ਪ੍ਰਧਾਨ ਮੰਤਰੀ 27 ਨਵੰਬਰ ਨੂੰ ਸਕਾਈਰੂਟ ਦੇ ਇਨਫਿਨਿਟੀ ਕੈਂਪਸ ਦਾ ਉਦਘਾਟਨ ਕਰਨਗੇ।
November 25th, 04:18 pm
ਪ੍ਰਧਾਨ ਮੰਤਰੀ 27 ਨਵੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤੀ ਪੁਲਾੜ ਸਟਾਰਟਅੱਪ ਸਕਾਈਰੂਟ ਦੇ ਇਨਫਿਨਿਟੀ ਕੈਂਪਸ ਦਾ ਉਦਘਾਟਨ ਕਰਨਗੇ। ਉਹ ਸਕਾਈਰੂਟ ਦੇ ਪਹਿਲੇ ਔਰਬਿਟਲ ਰੌਕੇਟ, ਵਿਕਰਮ-I ਦਾ ਵੀ ਉਦਘਾਟਨ ਕਰਨਗੇ, ਜਿਸ ਵਿੱਚ ਉਪਗ੍ਰਹਿਆਂ ਨੂੰ ਔਰਬਿਟ ਵਿੱਚ ਲਾਂਚ ਕਰਨ ਦੀ ਸਮਰੱਥਾ ਹੈ।