪੀਆਈ ਤਜਰਬੇ ਸਾਂਝੇ ਕਰਨ ਲਈ ਸੱਦਾ ਦਿੱਤਾ
August 25th, 11:12 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂਪੀਆਈ) ਦੀ ਤਬਦੀਲੀ ਵਾਲੀ ਯਾਤਰਾ ਨੂੰ ਯਾਦ ਕੀਤਾ, ਜਿਸ ਦੀ ਸ਼ੁਰੂਆਤ ਇੱਕ ਦਹਾਕਾ ਪਹਿਲਾਂ ਹੋਈ ਸੀ। ਯੂਪੀਆਈ ਨੇ ਭਾਰਤ ਦੇ ਡਿਜੀਟਲ ਭੁਗਤਾਨ ਢਾਂਚੇ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਲਿਆਉਂਦੇ ਹੋਏ ਦੇਸ਼ ਵਿੱਚ ਤੇਜ਼, ਸਰਲ, ਸੁਰੱਖਿਅਤ ਅਤੇ ਸੁਖਾਲੇ ਡਿਜੀਟਲ ਲੈਣ-ਦੇਣ ਨੂੰ ਨਵੀਂ ਰਫ਼ਤਾਰ ਦਿੱਤੀ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 21st, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ
August 21st, 08:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 04:44 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਪਿਛਲੇ 12 ਸਾਲਾਂ ਵਿੱਚ ਮੈਨੂਫੈਕਚਰਿੰਗ, ਡਿਜੀਟਲ ਵਿਕਾਸ ਅਤੇ ਨਾਗਰਿਕ ਡਿਲੀਵਰੀ ਵਿੱਚ ਭਾਰਤ ਦੀ ਪ੍ਰਗਤੀ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਰਾਸ਼ਟਰੀ ਇੱਛਾਵਾਂ ਨੂੰ ਪ੍ਰਾਪਤ ਕਰਨ ਲਈ ਸੱਤ ਮੁੱਖ ਖੇਤਰਾਂ ਨੂੰ ਸ਼ਾਮਲ ਕਰਦੇ ਹੋਏ ਪਰਿਵਰਤਨਸ਼ੀਲ ਸਪਤ ਧਾਰਾ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 08th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ। ਸਮਾਗਮ ਦੇ ਡੂੰਘੇ ਭਾਵਨਾਤਮਕ ਮਾਹੌਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕੈਂਪਸ ਦੇ ਜੀਵੰਤ ਅਤੇ ਸੁਪਨਮਈ ਵਾਤਾਵਰਣ ’ਤੇ ਚਾਨਣਾ ਪਾਇਆ। ਕੋਵਿਡ ਮਹਾਮਾਰੀ ਦੌਰਾਨ ਆਪਣੀ ਵਰਚੁਅਲ ਮੌਜੂਦਗੀ ਯਾਦ ਕਰਦਿਆਂ, ਉਨ੍ਹਾਂ ਨੇ ਅੱਜ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਵਿਚਾਲੇ ਖੁਦ ਮੌਜੂਦ ਹੋਣ ’ਤੇ ਤਸੱਲੀ ਪ੍ਰਗਟਾਈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਇਸ ਕੈਂਪਸ ਵਿੱਚ ਤੁਹਾਡੇ ਸਾਰਿਆਂ ਨਾਲ ਇਹ ਸ਼ਾਨਦਾਰ ਤਜ਼ਰਬਾ ਸਾਂਝਾ ਕਰਨਾ ਮੇਰੇ ਲਈ ਵੀ ਬਹੁਤ ਖ਼ਾਸ ਹੈ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ
August 08th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ। ਸਮਾਗਮ ਦੇ ਡੂੰਘੇ ਭਾਵਨਾਤਮਕ ਮਾਹੌਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕੈਂਪਸ ਦੇ ਜੀਵੰਤ ਅਤੇ ਸੁਪਨਮਈ ਵਾਤਾਵਰਣ ’ਤੇ ਚਾਨਣਾ ਪਾਇਆ। ਕੋਵਿਡ ਮਹਾਮਾਰੀ ਦੌਰਾਨ ਆਪਣੀ ਵਰਚੁਅਲ ਮੌਜੂਦਗੀ ਯਾਦ ਕਰਦਿਆਂ, ਉਨ੍ਹਾਂ ਨੇ ਅੱਜ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਵਿਚਾਲੇ ਖੁਦ ਮੌਜੂਦ ਹੋਣ ’ਤੇ ਤਸੱਲੀ ਪ੍ਰਗਟਾਈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਇਸ ਕੈਂਪਸ ਵਿੱਚ ਤੁਹਾਡੇ ਸਾਰਿਆਂ ਨਾਲ ਇਹ ਸ਼ਾਨਦਾਰ ਤਜ਼ਰਬਾ ਸਾਂਝਾ ਕਰਨਾ ਮੇਰੇ ਲਈ ਵੀ ਬਹੁਤ ਖ਼ਾਸ ਹੈ।”Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha Bharatਨਿਊਜ਼ੀਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 01:15 pm
ਅਸੀਂ ਭਾਰਤ ਦੇ ਲੋਕ ਸੁਣਦੇ ਆਏ ਸੀ ਕਿ 20 ਸਾਲ ਬਾਅਦ ਕੋਈ ਵੱਡੀ ਤਬਦੀਲੀ ਆਉਂਦੀ ਹੈ। ਪਰ ਅੱਜ 40 ਸਾਲ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਦੀ ਧਰਤੀ ’ਤੇ ਆਇਆ ਹੈ। ਇਹ ਮੇਰਾ ਸੁਭਾਗ ਹੈ। ਮੈਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਲਈ, ਤੁਹਾਡੇ ਸਾਰਿਆਂ ਲਈ, 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ੀਲੈਂਡ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
July 11th, 12:35 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਲਕਸਨ ਨੂੰ ਉਨ੍ਹਾਂ ਦੀ ਹਾਜ਼ਰੀ ਵਿੱਚ ਅਤੇ ਕੀਵੀ-ਭਾਰਤੀ ਭਾਈਚਾਰੇ ਦੀ ਭਲਾਈ ਸਮੇਤ ਦੁਵੱਲੀ ਭਾਈਵਾਲੀ ਲਈ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਭਾਈਚਾਰੇ ਵੱਲੋਂ ਕੀਤੇ ਗਏ ਵਿਸ਼ੇਸ਼ ਸਵਾਗਤ ਦੀ ਸ਼ਲਾਘਾ ਕੀਤੀ।ਭਾਰਤ–ਨਿਊਜ਼ੀਲੈਂਡ ਕਾਰੋਬਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 11th, 08:20 am
ਆਕਲੈਂਡ ਵਿੱਚ ਤੁਹਾਡੇ ਸਾਰਿਆਂ ਦਰਮਿਆਨ ਆ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਮੈਂ ਪ੍ਰਧਾਨ ਮੰਤਰੀ ਲਕਸਨ ਦਾ, ਉਨ੍ਹਾਂ ਦੇ ਸਕਾਰਾਤਮਕ ਵਿਚਾਰਾਂ ਅਤੇ ਭਾਰਤ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਲਈ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਾ ਹਾਂ।Prime Minister addresses business leaders in New Zealand
July 11th, 08:16 am
PM Modi interacted with leading CEOs and business leaders from India and New Zealand, highlighting the vast opportunities for trade, investment and innovation. He invited New Zealand businesses to partner India's growth story and help achieve the shared goal of doubling bilateral trade to NZD 7 billion by 2030.ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।