LDF and UDF have deprived Keralam of its youth power: PM Modi in Ernakulam
March 11th, 03:00 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.PM Modi addresses a mega public meeting in Ernakulam, Keralam
March 11th, 02:20 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।ਪ੍ਰਧਾਨ ਮੰਤਰੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ
April 30th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ 1 ਮਈ ਨੂੰ ਮੁੰਬਈ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) ਦਾ ਉਦਘਾਟਨ ਕਰਨਗੇ।