ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ
April 19th, 06:46 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬੇਹੱਦ ਦਿਲ ਕੰਬਾਊ ਹੈ। ਉਨ੍ਹਾਂ ਨੇ ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ ਅਤੇ ਪ੍ਰਾਰਥਨਾ ਕੀਤੀ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਠੀਕ ਹੋਣ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਵਿਰੂਧੁਨਗਰ (Virudhunagar) ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ
February 17th, 07:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕੀਤੀ।