ਪ੍ਰਧਾਨ ਮੰਤਰੀ ਨੇ ਸ਼੍ਰੀ ਤੋ ਲਾਮ ਨੂੰ ਵੀਅਤਨਾਮ ਦੇ ਸਮਾਜਵਾਦੀ ਗਣਰਾਜ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈ ਦਿੱਤੀ
April 07th, 12:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਅਤਨਾਮ ਦੇ ਸਮਾਜਵਾਦੀ ਗਣਰਾਜ ਦੇ ਰਾਸ਼ਟਰਪਤੀ ਵਜੋਂ ਤੋ ਲਾਮ ਨੂੰ ਚੁਣੇ ਜਾਣ 'ਤੇ ਅੱਜ ਉਨ੍ਹਾਂ ਨੂੰ ਨਿੱਘੀ ਵਧਾਈ ਦਿੱਤੀ ਹੈ।ਭਗਵਾਨ ਬੁੱਧ ਨਾਲ ਸਬੰਧਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 03rd, 12:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗਜੇਂਦਰ ਸਿੰਘ ਸ਼ੇਖਾਵਤ ਜੀ, ਕਿਰਨ ਰਿਜਿਜੂ ਜੀ, ਰਾਮਦਾਸ ਅਠਾਵਲੇ ਜੀ, ਰਾਓ ਇੰਦਰਜੀਤ ਜੀ, ਦਿੱਲੀ ਦੇ ਮੁੱਖ ਮੰਤਰੀ ਦਾ ਪ੍ਰੋਗਰਾਮ ਸੀ, ਉਨ੍ਹਾਂ ਨੂੰ ਨਿਕਲਣਾ ਪਿਆ ਅਤੇ ਸਾਰੇ ਮੰਤਰੀ ਸਾਥੀ ਦਿੱਲੀ ਦੇ, ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ ਜੀ, ਕੂਟਨੀਤਕ ਭਾਈਚਾਰੇ ਦੇ ਸਾਰੇ ਮਾਣਯੋਗ ਮੈਂਬਰ, ਬੋਧੀ ਵਿਦਵਾਨ, ਧੰਮ ਦੇ ਪੈਰੋਕਾਰ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਵਿੱਤਰ ਪਿਪਰਾਹਵਾ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ
January 03rd, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਰਾਏ ਪਿਥੌਰਾ ਕਲਚਰਲ ਕੰਪਲੈਕਸ ਵਿੱਚ ਭਗਵਾਨ ਬੁੱਧ ਨਾਲ ਸਬੰਧਿਤ ਪਿਪਰਾਹਵਾ ਦੇ ਪਵਿੱਤਰ ਅਵਸ਼ੇਸ਼ਾਂ ਦੀ ਸ਼ਾਨਦਾਰ ਅੰਤਰ-ਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸਦਾ ਸਿਰਲੇਖ ਹੈ, “ਦਿ ਲਾਈਟ ਐਂਡ ਦਿ ਲੋਟਸ: ਰੈਲਿਕਸ ਆਫ਼ ਦਿ ਅਵੇਕਨਡ ਵਨ।” ਇਸ ਮੌਕੇ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 125 ਸਾਲਾਂ ਦੀ ਉਡੀਕ ਤੋਂ ਬਾਅਦ ਭਾਰਤ ਦੀ ਧਰੋਹਰ ਵਾਪਸ ਪਰਤ ਆਈ ਹੈ, ਭਾਰਤ ਦੀ ਵਿਰਾਸਤ ਵਾਪਸ ਆ ਗਈ ਹੈ। ਉਨ੍ਹਾਂ ਨੇ ਇਹ ਵੀ ਉਜਾਗਰ ਕੀਤਾ ਕਿ ਅੱਜ ਤੋਂ ਭਾਰਤ ਦੇ ਲੋਕ ਭਗਵਾਨ ਬੁੱਧ ਦੇ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਨੂੰ ਦੇਖ ਸਕਣਗੇ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣਗੇ। ਸ਼੍ਰੀ ਮੋਦੀ ਨੇ ਇਸ ਸ਼ੁਭ ਮੌਕੇ 'ਤੇ ਮੌਜੂਦ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਬੋਧੀ ਰਵਾਇਤ ਨਾਲ ਜੁੜੇ ਸੰਤ ਅਤੇ ਧਾਰਮਿਕ ਆਚਾਰਿਆ ਵੀ ਮੌਜੂਦ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਇਸ ਸਮਾਗਮ ਨੂੰ ਨਵੀਂ ਊਰਜਾ ਦੇ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ 2026 ਦੀ ਸ਼ੁਰੂਆਤ ਵਿੱਚ ਇਹ ਸ਼ੁਭ ਜਸ਼ਨ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਇੱਛਾ ਪ੍ਰਗਟ ਕੀਤੀ ਕਿ ਭਗਵਾਨ ਬੁੱਧ ਦੇ ਅਸ਼ੀਰਵਾਦ ਨਾਲ ਸਾਲ 2026 ਦੁਨੀਆ ਲਈ ਸ਼ਾਂਤੀ, ਖ਼ੁਸ਼ਹਾਲੀ ਅਤੇ ਸਦਭਾਵਨਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇ।ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (29.06.2025)
June 29th, 11:30 am
ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸਵਾਗਤ ਹੈ, ਖੁਸ਼ਆਮਦੀਦ ਹੈ। ਤੁਸੀਂ ਸਾਰੇ ਇਸ ਸਮੇਂ ਯੋਗ ਦੀ ਉਰਜਾ ਅਤੇ ਅੰਤਰਰਾਸ਼ਟਰੀ ‘ਯੋਗ ਦਿਵਸ’ ਦੀਆਂ ਯਾਦਾਂ ਨਾਲ ਭਰੇ ਹੋਵੋਗੇ। ਇਸ ਵਾਰੀ ਵੀ ਤੁਸੀਂ 21 ਜੂਨ ਨੂੰ ਦੇਸ਼ ਦੁਨੀਆ ਦੇ ਕਰੋੜਾਂ ਲੋਕਾਂ ਨੇ ‘ਅੰਤਰਰਾਸ਼ਟਰੀ ਯੋਗ ਦਿਵਸ’ ਵਿੱਚ ਹਿੱਸਾ ਲਿਆ। ਤੁਹਾਨੂੰ ਯਾਦ ਹੈ 10 ਸਾਲ ਪਹਿਲਾਂ ਇਸ ਦੀ ਸ਼ੁਰੂਆਤ ਹੋਈ। ਹੁਣ 10 ਸਾਲਾਂ ਵਿੱਚ ਇਹ ਸਿਲਸਿਲਾ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਾਨਦਾਰ ਬਣਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਆਪਣੇ ਦੈਨਿਕ ਜੀਵਨ ਵਿੱਚ ਯੋਗ ਨੂੰ ਅਪਣਾ ਰਹੇ ਹਨ। ਅਸੀਂ ਇਸ ਵਾਰੀ ‘ਯੋਗ ਦਿਵਸ’ ਦੀਆਂ ਕਿੰਨੀਆਂ ਹੀ ਆਕਰਸ਼ਕ ਤਸਵੀਰਾਂ ਦੇਖੀਆਂ ਹਨ। ਵਿਸ਼ਾਖਾਪਟਨਮ ਦੇ ਸਮੁੰਦਰ ਤਟ ਦੇ ਤਿੰਨ ਲੱਖ ਲੋਕਾਂ ਨੇ ਇਕੱਠੇ ਯੋਗ ਕੀਤਾ। ਵਿਸ਼ਾਖਾਪਟਨਮ ਤੋਂ ਹੀ ਇਕ ਹੋਰ ਅਨੌਖਾ ਦ੍ਰਿਸ਼ ਸਾਹਮਣੇ ਆਇਆ, 2000 ਤੋਂ ਜ਼ਿਆਦਾ ਆਦਿਵਾਸੀ ਵਿਦਿਆਰਥੀਆਂ ਨੇ 108 ਮਿੰਟ ਤੱਕ 108 ਸੂਰਜ ਨਮਸਕਾਰ ਕੀਤੇ। ਸੋਚੋ, ਕਿੰਨਾ ਅਨੁਸ਼ਾਸਨ, ਕਿੰਨਾ ਸਮਪਰਣ ਰਿਹਾ ਹੋਵੇਗਾ। ਸਾਡੇ ਜਲ ਸੈਨਾ ਦੇ ਜਹਾਜਾਂ ‘ਤੇ ਵੀ ਯੋਗ ਦੀ ਸ਼ਾਨਦਾਰ ਝਲਕ ਦਿਖਾਈ ਦਿਤੀ। ਤੇਲੰਗਾਨਾ ਵਿੱਚ ਤਿੰਨ ਹਜ਼ਾਰ ਦਿਵਯਾਂਗ ਸਾਥੀਆਂ ਨੇ ਇਕੱਠੇ ਯੋਗ ਸ਼ਿਵਰ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵਿਖਾਈਆ ਕਿ ਯੋਗ ਕਿਸ ਤਰ੍ਹਾਂ ਸਸ਼ਕਤੀਕਰਣ ਦਾ ਮਾਧਿਅਮ ਵੀ ਹੈ। ਦਿੱਲੀ ਦੇ ਲੋਕਾਂ ਨੇ ਯੋਗ ਨੂੰ ਸਵੱਛ ਜਮਨਾ ਦੇ ਸਕੰਲਪ ਨਾਲ ਜੋੜਿਆ ਅਤੇ ਜਮਨਾ ਤਟ ਤੇ ਜਾ ਕੇ ਯੋਗ ਕੀਤਾ। ਜੰਮੂ-ਕਸ਼ਮੀਰ ਵਿੱਚ ਚਿਨਾਬ ਬ੍ਰਿਜ, ਜੋ ਦੁਨੀਆਂ ਦਾ ਸਭ ਤੋਂ ਉੱਚਾ ਬ੍ਰਿਜ ਹੈ, ਉੱਥੇ ਵੀ ਲੋਕਾਂ ਨੇ ਯੋਗ ਕੀਤਾ। ਹਿਮਾਲਿਆ ਦੀਆਂ ਬਰਫਲੀਆਂ ਚੋਟੀਆਂ ਅਤੇ ITBP ਦੇ ਜਵਾਨ, ਉਥੇ ਵੀ ਯੋਗ ਦਿਖਾਈ ਦਿਤਾ, ਸਾਹਸ ਅਤੇ ਸਾਧਨਾ ਨਾਲ-ਨਾਲ ਚਲੇ। ਗੁਜਰਾਤ ਦੇ ਲੋਕਾਂ ਨੇ ਨਵਾਂ ਇਤਿਹਾਸ ਰਚਿਆ। ਵਡ ਨਗਰ ਵਿੱਚ 2121 (ਇੱਕੀ ਸੌ ਇੱਕੀ) ਲੋਕਾਂ ਨੇ ਇਕੱਠੇ ਭੁਜੰਗ ਆਸਨ ਕੀਤਾ ਅਤੇ ਨਵਾਂ ਰਿਕਾਰਡ ਬਣਾ ਦਿਤਾ। ਨਿਊਯਾਰਕ, ਲੰਡਨ, ਟੋਕੀਓ, ਪੈਰਿਸ ਦੁਨੀਆ ਦੇ ਹਰ ਵੱਡੇ ਸ਼ਹਿਰ ਤੋਂ ਯੋਗ ਦੀਆਂ ਤਸਵੀਰਾਂ ਆਈਆਂ ਅਤੇ ਹਰ ਤਸਵੀਰ ਵਿੱਚ ਇਕ ਖਾਸ ਗੱਲ ਰਹੀ, ਸ਼ਾਂਤੀ, ਸਥਿਰਤਾ ਅਤੇ ਸੰਤੁਲਨ। ਇਸ ਵਾਰੀ ਥੀਮ ਵੀ ਬਹੁਤ ਖਾਸ ਸੀ। ‘Yoga for One Earth, One Health’, ਯਾਨਿ, ਇੱਕ ਪ੍ਰਿਥਵੀ-ਇੱਕ ਸਿਹਤ ਇਹ ਸਿਰਫ ਇੱਕ ਨਾਅਰਾ ਹੀ ਨਹੀ ਹੈ, ਇੱਕ ਦਿਸ਼ਾ ਹੈ ਜੋ ਸਾਨੂੰ ‘ਵਸੁਧੈਵ ਕੁਟੁੰਬਕਮ ’ ਦਾ ਅਹਿਸਾਸ ਕਰਾਉਂਦੀ ਹੈ। ਮੈਨੂੰ ਵਿਸ਼ਵਾਸ ਹੈ, ਇਸ ਵਾਰੀ ਦੇ ਯੋਗ ਦਿਵਸ ਦੀ ਅਲੌਕਿਕਤਾ ਜ਼ਿਆਦਾ ਤੋ ਜ਼ਿਆਦਾ ਲੋਕਾਂ ਨੂੰ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ
October 10th, 05:42 pm
ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-ਪ੍ਰਧਾਨ ਮੰਤਰੀ ਦੀ ਵੀਅਤਨਾਮ ਦੇ ਸਟੇਟ ਪ੍ਰੈਜ਼ੀਡੈਂਟ ਅਤੇ ਪਾਰਟੀ ਜਨਰਲ ਸਕੱਤਰ ਨਾਲ ਮੁਲਾਕਾਤ
September 24th, 12:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਸਤੰਬਰ, 2024 ਨੂੰ ਨਿਊਯਾਰਕ ਵਿੱਚ ਯੂਐੱਨਜੀਏ ਵਿੱਚ ‘ਫਿਊਚਰ ਐਟ ਉਂਗਾ’ (Future at UNGA) ਮੌਕੇ ਵੀਅਤਨਾਮ ਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਅਤੇ ਵੀਅਤਨਾਮ ਦੇ ਸਮਾਜਵਾਦੀ ਗਣਰਾਜ ਦੇ ਰਾਜ ਪ੍ਰਧਾਨ ਮਹਾਮਹਿਮ ਸ਼੍ਰੀ ਟੋ ਲੈਮ (Mr. To Lam) ਨਾਲ ਮੁਲਾਕਾਤ ਕੀਤੀ।ਵੀਅਤਨਾਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (01 ਅਗਸਤ, 2024)
August 01st, 12:30 pm
ਸਭ ਤੋਂ ਪਹਿਲੇ, ਮੈਂ ਸਮਸਤ ਭਾਰਤੀਆਂ ਦੀ ਤਰਫ਼ੋਂ, ਜਨਰਲ ਸੈਕ੍ਰੇਟਰੀ, ਨਿਊਯੇਨ ਫੁ ਚੋਂਗ ਦੇ ਅਕਾਲ ਚਲਾਣੇ ‘ਤੇ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਦੀ ਵੀਅਤਨਾਮ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ
May 20th, 12:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਰੋਸ਼ਿਮਾ ਵਿੱਚ ਜੀ-7 ਸਮਿਟ ਦੇ ਦੌਰਾਨ 20 ਮਈ, 2023 ਨੂੰ ਵੀਅਤਨਾਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਫਾਮ ਮਿਨ੍ਹ ਚਿਨ੍ਹ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ ਲਾਂਚ ਕਰਨ ਦੇ ਸਮਾਗਮ ਵਿੱਚ ਹਿੱਸਾ ਲਿਆ
May 23rd, 02:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੋਕੀਓ ਵਿੱਚ ਇੰਡੋ-ਪੈਸਿਫਿਕ ਇਕਨੌਮਿਕ ਫਰੇਮਵਰਕ ਫੌਰ ਪ੍ਰੋਸਪੇਰਿਟੀ (ਆਈਪੀਈਐੱਫ) ਲਾਂਚ ਕਰਨ ਦੇ ਲਈ ਆਯੋਜਿਤ ਇੱਕ ਸਮਾਗਮ ਵਿੱਚ ਹਿੱਸਾ ਲਿਆ। ਇਸ ਸਮਾਗਮ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਮਿਸਟਰ ਜੋਸੇਫ ਆਰ ਬਾਇਡਨ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਮਿਸਟਰ ਫੁਮਿਓ ਕਿਸ਼ਿਦਾ ਅਤੇ ਨਾਲ ਹੀ ਦੂਸਰੇ ਭਾਈਵਾਲ ਦੇਸ਼ਾਂ ਜਿਵੇਂ ਕਿ ਆਸਟ੍ਰੇਲੀਆ, ਬਰੂਨੇਈ, ਇੰਡੋਨੇਸ਼ੀਆ, ਕੋਰੀਆ ਗਣਰਾਜ, ਮਲੇਸ਼ੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਦੇ ਨੇਤਾਵਾਂ ਨੇ ਵਰਚੁਅਲ ਮਾਧਿਅਮ ਨਾਲ ਸ਼ਿਰਕਤ ਕੀਤੀ।Phone call between Prime Minister Shri Narendra Modi and H.E. Pham Minh Chinh, Prime Minister of Vietnam
July 10th, 01:08 pm
Prime Minister Shri Narendra Modi had a phone call today with H.E. Pham Minh Chinh, Prime Minister of Vietnam.India - Vietnam Joint Vision for Peace, Prosperity and People
December 21st, 04:50 pm
PM Narendra Modi and PM Nguyen Xuan Phuc of Vietnam co-chaired a virtual summit on 21 December 2020, during which they exchanged views on wide-ranging bilateral, regional and global issues and set forth the 'Joint Vision for Peace, Prosperity and People' to guide the future development of India-Vietnam Comprehensive Strategic Partnership.List of Outcomes: India - Vietnam Virtual Summit (December 21, 2020)
December 21st, 04:40 pm
During the India-Vietnam virtual summit, in the presence of PM Modi and PM Phuc, both the countries inked nine key agreements which would strengthen cooperation in various sectors like energy, defence, scientific researches, healthcare, infrastructure and more.India-Vietnam Leaders’ Virtual Summit
December 21st, 04:26 pm
Prime Minister Narendra Modi held a virtual summit with PM Nguyen Xuan Phuc of Vietnam. The two Prime Ministers reviewed ongoing bilateral cooperation initiatives, and also discussed regional and global issues. A ‘Joint Vision for Peace, Prosperity and People’ document was adopted during the Summit, to guide the future development of the India-Vietnam Comprehensive Strategic Partnership.Virtual Summit between Prime Minister Shri Narendra Modi and Prime Minister of Vietnam H.E. Nguyen Xuan Phuc
December 19th, 08:56 am
Prime Minister Shri Narendra Modi will be holding Virtual Summit with the Prime Minister of Vietnam H.E Mr. Nguyen Xuan Phuc on 21 December 2020.Telephone conversation between PM and Prime Minister of the Socialist Republic of Vietnam.
April 13th, 04:31 pm
Prime Minister Shri Narendra Modi had a telephone conversation today with H.E. Mr. Nguyen Xuan Phuc, Prime Minister of the Socialist Republic of Vietnam.Meeting of Prime Minister with Prime Minister of Vietnam
November 04th, 08:02 pm
PM Narendra Modi met H.E. Mr Nguyen Xuan Phuc, Prime Minister of Socialist Republic of Vietnam on the sidelines of India-ASEAN and East Asia Summit 2019 at Bangkok on 04 November 2019.Prime Minister meeting with State Counsellor of Myanmar
November 03rd, 06:44 pm
Prime Minister Shri Narendra Modi met State Counsellor Aung San Suu Kyi of Myanmar on the margins of the ASEAN-India Summit on November 03, 2019.List of MoUs/Agreements signed during the State visit of President of Vietnam to India (March 03, 2018)
March 03rd, 06:07 pm
List of MoUs/Agreements signed during the State visit of President of Vietnam to India (March 03, 2018)