ਗੁਜਰਾਤ ਦੇ ਵਾਵ-ਥਰਾਦ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 31st, 05:00 pm
ਅਜੇ ਕੁਝ ਹੀ ਦਿਨ ਪਹਿਲਾਂ ਪਵਿੱਤਰ ਨਰਾਤਿਆਂ ਦਾ ਤਿਉਹਾਰ ਸੰਪੰਨ ਹੋਇਆ ਹੈ। ਇਹ ਮਾਂ ਅੰਬਾ ਜੀ ਦੀ ਕਿਰਪਾ ਹੀ ਹੈ ਕਿ ਮੈਨੂੰ ਅੱਜ ਉਨ੍ਹਾਂ ਦੇ ਚਰਨਾਂ ਵਿੱਚ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਦੀ ਕਿਰਪਾ ਨਾਲ ਅੱਜ ਮੈਨੂੰ ਤੁਹਾਡੇ ਸਾਰਿਆਂ ਦੇ, ਮੇਰੇ ਆਪਣੇ ਪਰਿਵਾਰਕ ਮੈਂਬਰਾਂ ਦੇ, ਦਰਸ਼ਨ ਕਰਨ ਦਾ ਲਾਭ ਮਿਲਿਆ ਹੈ। ਮੈਂ ਮਾਂ ਅੰਬਾ ਜੀ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਵਰਾਹ ਸਰੂਪ ਭਗਵਾਨ ਸ਼੍ਰੀ ਧਰਣੀਧਰ ਜੀ, “ਮੁਛਾੜਾ ਕ੍ਰਿਸ਼ਨ”, ਮੈਂ ਉਨ੍ਹਾਂ ਨੂੰ ਵੀ ਅੱਜ ਸ਼ਰਧਾਪੂਰਵਕ ਪ੍ਰਣਾਮ ਕਰਦਾ ਹਾਂ। ਇਹ ਵੀ ਇੱਕ ਸੁਖਦ ਸਬੱਬ ਹੈ ਕਿ ਅੱਜ ਅਸੀਂ ਭਗਵਾਨ ਮਹਾਵੀਰ ਜਯੰਤੀ ਵੀ ਮਨਾ ਰਹੇ ਹਾਂ। ਸਾਡਾ ਇਹ ਖੇਤਰ ਅਨੇਕਾਂ ਜੈਨ ਤੀਰਥਾਂ ਦੀ ਧਰਤੀ ਹੈ। ਮੈਂ ਭਗਵਾਨ ਮਹਾਵੀਰ ਨੂੰ ਪ੍ਰਣਾਮ ਕਰਦਾ ਹਾਂ, ਅਤੇ ਤੁਹਾਨੂੰ ਸਾਰਿਆਂ ਨੂੰ ਪਵਿੱਤਰ ਮਹਾਵੀਰ ਜਨਕਲਿਆਣਕ ਦਿਹਾੜੇ ਦੀ, ਮਹਾਵੀਰ ਜਯੰਤੀ ਦੀ ਵਧਾਈ ਵੀ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਾਵ-ਥਰਾਦ ਵਿੱਚ 20,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 31st, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਨਾਸਕਾਂਠਾ ਜ਼ਿਲ੍ਹੇ ਦੇ ਵਾਵ-ਥਰਾਦ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਉੱਤਰੀ ਗੁਜਰਾਤ ਲਈ ਲਗਭਗ ₹20,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਧਿਆਨ ਵਿੱਚ ਰੱਖਦਿਆਂ ਕਿ ਪਵਿੱਤਰ ਤਿਉਹਾਰ ਨਰਾਤਿਆਂ ਹਾਲ ਹੀ ਵਿੱਚ ਸਮਾਪਤ ਹੋਇਆ ਸੀ ਅਤੇ ਇਹ ਦਿਨ ਭਗਵਾਨ ਮਹਾਵੀਰ ਜਯੰਤੀ ਦੇ ਤੌਰ ’ਤੇ ਵੀ ਮਨਾਇਆ ਜਾ ਰਿਹਾ ਸੀ, ਪ੍ਰਧਾਨ ਮੰਤਰੀ ਨੇ ਮਾਂ ਅੰਬਾਜੀ ਅਤੇ ਭਗਵਾਨ ਸ਼੍ਰੀ ਧਰਨੀਧਰ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।Prime Minister Narendra Modi to inaugurate Samrat Samprati Museum and Kaynes Semicon Plant in Gujarat
March 30th, 11:05 am
PM Modi will visit Gujarat on 31st March 2026. He will inaugurate the Samrat Samprati Museum in Gandhinagar, showcasing the rich historical, cultural and spiritual legacy of Jainism. In a major step under the India Semiconductor Mission (ISM), the PM will inaugurate the Kaynes Semicon Plant at Sanand, Ahmedabad and will also visit Vav-Tharad to launch multiple development projects worth more than ₹20,000 crore.