ਕੇਰਲਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 26th, 12:39 pm
ਕੇਰਲਮ ਦੇ ਮੁੱਖ ਮੰਤਰੀ ਸ਼੍ਰੀ ਵੀ.ਡੀ. ਸਤੀਸਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਵੀਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ
May 18th, 02:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵੀ ਡੀ ਸਤੀਸਨ ਨੂੰ ਕੇਰਲਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।