ਕਰਨਾਟਕ ਦੇ ਬੰਗਲੁਰੂ ਵਿੱਚ ਵਿਭਿੰਨ ਮੈਟਰੋ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 10th, 01:30 pm
ਕਰਨਾਟਕ ਦੇ ਗਵਰਨਰਰ ਸ਼੍ਰੀ ਥਾਵਰ ਚੰਦ ਗਹਿਲੋਤ ਜੀ, ਮੁੱਖ ਮੰਤਰੀ ਸਿੱਧਾਰਮਈਆ ਜੀ, ਕੇਂਦਰ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਖੱਟਰ ਜੀ, ਐੱਚ.ਡੀ. ਕੁਮਾਰਸਵਾਮੀ ਜੀ, ਅਸ਼ਵਿਨੀ ਵੈਸ਼ਣਵ ਜੀ, ਵੀ. ਸੋਮੰਨਾ ਜੀ, ਸੁਸ਼੍ਰੀ ਸ਼ੋਭਾ ਜੀ, ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਜੀ, ਕਰਨਾਟਕ ਸਰਕਾਰ ਦੇ ਮੰਤਰੀ ਬੀ. ਸੁਰੇਸ਼ ਜੀ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਜੀ, ਸਾਂਸਦ ਤੇਜਸਵੀ ਸੂਰਯਾ ਜੀ, ਡਾਕਟਰ ਮੰਜੂਨਾਥ ਜੀ, MLA ਵਿਜੈਂਦਰ ਯੇਡਿਯੁਰੱਪਾ ਜੀ, ਅਤੇ ਕਰਨਾਟਕ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 22,800 ਕਰੋੜ ਰੁਪਏ ਦੇ ਮੈਟਰੋ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
August 10th, 01:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਲਗਭਗ 7,160 ਕਰੋੜ ਰੁਪਏ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਦੀ ਯੈਲੋ ਲਾਇਨ (Yellow Line of Bangalore Metro) ਦਾ ਉਦਘਾਟਨ ਅਤੇ 15,160 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੀ ਬੰਗਲੁਰੂ ਮੈਟਰੋ ਫੇਜ਼-3 ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਬੰਗਲੁਰੂ ਦੇ ਕੇਐੱਸਆਰ ਰੇਲਵੇ ਸਟੇਸ਼ਨ (KSR Railway Station) ‘ਤੇ ਤਿੰਨ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ (Vande Bharat Express trains) ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਰਨਾਟਕ ਦੀ ਧਰਤੀ ‘ਤੇ ਕਦਮ ਰੱਖਦੇ ਹੀ ਉਨ੍ਹਾਂ ਨੂੰ ਇੱਕ ਅਲੱਗ ਆਤਮੀਅਤਾ ਦਾ ਅਹਿਸਾਸ ਹੋਇਆ। ਕਰਨਾਟਕ ਦਾ ਸਮ੍ਰਿੱਧ ਸੱਭਿਆਚਾਰ, ਇੱਥੋਂ ਦੇ ਲੋਕਾਂ ਦੇ ਸਨੇਹ ਅਤੇ ਹਿਰਦੇ ਨੂੰ ਗਹਿਰਾਈ ਨਾਲ ਛੂਹ ਲੈਣ ਵਾਲੀ ਕੰਨੜ ਭਾਸ਼ਾ ਦੀ ਮਧੁਰਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਬੰਗਲੁਰੂ ਦੀ ਅਧਿਸ਼ਠਾਤਰੀ ਦੇਵੀ ਅੰਨੰਮਾ ਥਾਯੀ (Bengaluru’s presiding deity, Annamma Thayi) ਦੇ ਚਰਨਾਂ ਵਿੱਚ ਸ਼ਰਧਾ ਸੁਮਨ ਅਰਪਿਤ ਕੀਤੇ। ਇਹ ਯਾਦ ਕਰਦੇ ਹੋਏ ਕਿ ਸਦੀਆਂ ਪਹਿਲੇ, ਨਾਦਪ੍ਰਭੁ ਕੇਂਪੇਗੌੜਾ (Nadaprabhu Kempegowda) ਨੇ ਬੰਗਲੁਰੂ ਸ਼ਹਿਰ ਦੀ ਨੀਂਹ ਰੱਖੀ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਪੇਗੌੜਾ (Kempegowda) ਨੇ ਇੱਕ ਐਸੇ ਸ਼ਹਿਰ ਦੀ ਕਲਪਨਾ ਕੀਤੀ ਸੀ ਜੋ ਪਰੰਪਰਾਵਾਂ ਨਾਲ ਓਤਪ੍ਰੋਤ ਹੋਵੇ ਅਤੇ ਉੱਨਤੀ ਦੀਆਂ ਨਵੀਆਂ ਉਚਾਈਆਂ ਨੂੰ ਛੂਹੇ। ਪ੍ਰਧਾਨ ਮੰਤਰੀ ਨੇ ਕਿਹਾ, “ਬੰਗਲੁਰੂ ਨੇ ਹਮੇਸ਼ਾ ਉਸ ਭਾਵਨਾ ਨੂੰ ਜੀਵਿਆ ਹੈ ਅਤੇ ਉਸ ਨੂੰ ਸੰਜੋਇਆ ਹੈ ਅਤੇ ਅੱਜ, ਬੰਗਲੁਰੂ ਉਸੇ ਸੁਪਨੇ ਨੂੰ ਸਾਕਾਰ ਕਰ ਰਿਹਾ ਹੈ।”ਕੈਬਨਿਟ ਨੇ ਝਰੀਆ ਕੋਲਫੀਲਡ ਵਿੱਚ ਅੱਗ, ਸੁਰੰਗਾਂ ਦੇ ਧਸਣ ਨਾਲ ਨਜਿੱਠਣ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਲਈ ਸੋਧੇ ਹੋਏ ਝਰੀਆ ਮਾਸਟਰ ਪਲਾਨ ਨੂੰ ਪ੍ਰਵਾਨਗੀ ਦਿੱਤੀ
June 25th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ, ਝਰੀਆ ਕੋਲਫੀਲਡ ਵਿੱਚ ਅੱਗ, ਸੁਰੰਗਾਂ ਦੇ ਧਸਣ ਨਾਲ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਨਾਲ ਸਬੰਧਿਤ ਮੁੱਦਿਆਂ ਨਾਲ ਨਿਪਟਣ ਲਈ ਸੋਧੇ ਹੋਏ ਝਰੀਆ ਮਾਸਟਰ ਪਲਾਨ (JMP) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੰਸ਼ੋਧਿਤ ਯੋਜਨਾ ਦੇ ਲਾਗੂਕਰਨ ‘ਤੇ ਕੁੱਲ 5,940 ਕਰੋੜ 47 ਲੱਖ ਰੁਪਏ ਦਾ ਵਿੱਤੀ ਖਰਚ ਆਵੇਗਾ। ਯੋਜਨਾ ਦੇ ਲੜੀਵਾਰ ਲਾਗੂਕਰਨ ਨਾਲ ਅੱਗ ਅਤੇ ਸੁਰੰਗਾਂ ਦੇ ਧਸਣ ਨਾਲ ਨਿਪਟਣ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਕਮਜ਼ੋਰ ਸਾਈਟਾਂ ਤੋਂ ਤਰਜੀਹ ਦੇ ਅਧਾਰ ‘ਤੇ ਸੁਰੱਖਿਅਤ ਪੁਨਰਵਾਸ ਯਕੀਨੀ ਹੋਵੇਗਾ।ਓਡੀਸ਼ਾ ਰਾਜ ਸਰਕਾਰ ਦਾ ਇੱਕ ਵਰ੍ਹਾ ਪੂਰੇ ਹੋਣ ਦੇ ਅਵਸਰ 'ਤੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 04:16 pm
ਓਡੀਸ਼ਾ ਦੇ ਰਾਜਪਾਲ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਓਡੀਸ਼ਾ ਦੇ ਉਪ-ਮੁਖ ਮੰਤਰੀ ਕਨਕ ਵਰਧਨ ਸਿੰਘ ਦੇਵ ਜੀ, ਪ੍ਰਵਾਤੀ ਪਰੀਦਾ ਜੀ, ਰਾਜ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ ਅਤੇ ਓਡੀਸ਼ਾ ਦੇ ਮੇਰੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
June 20th, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੁਵਨੇਸ਼ਵਰ ਵਿਖੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ। ਓਡੀਸ਼ਾ ਦੇ ਸੰਪੂਰਨ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਪੀਣ ਵਾਲੇ ਪਾਣੀ, ਸਿੰਚਾਈ, ਖੇਤੀਬਾੜੀ ਬੁਨਿਆਦੀ ਢਾਂਚਾ, ਸਿਹਤ ਬੁਨਿਆਦੀ ਢਾਂਚਾ, ਪੇਂਡੂ ਸੜਕਾਂ ਅਤੇ ਪੁਲਾਂ, ਰਾਸ਼ਟਰੀ ਰਾਜਮਾਰਗਾਂ ਦੇ ਭਾਗਾਂ ਅਤੇ ਇੱਕ ਨਵੀਂ ਰੇਲਵੇ ਲਾਈਨ ਸਮੇਤ ਮਹੱਤਵਪੂਰਨ ਖੇਤਰਾਂ ਨੂੰ ਕਵਰ ਕਰਨ ਵਾਲੇ 18,600 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।ਪ੍ਰਧਾਨ ਮੰਤਰੀ 22 ਮਈ ਨੂੰ ਰਾਜਸਥਾਨ ਦਾ ਦੌਰਾ ਕਰਨਗੇ
May 20th, 01:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਮਈ ਨੂੰ ਰਾਜਸਥਾਨ ਦੇ ਦੌਰੇ ‘ਤੇ ਆਉਣਗੇ। ਉਹ ਬੀਕਾਨੇਰ ਜਾਣਗੇ ਅਤੇ ਸਵੇਰੇ ਕਰੀਬ 11 ਵਜੇ ਦੇਸ਼ਨੋਕ ਸਥਿਤ ਕਰਣੀ ਮਾਤਾ ਮੰਦਿਰ ਵਿੱਚ ਦਰਸ਼ਨ ਕਰਨਗੇ।ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 46ਵੇਂ ਪ੍ਰਗਤੀ ਸੰਵਾਦ ਦੀ ਪ੍ਰਧਾਨਗੀ ਕੀਤੀ
April 30th, 08:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 46ਵੇਂ ਐਡੀਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮੇਂ ‘ਤੇ ਲਾਗੂਕਰਨ ਲਈ ਇੱਕ ਆਈਸੀਟੀ ਅਧਾਰਿਤ ਬਹੁ-ਮਾਡਲ ਪਲੈਟਫਾਰਮ ਹੈ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦਾ ਥਾਈਲੈਂਡ ਦੌਰਾ
April 03rd, 08:36 pm
ਥਾਈਲੈਂਡ ਦੇ ਡਿਜੀਟਲ ਅਰਥਵਿਵਸਥਾ ਅਤੇ ਸਮਾਜ ਮੰਤਰਾਲੇ (Ministry of Digital Economy and Society) ਅਤੇ ਭਾਰਤ ਸਰਕਾਰ ਦੇ ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ(Ministry of Electronics and Information Technology) ਦੇ ਦਰਮਿਆਨ ਡਿਜੀਟਲ ਟੈਕਨੋਲੋਜੀਆਂ ਦੇ ਖੇਤਰ ਵਿੱਚ ਸਹਿਯੋਗ ‘ਤੇ ਸਹਿਮਤੀ ਪੱਤਰ।ਵੱਖ-ਵੱਖ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 06th, 01:00 pm
ਤੇਲੰਗਾਨਾ ਦੇ ਗਵਰਨਰ ਸ਼੍ਰੀਮਾਨ ਜਿਸ਼ਣੂ ਦੇਵ ਵਰਮਾ ਜੀ, ਓਡੀਸ਼ਾ ਦੇ ਗਵਰਨਰ ਸ਼੍ਰੀ ਹਰੀ ਬਾਬੂ ਜੀ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਮਰ ਅਬਦੁੱਲਾ ਜੀ, ਤੇਲੰਗਾਨਾ ਦੇ ਸੀਐੱਮ ਸ਼੍ਰੀਮਾਨ ਰੇਵੰਤ ਰੈੱਡੀ ਜੀ, ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਚਰਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜੀ ਕਿਸ਼ਨ ਰੈੱਡੀ ਜੀ, ਡਾ. ਜਿਤੇਂਦਰ ਸਿੰਘ ਜੀ, ਵੀ ਸੋਮੈਯਾ ਜੀ, ਰਵਨੀਤ ਸਿੰਘ ਬਿੱਟੂ ਜੀ, ਬੰਡੀ ਸੰਜੈ ਕੁਮਾਰ ਜੀ, ਹੋਰ ਮੰਤਰੀਗਣ, ਸਾਂਸਦ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਰੇਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 06th, 12:30 pm
ਅਸੀਂ ਭਾਰਤ ਵਿੱਚ ਰੇਲਵੇ ਦੇ ਵਿਕਾਸ ਨੂੰ ਚਾਰ ਮਾਪਦੰਡਾਂ ‘ਤੇ ਅੱਗੇ ਵਧਾ ਰਹੇ ਹਾਂ। ਪਹਿਲਾ-ਰੇਲਵੇ ਇਨਫ੍ਰਾਸਟ੍ਰਕਚਰ ਦਾ ਆਧੁਨਿਕੀਕਰਣ, ਦੂਸਰਾ-ਰੇਲਵੇ ਦੇ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ, ਤੀਸਰਾ-ਰੇਲਵੇ ਦੀ ਦੇਸ਼ ਦੇ ਕੋਨੇ-ਕੋਨੇ ਵਿੱਚ ਕਨੈਕਟੀਵਿਟੀ ਅਤੇ ਚੌਥਾ-ਰੇਲਵੇ ਨਾਲ ਰੋਜ਼ਗਾਰ ਸਿਰਜਣ ਅਤੇ ਉਦਯੋਗਾਂ ਨੂੰ ਮਦਦ : ਪ੍ਰਧਾਨ ਮੰਤਰੀਪ੍ਰਧਾਨ ਮੰਤਰੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ
December 16th, 03:19 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਦਸੰਬਰ ਨੂੰ ਰਾਜਸਥਾਨ ਦਾ ਦੌਰਾ ਕਰਨਗੇ। ਉਹ ਰਾਜਸਥਾਨ ਸਰਕਾਰ ਦਾ ਇੱਕ ਵਰ੍ਹਾ ਪੂਰਾ ਹੋਣ ਦੇ ਸਬੰਧ ਵਿੱਚ ਆਯੋਜਿਤ ‘ਏਕ ਵਰਸ਼-ਪਰਿਣਾਮ ਉਤਕਰਸ਼’ (‘Ek Varsh-Parinaam Utkarsh’) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਜੈਪੁਰ ਵਿੱਚ ਊਰਜਾ, ਸੜਕ, ਰੇਲਵੇ ਅਤੇ ਜਲ ਨਾਲ ਜੁੜੇ 46,300 ਕਰੋੜ ਰੁਪਏ ਤੋਂ ਅਧਿਕ ਦੇ 24 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਕੈਬਨਿਟ ਨੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (ਐੱਨਐੱਮਐੱਚਸੀ), ਲੋਥਲ, ਗੁਜਰਾਤ ਦੇ ਵਿਕਾਸ ਨੂੰ ਪ੍ਰਵਾਨਗੀ ਦਿੱਤੀ
October 09th, 03:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਲੋਥਲ, ਗੁਜਰਾਤ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (ਐੱਨਐੱਮਐੱਚਸੀ) ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ।ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।We will make East India the growth engine of Viksit Bharat: PM Modi in Barrackpore
May 12th, 11:40 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speech in Barrackpore, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.