ਪ੍ਰਧਾਨ ਮੰਤਰੀ ਨੇ ਸ਼੍ਰੀ ਵਿਮਲੇਂਦਰ ਮੋਹਨ ਪ੍ਰਤਾਪ ਮਿਸ਼ਰਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
August 24th, 07:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਸ਼ੇਤਰ ਟਰੱਸਟ ਦੇ ਮੈਂਬਰ ਅਤੇ ਰਾਜਸਦਨ ਅਯੋਧਿਆ ਦੇ ਮੁਖੀ ਵਿਮਲੇਂਦਰ ਮੋਹਨ ਪ੍ਰਤਾਪ ਮਿਸ਼ਰਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।