ਪ੍ਰਧਾਨ ਮੰਤਰੀ ਨੇ ਸ਼੍ਰੀ ਵੀ.ਕੇ. ਮਲਹੋਤਰਾ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ
September 30th, 02:21 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਰਗੀ ਸ਼੍ਰੀ ਵੀ.ਕੇ. ਮਲਹੋਤਰਾ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸੋਗਗ੍ਰਸਤ ਪਰਿਵਾਰਕ ਮੈਂਬਰਾਂ ਪ੍ਰਤੀ ਸੰਵੇਦਨਾ ਵੀ ਪ੍ਰਗਟ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ
September 30th, 09:16 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।