ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਨਾਗਰਿਕਾਂ ਨੂੰ ਨਸ਼ਾ ਮੁਕਤ ਭਾਰਤ ਦੇ ਮਿਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
August 30th, 11:30 am
ਇਸ ਮਹੀਨੇ ਦੀ 'ਮਨ ਕੀ ਬਾਤ' ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਅਗਸਤ ਦੇ ਮੁੱਖ ਸਮਾਗਮਾਂ, ਜਿਨ੍ਹਾਂ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ, ਸੁਤੰਤਰਤਾ ਦਿਵਸ ਅਤੇ ਭਾਰਤ ਛੱਡੋ ਅੰਦੋਲਨ ਸ਼ਾਮਲ ਹਨ, ਦੇ ਨਾਲ-ਨਾਲ ਜਨਮ ਅਸ਼ਟਮੀ ਅਤੇ ਵਿਸ਼ਵਕਰਮਾ ਪੂਜਾ ਵਰਗੇ ਆਉਣ ਵਾਲੇ ਤਿਉਹਾਰਾਂ ਨੂੰ ਉਜਾਗਰ ਕੀਤਾ, ਜੋ ਦੇਸ਼ ਭਗਤੀ ਅਤੇ ਵੋਕਲ ਫੌਰ ਲੋਕਲ ਦੇ ਸੰਕਲਪ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਜੰਗਲ ਸੰਭਾਲ਼, ਭਾਰਤੀ ਇਤਿਹਾਸ, ਸਫਾਈ, ਮਹਿਲਾ ਸਸ਼ਕਤੀਕਰਨ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ।80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 04:44 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਪਿਛਲੇ 12 ਸਾਲਾਂ ਵਿੱਚ ਮੈਨੂਫੈਕਚਰਿੰਗ, ਡਿਜੀਟਲ ਵਿਕਾਸ ਅਤੇ ਨਾਗਰਿਕ ਡਿਲੀਵਰੀ ਵਿੱਚ ਭਾਰਤ ਦੀ ਪ੍ਰਗਤੀ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਰਾਸ਼ਟਰੀ ਇੱਛਾਵਾਂ ਨੂੰ ਪ੍ਰਾਪਤ ਕਰਨ ਲਈ ਸੱਤ ਮੁੱਖ ਖੇਤਰਾਂ ਨੂੰ ਸ਼ਾਮਲ ਕਰਦੇ ਹੋਏ ਪਰਿਵਰਤਨਸ਼ੀਲ ਸਪਤ ਧਾਰਾ ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ –ਵਿਵੇਕ ਸਮਾਰਕ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 04:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ। ਮੌਜੂਦ ਸ਼ਖ਼ਸੀਅਤਾਂ ਅਤੇ ਨਾਗਰਿਕਾਂ ਦੇ ਭਾਰੀ ਇਕੱਠ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਹਿਰ ਦੀ ਮੁੱਖ ਦੇਵੀ, ਮਾਤਾ ਚਾਮੁੰਡੇਸ਼ਵਰੀ ਨੂੰ ਸਤਿਕਾਰ ਸਹਿਤ ਨਮਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ
August 01st, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਸਵਾਮੀ ਵਿਵੇਕਾਨੰਦ ਕਲਚਰਲ ਯੂਥ ਸੈਂਟਰ - ਵਿਵੇਕਾ ਸਮਾਰਕ ਦਾ ਉਦਘਾਟਨ ਕੀਤਾ। ਮੌਜੂਦ ਸ਼ਖ਼ਸੀਅਤਾਂ ਅਤੇ ਨਾਗਰਿਕਾਂ ਦੇ ਭਾਰੀ ਇਕੱਠ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਹਿਰ ਦੀ ਮੁੱਖ ਦੇਵੀ, ਮਾਤਾ ਚਾਮੁੰਡੇਸ਼ਵਰੀ ਨੂੰ ਸਤਿਕਾਰ ਸਹਿਤ ਨਮਨ ਕੀਤਾ।ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ
July 26th, 11:30 am
Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 11th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ
May 11th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਸਰਦਾਰਧਾਮ ਹੋਸਟਲ ਦਾ ਉਦਘਾਟਨ ਕੀਤਾ। ਸੋਮਨਾਥ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦੀ 75ਵੀਂ ਵਰ੍ਹੇਗੰਢ ਵਾਲੇ ਦਿਨ ਹੀ ਵਡੋਦਰਾ ਦੇ ਸਰਦਾਰਧਾਮ ਵਿਖੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਅਤੇ ਅਧਿਆਤਮਿਕ ਯਾਦਗਾਰੀ ਉੱਤਸਵ ਦੇ ਇਸ ਸ਼ੁਭ ਸੰਜੋਗ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਡਾ. ਦੁਸ਼ਯੰਤ ਅਤੇ ਦਕਸ਼ ਪਟੇਲ ਕੰਪਲੈਕਸ ਨੂੰ ਦਾ ਉਦਘਾਟਨ ਕੀਤਾ, ਨਾਲ ਹੀ ਸਿੱਖਿਆ ਸਹਾਇਤਾ ਯੋਜਨਾ ਦੀ ਸ਼ੁਰੂਆਤ ਕੀਤੀ, ਅਤੇ ਕਈ ਵਿਦਿਅਕ ਪ੍ਰੋਜੈਕਟਾਂ ਦਾ ਭੂਮੀ ਪੂਜਨ ਵੀ ਕੀਤਾ। ਉਨ੍ਹਾਂ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਨੌਜਵਾਨਾਂ ਦੇ ਭਵਿੱਖ ਦੇ ਕਰੀਅਰ ਲਈ ਲਾਂਚਿੰਗ ਪੈਡ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਕੁਝ ਘੰਟੇ ਪਹਿਲਾਂ, ਮੈਂ ਪ੍ਰਭਾਸ ਪਾਟਨ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਮਨਾ ਰਿਹਾ ਸੀ, ਅਤੇ ਹੁਣ ਅਸੀਂ ਇੱਥੇ ਪਰਿਵਰਤਨਸ਼ੀਲ ਵਿਦਿਅਕ ਸੰਸਥਾਵਾਂ ਦਾ ਉਦਘਾਟਨ ਕਰ ਰਹੇ ਹਾਂ। ਇਹ ਸੰਜੋਗ ਇਸ ਗੱਲ ਦਾ ਪ੍ਰਤੀਕ ਹੈ ਕਿ ਸਾਡੀ ਵਿਰਾਸਤ ਅਤੇ ਤਰੱਕੀ ਨਾਲ-ਨਾਲ ਚਲਦੇ ਹਨ।ਆਲਮੀ ਚੁਣੌਤੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦੀ ਹਰੇਕ ਭਾਰਤੀ ਨੂੰ ਜ਼ੋਰਦਾਰ ਅਪੀਲ
May 10th, 08:39 pm
ਪ੍ਰਧਾਨ ਮੰਤਰੀ ਮੋਦੀ ਨੇ ਹੈਦਰਾਬਾਦ ਵਿੱਚ ਇੱਕ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਜਿੱਥੇ ਉਨ੍ਹਾਂ ਨੇ ਹਾਲ ਹੀ ਦੇ ਟਕਰਾਵਾਂ ਅਤੇ ਸਪਲਾਈ ਚੇਨ ਵਿੱਚ ਵਿਘਨ ਕਾਰਨ ਪੈਦਾ ਹੋਈਆਂ ਆਲਮੀ ਆਰਥਿਕ ਚੁਣੌਤੀਆਂ ਬਾਰੇ ਗੱਲ ਕੀਤੀ, ਅਤੇ ਭਾਰਤ ਦੀ ਲਚਕਤਾ ਨੂੰ ਮਜ਼ਬੂਤ ਕਰਨ ਲਈ ਸਮੂਹਿਕ ਰਾਸ਼ਟਰੀ ਜ਼ਿੰਮੇਵਾਰੀ ਦਾ ਸੱਦਾ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਬਾਲਣ ਦੀ ਖਪਤ ਘਟਾਉਣ, ਕਾਰਪੂਲਿੰਗ ਨੂੰ ਉਤਸ਼ਾਹਿਤ ਕਰਨ, ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨ ਅਤੇ ਆਯਾਤ 'ਤੇ ਦਬਾਅ ਘਟਾਉਣ ਅਤੇ ਵਿਦੇਸ਼ੀ ਮੁਦਰਾ ਬਚਾਉਣ ਲਈ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦੇਣ ਦੀ ਤਾਕੀਦ ਕੀਤੀ।People are fed up off Congress and BRS' politics of nepotism: PM Modi in Hyderabad
May 10th, 06:05 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.PM Modi’s massive rally in Hyderabad focuses on self-reliance and a Viksit Telangana
May 10th, 06:00 pm
PM Modi addressed a massive public rally in Hyderabad, Telangana, where he spoke on India’s rising global stature, the significance of BJP’s recent electoral victories and the country’s collective responsibility during ongoing global economic and geopolitical challenges.ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.