ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
February 16th, 09:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਨੂੰ ਉਪ ਰਾਸ਼ਟਰਪਤੀ ਸ਼੍ਰੀ ਸੀਪੀ ਰਾਧਾਕ੍ਰਿਸ਼ਨਨ ਜੀ ਨਾਲ ਉਪ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਮੌਕੇ 'ਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 20th, 07:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਥਿਰੂ ਸੀ.ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਜਨਤਕ ਸੇਵਾ ਦੇ 24 ਸਾਲ ਪੂਰੇ ਹੋਣ 'ਤੇ ਵਧਾਈਆਂ ਦੇਣ ਲਈ ਉਪ-ਰਾਸ਼ਟਰਪਤੀ ਦਾ ਧੰਨਵਾਦ ਕੀਤਾ
October 09th, 01:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 24 ਸਾਲ ਦੀ ਨਿਰੰਤਰ ਸੇਵਾ ਪੂਰੀ ਕਰਨ 'ਤੇ ਸ਼ੁਭਕਾਮਨਾਵਾਂ ਦੇ ਲਈ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
September 28th, 09:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਵਧਾਈਆਂ ਲਈ ਭਾਰਤ ਦੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ
September 17th, 09:22 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 75ਵੇਂ ਜਨਮ ਦਿਨ ਦੀਆਂ ਵਧਾਈਆਂ ਲਈ ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਤੁਹਾਡੀਆਂ ਵਧਾਈਆਂ ਰਾਸ਼ਟਰ ਦੀ ਸੇਵਾ ਦੇ ਪ੍ਰਤੀ ਸਮਰਪਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ।ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
September 12th, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਧਾਕ੍ਰਿਸ਼ਨਨ ਨੂੰ ਜਨਤਾ ਦੀ ਸੇਵਾ ਦੇ ਲਈ ਸਮਰਪਿਤ ਇੱਕ ਸਫਲ ਉਪਰਾਸ਼ਟਰਪਤੀ ਕਾਰਜਕਾਲ ਲਈ, ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਚੁਣੇ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਣਨ ਨਾਲ ਮੁਲਾਕਾਤ ਕੀਤੀ
September 09th, 11:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਚੁਣੇ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਣਨ ਨਾਲ ਮੁਲਾਕਾਤ ਕਰਕੇ ਉਪ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਥਿਰੂ ਸੀ.ਪੀ ਰਾਧਾਕ੍ਰਿਸ਼ਣਨ ਨੂੰ 2025 ਦੀਆਂ ਉਪ ਰਾਸ਼ਟਰਪਤੀ ਚੋਣਾਂ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 09th, 08:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਸੀ.ਪੀ ਰਾਧਾਕ੍ਰਿਸ਼ਣਨ ਨੂੰ 2025 ਦੀਆਂ ਉਪ ਰਾਸ਼ਟਰਪਤੀ ਚੋਣਾਂ ਜਿੱਤਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ 2025 ਦੀ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਈ
September 09th, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 2025 ਦੀ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਈ।ਉਪ ਰਾਸ਼ਟਰਪਤੀ ਅਹੁਦੇ ਦੇ ਲਈ ਐੱਨਡੀਏ ਦੇ ਉਮੀਦਵਾਰ ਥੀਰੂ ਸੀਪੀ ਰਾਧਾਕ੍ਰਿਸ਼ਨਨ ਜੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 18th, 03:14 pm
ਉਪ ਰਾਸ਼ਟਰਪਤੀ ਅਹੁਦੇ ਦੇ ਲਈ ਐਨਡੀਏ ਉਮੀਦਵਾਰ ਥੀਰੂ ਸੀਪੀ ਰਾਧਾਕ੍ਰਿਸ਼ਨਨ ਜੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਥੀਰੂ ਸੀਪੀ. ਰਾਧਾਕ੍ਰਿਸ਼ਨਨ ਜੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਨਾਮਜ਼ਦ ਕੀਤੇ ਜਾਣ ਦੇ ਐੱਨਡੀਏ ਦੇ ਫੈਸਲੇ ਦਾ ਸੁਆਗਤ ਕੀਤਾ
August 17th, 08:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥੀਰੂ ਸੀਪੀ. ਰਾਧਾਕ੍ਰਿਸ਼ਨਨ ਜੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਰੂਪ ਵਿੱਚ ਨਾਮਜ਼ਦ ਕੀਤੇ ਜਾਣ ਦੇ ਰਾਸ਼ਟਰੀ ਲੋਕੰਤਤਰੀ ਗੱਠਜੋੜ (ਐੱਨਡੀਏ) ਫੈਸਲੇ ਦਾ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਜਗਦੀਪ ਧਨਖੜ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ
July 22nd, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਜਗਦੀਪ ਧਨਖੜ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਜਗਦੀਪ ਧਨਖੜ ਜੀ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਸਮੇਤ ਵੱਖ-ਵੱਖ ਭੂਮਿਕਾਵਾਂ ਵਿੱਚ ਦੇਸ਼ ਦੀ ਸੇਵਾ ਕਰਨ ਦੇ ਕਈ ਮੌਕੇ ਮਿਲੇ ਹਨ।ਪ੍ਰਧਾਨ ਮੰਤਰੀ ਨੇ ਅਮਰੀਕੀ ਉਪ-ਰਾਸ਼ਟਰਪਤੀ ਅਤੇ ਪਰਿਵਾਰ ਦੀ ਮੇਜ਼ਬਾਨੀ ਕੀਤੀ
April 21st, 08:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਜ ਅਮਰੀਕਾ ਦੇ ਉਪ-ਰਾਸ਼ਟਰਪਤੀ ਮਾਨਯੋਗ ਜੇ.ਡੀ ਵੈਂਸ (Honorable J.D. Vance) ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਸੈਕੰਡ ਲੇਡੀ ਸ਼੍ਰੀਮਤੀ ਉਸ਼ਾ ਵੈਂਸ (Second Lady Mrs. Usha Vance), ਉਨ੍ਹਾਂ ਦੇ ਬੱਚੇ ਅਤੇ ਅਮਰੀਕੀ ਪ੍ਰਸ਼ਾਸਨ ਦੇ ਸੀਨੀਅਰ ਮੈਂਬਰ ਵੀ ਸਨ। ਪ੍ਰਧਾਨ ਮੰਤਰੀ ਨੇ ਜਨਵਰੀ ਵਿੱਚ ਵਾਸ਼ਿੰਗਟਨ ਡੀ.ਸੀ. ਦੀ ਆਪਣੀ ਯਾਤਰਾ ਅਤੇ ਰਾਸ਼ਟਰਪਤੀ ਟਰੰਪ ਦੇ ਨਾਲ ਆਪਣੀ ਉਪਯੋਗੀ ਚਰਚਾ ਨੂੰ ਯਾਦ ਕੀਤਾ। ਇਸ ਚਰਚਾ ਵਿੱਚ ਭਾਰਤ ਅਤੇ ਅਮਰੀਕਾ ਦਰਮਿਆਨ ਗਹਿਰੇ ਸਹਿਯੋਗ ਲਈ ਰੂਪ-ਰੇਖਾ ਤਿਆਰ ਕੀਤੀ ਗਈ ਸੀ ਜਿਸ ਵਿੱਚ ਮੇਕ ਅਮਰੀਕਾ ਗ੍ਰੇਟ ਅਗੇਨ (ਐੱਮਏਜੀਏ) ਅਤੇ 2047 ਤੱਕ ਭਾਰਤ ਨੂੰ ਵਿਕਸਿਤ ਬਣਾਉਣ ਦੇ ਟੀਚੇ ਦੀ ਤਾਕਤ ਦਾ ਲਾਭ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਸੀ।ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ
March 09th, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਏਮਸ ਜਾ ਕੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਜੀ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਦੇ ਲਈ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 31st, 10:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ
September 17th, 08:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’ ਦੇ ਤਹਿਤ ਇੱਕ ਪੌਦਾ ਲਗਾਉਣ ਦੇ ਲਈ ਉਪ ਰਾਸ਼ਟਰਪਤੀ ਦੀ ਸ਼ਲਾਘਾ ਕੀਤੀ
July 27th, 10:04 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਦੇ ਮਾਣਯੋਗ ਉਪ ਰਾਸ਼ਟਰਪਤੀ, ਸ਼੍ਰੀ ਜਗਦੀਪ ਧਨਖੜ ਦਾ ਆਪਣੀ ਮਾਂ ਦੀ ਯਾਦ ਵਿੱਚ ਪੌਦਾ ਲਗਾਉਣ ਦਾ ਕਾਰਜ ਪ੍ਰੇਰਣਾਦਾਇਕ ਹੈ।ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ-ਪਾਠ
December 04th, 11:56 am
ਠੰਢ ਸ਼ਾਇਦ ਵਿਲੰਬ (ਦੇਰੀ) ਨਾਲ ਚਲ ਰਹੀ ਹੈ ਅਤੇ ਬਹੁਤ ਧੀਮੀ ਗਤੀ ਨਾਲ ਠੰਢ ਆ ਰਹੀ ਹੈ ਲੇਕਿਨ ਰਾਜਨੀਤਕ ਗਰਮੀ ਬੜੀ ਤੇਜ਼ੀ ਨਾਲ ਵਧ ਰਹੀ ਹੈ। ਕੱਲ੍ਹ ਹੀ ਚਾਰ ਰਾਜਾਂ ਦੇ ਚੋਣ ਨਤੀਜੇ ਆਏ ਹਨ, ਬਹੁਤ ਹੀ ਉਤਸ਼ਾਹਵਰਧਕ ਪਰਿਣਾਮ ਹਨ।ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਦਾ ਸੁਆਗਤ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 07th, 03:32 pm
ਸਭ ਤੋਂ ਪਹਿਲਾਂ ਮੈਂ ਆਦਰਯੋਗ ਸਭਾਪਤੀ ਜੀ, ਤੁਹਾਨੂੰ ਇਸ ਸਦਨ ਦੀ ਤਰਫ਼ੋਂ ਅਤੇ ਪੂਰੇ ਦੇਸ਼ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਇੱਕ ਸਾਧਾਰਣ ਪਰਿਵਾਰ ਤੋਂ ਆ ਕੇ ਸੰਘਰਸ਼ਾਂ ਦੇ ਦਰਮਿਆਨ ਜੀਵਨ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਆਪ ਜਿਸ ਸਥਾਨ 'ਤੇ ਪਹੁੰਚੇ ਹੋ, ਉਹ ਦੇਸ਼ ਦੇ ਕਈ ਲੋਕਾਂ ਦੇ ਲਈ ਆਪਣੇ-ਆਪ ਵਿੱਚ ਇੱਕ ਪ੍ਰੇਰਣਾ ਦਾ ਕਾਰਨ ਹੈ। ਇਸ ਉੱਚ ਸਦਨ ਵਿੱਚ, ਇਸ ਗਰਿਮਾਮਈ ਆਸਣ ਨੂੰ ਆਪ ਸੁਸ਼ੋਭਿਤ ਕਰ ਰਹੇ ਹੋ ਅਤੇ ਮੈਂ ਕਹਾਂਗਾ ਕਿ ਕਿਠਾਣਾ ਕੇ ਲਾਲ, ਉਨ੍ਹਾਂ ਦੀਆਂ ਜੋ ਉਪਲਬਧੀਆਂ ਦੇਸ਼ ਦੇਖ ਰਿਹਾ ਹੈ ਤਾਂ ਦੇਸ਼ ਦੀ ਖੁਸ਼ੀ ਦਾ ਠਿਕਾਣਾ ਨਹੀਂ ਹੈ।PM addresses Rajya Sabha at the start of Winter Session of Parliament
December 07th, 03:12 pm
PM Modi addressed the Rajya Sabha at the start of the Winter Session of the Parliament. He highlighted that the esteemed upper house of the Parliament is welcoming the Vice President at a time when India has witnessed two monumental events. He pointed out that India has entered into the Azadi Ka Amrit Kaal and also got the prestigious opportunity to host and preside over the G-20 Summit.