ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 08th, 08:53 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਾਰਨਾਥ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਪ੍ਰਧਾਨ ਮੰਤਰੀ ਨੇ ਖ਼ੁਸ਼ੀ ਪ੍ਰਗਟ ਕੀਤੀ
July 25th, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸਾਰਨਾਥ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਹਰ ਭਾਰਤੀ ਲਈ ਮਾਣ ਵਾਲਾ ਪਲ ਦੱਸਿਆ ਹੈ।ਕੈਬਨਿਟ ਨੇ ਉੱਤਰ ਪ੍ਰਦੇਸ਼ ਵਿੱਚ ਰਾਸ਼ਟਰੀ ਰਾਜਮਾਰਗ-19 ਅਤੇ ਵਾਰਾਣਸੀ ਰਿੰਗ ਰੋਡ ਦਰਮਿਆਨ ਹਾਈਬ੍ਰਿਡ ਐਨੂਇਟੀ ਮਾਡਲ ‘ਤੇ 14447.64 ਕਰੋੜ ਰੁਪਏ ਦੀ ਕੁੱਲ ਪੂੰਜੀ ਲਾਗਤ ਨਾਲ 6 ਲੇਨ ਵਾਲੇ ਗ੍ਰੀਨਫੀਲਡ ਐਲੀਵੇਟਿਡ ਕੌਰੀਡੋਰ, ਰੈਂਪ/ਲੂਪ ਅਤੇ ਫੁੱਟ ਓਵਰ ਬ੍ਰਿਜ ਦੇ ਵਿਕਾਸ ਨੂੰ ਐੱਨਐੱਚ (ਓ) ਦੇ ਤਹਿਤ ਮਨਜ਼ੂਰੀ ਦਿੱਤੀ
July 15th, 04:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਆਰਥਿਕ ਮਾਮਲੇ ਦੀ ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸ਼ਹਿਰ ਵਿੱਚ ਆਵਾਜਾਈ ਦੀ ਭੀੜ ਘੱਟ ਕਰਨ ਦੇ ਉਦੇਸ਼ ਨਾਲ ਰਾਸ਼ਟਰੀ ਰਾਜਮਾਰਗ-19 (ਐੱਨਐੱਚ-19) ਅਤੇ ਵਾਰਾਣਸੀ ਰਿੰਗ ਰੋਡ ਦਰਮਿਆਨ ਗੰਗਾ ਨਦੀ ਦੇ ਕਿਨਾਰੇ ਕਨੈਕਟੀਵਿਟੀ ਦੇ ਨਾਲ ਇੱਕ ਲਿੰਕ/ਕਨੈਕਟਰ ਕੌਰੀਡੋਰ ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। 46.039 ਕਿਲੋਮੀਟਰ ਲੰਬੇ ਇਸ ਪ੍ਰੋਜੈਕਟ ਵਿੱਚ 6 ਲੇਨ ਦਾ ਐਲੀਵੇਟਿਡ ਮੇਨ ਕੈਰੀਜਵੇ, ਇੱਕ ਪ੍ਰਤਿਸ਼ਠਿਤ ਕੇਬਲ-ਸਟੇਅ ਬ੍ਰਿਜ, ਇੱਕ ਐਕਸਟਰਾਡੋਜ਼ਡ ਫੁੱਟ ਓਵਰ ਬ੍ਰਿਜ-ਕਮ-ਮੇਜਰ ਬ੍ਰਿਜ, ਲੂਪ, ਰੈਂਪ, ਲਿੰਕ ਰੋਡ ਅਤੇ ਸਰਵਿਸ ਰੋਡ ਸ਼ਾਮਲ ਹਨ। ਇਹ ਪ੍ਰੋਜੈਕਟ ਹਾਈਬ੍ਰਿਡ ਐਨੁਇਟੀ ਮਾਡਲ (ਐੱਚਐੱਮ) ਦੇ ਤਹਿਤ ਕੁੱਲ 14,447.64 ਕਰੋੜ ਰੁਪਏ ਦੀ ਪੂੰਜੀ ਲਾਗਤ ‘ਤੇ ਲਾਗੂ ਕੀਤਾ ਜਾਵੇਗਾ, ਜਿਸ ਵਿੱਚ 6,037.85 ਕਰੋੜ ਰੁਪਏ ਦੇ ਸਿਵਿਲ ਨਿਰਮਾਣ ਲਾਗਤ (ਯੂਟੀਲਿਟੀ ਸ਼ਿਫਟਿੰਗ ਸਮੇਤ, ਜੀਐੱਸਟੀ ਨੂੰ ਛੱਡ ਕੇ) ਅਤੇ ਐੱਨਐੱਚ (ਓ) ਦੇ ਤਹਿਤ 541.11 ਕਰੋੜ ਰੁਪਏ ਦੀ ਜ਼ਮੀਨ ਪ੍ਰਾਪਤੀ ਲਾਗਤ ਸ਼ਾਮਲ ਹੈ।ਕੇਂਦਰੀ ਕੈਬਨਿਟ ਨੇ 10,998.32 ਕਰੋੜ ਰੁਪਏ ਦੀ ਕੁੱਲ ਪੂੰਜੀਗਤ ਲਾਗਤ ਨਾਲ ਹਾਈਬ੍ਰਿਡ ਐਨੁਇਟੀ ਮਾਡਲ ‘ਤੇ ਉੱਤਰ ਪ੍ਰਦੇਸ਼ ਵਿੱਚ ਵਰੁਣ ਨਦੀ ਤੱਟ ਅਤੇ ਉਸ ਦੇ ਰੈਂਪ/ਲੂਬ ਦੇ ਨਾਲ6/4 ਲੇਨ ਦੇ ਐਲੀਵੇਟਿਡ ਕੌਰੀਡੋਰ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ
July 15th, 04:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸ਼ਹਿਰ ਵਿੱਚ ਭੀੜ-ਭੜੱਕਾ ਘੱਟ ਕਰਨ ਲਈ ਵਰੁਣਾ ਨਦੀ ਦੇ ਕਿਨਾਰੇ ਐੱਨਐੱਚ-31 ਅਤੇ ਵਾਰਾਣਸੀ ਰਿੰਗ ਰੋਡ ਨੂੰ ਜੋੜਨ ਵਾਲੇ 43.218 ਕਿਲੋਮੀਟਰ ਦੇ ਲਿੰਕ/ਕਨੈਕਟਰ ਕੌਰੀਡੋਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਵਿੱਚ 6/4-ਲੇਨ ਦਾ ਜ਼ਿਆਦਾਤਰ ਐਲੀਵੇਟਿਡ ਕੌਰੀਡੋਰ ਹੈ, ਜਿਸ ਵਿੱਚ ਮੇਨ ਕੈਰੇਜਵੇਅ, ਫਲਾਈਓਵਰ, ਲੂਪ, ਰੈਂਪ ਅਤੇ ਸਰਵਿਸ ਰੋਡ ਸ਼ਾਮਲ ਹਨ। ਇਸ ਨੂੰ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਿਟੀ (ਐੱਨਐੱਚਏਆਈ) ਹਾਈਬ੍ਰਿਡ ਐਨੂਅਿਟੀ ਮਾਡਲ (ਐੱਚਏਐੱਮ) ਦੇ ਤਹਿਤ 10,998.32 ਕਰੋੜ ਰੁਪਏ ਦੀ ਕੁੱਲ ਪੂੰਜੀਗਤ ਲਾਗਤ 'ਤੇ ਲਾਗੂ ਕਰੇਗੀ। ਇਸ ਵਿੱਚ 4,565.33 ਕਰੋੜ ਰੁਪਏ ਦੀ ਸਿਵਲ ਕੰਸਟ੍ਰਕਸ਼ਨ ਲਾਗਤ ਅਤੇ 934.91 ਕਰੋੜ ਰੁਪਏ ਦੀ ਜ਼ਮੀਨ ਐਕਵਾਇਰ ਲਾਗਤ ਸ਼ਾਮਲ ਹੈ।ਇਕਨੌਮਿਕ ਰੋਡਮੈਪ ਬਿਜ਼ਨਸ ਰਿਸੈਪਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 09th, 06:15 am
ਭਾਰਤ ਨੇ 2030 ਤੱਕ 500 ਗੀਗਾਵਾਟ ਅਖੁੱਟ ਊਰਜਾ ਅਤੇ 2070 ਤੱਕ ਨੈੱਟ ਜ਼ੀਰੋ ਦਾ ਟੀਚਾ ਰੱਖਿਆ ਹੈ। ਆਸਟ੍ਰੇਲੀਆ ਦੀ ਤਕਨਾਲੋਜੀ, ਪੂੰਜੀ ਅਤੇ ਸਰੋਤ ਇਸ ਤਬਦੀਲੀ ਨੂੰ ਗਤੀ ਦੇ ਸਕਦੇ ਹਨ।Prime Minister addresses Australia-India CEOs Forum and Economic Roadmap Business event
July 09th, 06:00 am
PM Modi participated in the Australia-India CEOs Forum and the Economic Roadmap Business event in Melbourne. Addressing the CEOs Forum, he highlighted India's strong economic growth, policy reforms, digital transformation and expanding innovation ecosystem. Addressing the Economic Roadmap Business event, he expressed satisfaction at the growth of trade and investment ties based on ECTA and called for early conclusion of the proposed CECA.ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਅੱਗ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
June 22nd, 06:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ
June 17th, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।Chief Minister of Uttar Pradesh meets Prime Minister
June 11th, 06:15 pm
Chief Minister of Uttar Pradesh, Shri Yogi Adityanath met Prime Minister, Shri Narendra Modi today in New Delhi.ਪ੍ਰਧਾਨ ਮੰਤਰੀ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਦੇ ਤਹਿਤ ਰੁੱਖ ਲਗਾਉਣ ਦੇ ਇਤਿਹਾਸਕ ਮੀਲ-ਪੱਥਰ 'ਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ
June 05th, 11:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਇੱਕ ਸ਼ਾਨਦਾਰ ਪ੍ਰਾਪਤੀ ਲਈ ਤਹਿ ਦਿਲੋਂ ਵਧਾਈ ਦਿੱਤੀ ਹੈ, ਜੋ ਹਰ ਦੇਸ਼ ਵਾਸੀ ਲਈ ਪ੍ਰੇਰਨਾ ਦਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਨਾਲ ਜੁੜੀ ਇਹ ਅਦਭੁਤ ਸਫਲਤਾ ਸਪਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਅੱਜ ਦੇ ਲੋਕ ਵਾਤਾਵਰਣ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ।ਪ੍ਰਧਾਨ ਮੰਤਰੀ ਨੇ ਜੈ ਪ੍ਰਕਾਸ਼ ਨਾਰਾਇਣ ਬਰਡ ਸੈਂਚੁਰੀ ਨੂੰ ਭਾਰਤ ਦੀ 100ਵੀਂ ਰਾਮਸਰ ਸਾਈਟ ਵਜੋਂ ਨਾਮਜ਼ਦ ਕੀਤੇ ਜਾਣ ਦੀ ਸ਼ਲਾਘਾ ਕੀਤੀ
June 05th, 11:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵੱਲੋਂ ਰਾਮਸਰ ਸਾਈਟ ਦੀ ਸੈਂਚੁਰੀ ਪੂਰੀ ਕਰਨ ’ਤੇ ਅਥਾਹ ਖ਼ੁਸ਼ੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਬਲੀਆ ਵਿਖੇ ਜੈ ਪ੍ਰਕਾਸ਼ ਨਾਰਾਇਣ ਬਰਡ ਸੈਂਚੁਰੀ (ਸੁਰਹਾ ਤਾਲ) ਨੂੰ ਦੇਸ਼ ਦੀ 100ਵੀਂ ਰਾਮਸਰ ਸਾਈਟ ਘੋਸ਼ਿਤ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ
May 18th, 01:45 pm
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸੂਬਿਆਂ ਦੇ 19 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਵਾਲੇ ਤਿੰਨ ਮਲਟੀ-ਟਰੈਕਿੰਗ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਇਸ ਨਾਲ ਭਾਰਤੀ ਰੇਲਵੇ ਦੇ ਮੌਜੂਦਾ ਨੈੱਟਵਰਕ ਵਿੱਚ ਲਗਭਗ 901 ਕਿਲੋਮੀਟਰ ਦਾ ਵਾਧਾ ਹੋਵੇਗਾ
May 05th, 07:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਆਰਥਿਕ ਕਾਰਜਕਾਰੀ ਕਮੇਟੀ ਨੇ ਅੱਜ ਰੇਲਵੇ ਮੰਤਰਾਲੇ ਦੇ ਲਗਭਗ 23,437 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਤਿੰਨ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਾਮਲ ਹਨ:From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.ਪ੍ਰਧਾਨ ਮੰਤਰੀ ਨੇ ਬਾਬਾ ਵਿਸ਼ਵਨਾਥ ਮੰਦਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ; ਸਮੂਹ ਦੇਸ਼ ਵਾਸੀਆਂ ਦੀ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ
April 29th, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਸ਼ੀ ਦੇ ਬਾਬਾ ਵਿਸ਼ਵਨਾਥ ਮੰਦਿਰ ਮੰਦਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ, ਜਿਥੇ ਉਨ੍ਹਾਂ ਨੇ ਦੇਸ਼ ਵਾਸੀਆਂ ਲਈ ਸੁਖ, ਖ਼ੁਸ਼ਹਾਲੀ ਅਤੇ ਤੰਦਰੁਸਤ ਜੀਵਨ ਲਈ ਪ੍ਰਾਰਥਨਾ ਕੀਤੀ।Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.