ਕੈਬਨਿਟ ਨੇ ਵਿੱਤ ਵਰ੍ਹੇ 2024-25 ਤੋਂ 2028-29 ਦੇ ਲਈ “ਵਾਇਬ੍ਰੈਂਟ ਵਿਲੇਜਿਜ਼ ਪ੍ਰੋਗਰਾਮ- II (ਵੀਵੀਪੀ-II)” ਨੂੰ ਮਨਜ਼ੂਰੀ ਦਿੱਤੀ
April 04th, 03:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਅੱਜ ਕੇਂਦਰੀ ਖੇਤਰ ਦੀ ਯੋਜਨਾ (100% ਕੇਂਦਰ ਵਿੱਤ ਪੋਸ਼ਣ) ਦੇ ਰੂਪ ਵਿੱਚ ਵਾਇਬ੍ਰੈਂਟ ਵਿਲੇਜਿਜ਼ ਪ੍ਰੋਗਰਾਮ – II (ਵੀਵੀਪੀ-II) (Vibrant Villages Programme -II (VVP-II)) ਨੂੰ ਮਨਜ਼ੂਰੀ ਦੇ ਦਿੱਤੀ। ਇਹ ‘ਸੁਰੱਖਿਅਤ, ਮਹਿਫੂਜ਼ ਅਤੇ ਜੀਵੰਤ ਭੂਮੀ ਸੀਮਾਵਾਂ’ ਦੇ ਲਈ ਵਿਕਸਿਤ ਭਾਰਤ@2047 (Viksit Bharat@2047) ਦੇ ਦ੍ਰਿਸ਼ਟੀਕੋਣ ਦੇ ਲਈ ਪ੍ਰਤੀਬੱਧਤਾ ਨੂੰ ਅੱਗੇ ਵਧਾਉਂਦਾ ਹੈ। ਇਹ ਪ੍ਰੋਗਰਾਮ ਵੀਵੀਪੀ-I (VVP-I) ਦੇ ਤਹਿਤ ਪਹਿਲੇ ਤੋਂ ਹੀ ਕਵਰ ਕੀਤੀ ਗਈ ਉੱਤਰੀ ਸੀਮਾ ਦੇ ਇਲਾਵਾ ਅੰਤਰਰਾਸ਼ਟਰੀ ਭੂਮੀ ਸੀਮਾਵਾਂ (ਆਈਐੱਲਬੀਐੱਸ-ILBs) ਨਾਲ ਲਗਦੇ ਬਲੌਕਾਂ ਵਿੱਚ ਸਥਿਤ ਪਿੰਡਾਂ ਦੇ ਵਿਆਪਕ ਵਿਕਾਸ ਵਿੱਚ ਮਦਦ ਕਰੇਗਾ।ਉੱਤਰਾਖੰਡ ਦੇ ਹਰਸਿਲ ਵਿਖੇ ਵਿੰਟਰ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
March 06th, 02:07 pm
ਇੱਥੋਂ ਦੇ ਊਰਜਾਵਾਨ ਮੁੱਖ ਮੰਤਰੀ, ਮੇਰੇ ਛੋਟੇ ਭਰਾ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਟਮਟਾ ਜੀ, ਰਾਜ ਦੇ ਮੰਤਰੀ ਸਤਪਾਲ ਮਹਾਰਾਜ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਮਹੇਂਦਰ ਭੱਟ ਜੀ, ਸੰਸਦ ਵਿੱਚ ਮੇਰੇ ਸਾਥੀ ਮਾਲਾ ਰਾਜਯ ਲਕਸ਼ਮੀ ਜੀ, ਵਿਧਾਇਕ ਸੁਰੇਸ਼ ਚੌਹਾਨ ਜੀ, ਸਾਰੇ ਪਤਵੰਤੇ ਲੋਕ, ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਹਰਸ਼ਿਲ ਵਿੱਚ ਸਰਦੀਆਂ ਦੇ ਟੂਰਿਜ਼ਮ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 06th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਹਰਸ਼ਿਲ ਵਿੱਚ ਟ੍ਰੈਕ ਅਤੇ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਸਰਦੀ ਰੁੱਤ ਟੂਰਿਜ਼ਮ ਪ੍ਰੋਗਰਾਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਮੁਖਵਾ ਵਿੱਚ ਮਾਂ ਗੰਗਾ ਦੇ ਸ਼ੀਤਕਾਲੀਨ ਗੱਦੀ ਸਥਲ ‘ਤੇ ਪੂਜਾ ਅਰਚਨਾ ਅਤੇ ਦਰਸ਼ਨ ਵੀ ਕੀਤੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਮਾਣਾ ਪਿੰਡ ਵਿੱਚ ਹੋਈ ਦੁਖਦਾਈ ਘਟਨਾ ‘ਤੇ ਗਹਿਰਾ ਦੁਖ ਵਿਅਕਤ ਕੀਤਾ ਅਤੇ ਦੁਰਘਟਨਾ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੇਸ਼ ਦੇ ਲੋਕ ਇਕਜੁੱਟਤਾ ਦੇ ਨਾਲ ਖੜ੍ਹੇ ਹਨ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਕਾਫੀ ਤਾਕਤ ਮਿਲੀ ਹੈ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਪ੍ਰਧਾਨ ਮੰਤਰੀ 4 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕਰਨਗੇ
January 03rd, 05:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 4 ਜਨਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਸ਼੍ਰੀ ਮੋਦੀ ਉਪਸਥਿਤ ਇਕੱਠ ਨੂੰ ਸੰਬੋਧਨ ਵੀ ਕਰਨਗੇ।ਗੁਜਰਾਤ ਦੇ ਕੱਛ ਵਿੱਚ ਦੀਪਾਵਲੀ ਦੇ ਅਵਸਰ ‘ਤੇ ਸੁਰੱਖਿਆ ਕਰਮੀਆਂ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 31st, 07:05 pm
ਦੇਸ਼ ਦੇ ਬਾਰਡਰ ‘ਤੇ ਸਰਕ੍ਰੀਕ ਦੇ ਪਾਸ, ਕੱਛ ਦੀ ਧਰਤੀ ‘ਤੇ, ਦੇਸ਼ ਦੀਆਂ ਸੈਨਾਵਾਂ ਦੇ ਨਾਲ, ਸੀਮਾ ਸੁਰੱਖਿਆਬਲ ਦੇ ਨਾਲ ਤੁਹਾਡੇ ਦਰਮਿਆਨ, ਦੀਪਾਵਲੀ... ਇਹ ਮੇਰਾ ਸੁਭਾਗ ਹੈ, ਆਪ ਸਭ ਨੂੰ ਦੀਪਾਵਲੀ ਦੀ ਬਹੁਤ-ਬਹੁਤ ਵਧਾਈ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਸੁਰੱਖਿਆ ਕਰਮੀਆਂ ਦੇ ਨਾਲ ਦੀਵਾਲੀ ਮਨਾਈ
October 31st, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਕੱਛ ਵਿੱਚ ਸਰ ਕ੍ਰੀਕ ਖੇਤਰ ਦੇ ਲੱਕੀ ਨਾਲਾ (Lakki Nala) ਵਿੱਚ ਭਾਰਤ-ਪਾਕ ਸੀਮਾ ਦੇ ਨੇੜੇ ਸੀਮਾ ਸੁਰੱਖਿਆ ਬਲ, ਸੈਨਾ, ਜਲ ਸੈਨਾ ਅਤੇ ਵਾਯੂ ਸੈਨਾ ਦੇ ਜਵਾਨਾਂ (personnel of the Border Security Force (BSF), Army, Navy and Air Force) ਦੇ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੇ ਨਾਲ ਤਿਉਹਾਰ ਮਨਾਉਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਪ੍ਰਧਾਨ ਮੰਤਰੀ ਨੇ ਕ੍ਰੀਕ ਖੇਤਰ ਵਿੱਚ ਇੱਕ ਅਸਥਾਈ ਚੌਕੀ (ਬੀਓਪੀ) (ਬੀਓਪੀਜ਼ ਵਿੱਚੋਂ ਇੱਕ -one of the BOPs) ਦਾ ਭੀ ਦੌਰਾ ਕੀਤਾ ਅਤੇ ਬਹਾਦਰ ਸੁਰੱਖਿਆ ਕਰਮੀਆਂ ਨੂੰ ਮਠਿਆਈਆਂ ਵੰਡੀਆਂ।As long as Modi is alive, no one can take away ST-SC-OBC reservation: PM Modi in Banaskantha
May 01st, 04:30 pm
Prime Minister Narendra Modi addressed a public meeting in Banaskantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.PM Modi addresses public meetings in Banaskantha and Sabarkantha, Gujarat
May 01st, 04:00 pm
Prime Minister Narendra Modi addressed public meetings in Banaskantha and Sabarkantha, Gujarat, marking the celebration of Gujarat's Foundation Day. PM Modi began his speech by expressing gratitude for the opportunity to seek blessings for his third term in the central government, emphasizing the significance of Gujarat in his political journey.ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।