ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਸੰਬੋਧਨ ਦਾ ਪੰਜਾਬੀ ਅਨੁਵਾਦ
August 15th, 07:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ
August 15th, 06:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ‘ਵੰਦੇ ਮਾਤਰਮ’ ਦੇ 150 ਸਾਲ ਮਨਾਉਂਦਿਆਂ ਦੇਸ਼ ਭਰ ਵਿੱਚ ਹਰ ਦਿਲ ਅਤੇ ਹਰ ਘਰ ਤਿਰੰਗੇ ਦੇ ਜਜ਼ਬੇ ਅਤੇ ਨਵੇਂ ਸੰਕਲਪਾਂ ਨਾਲ ਭਰਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਇਨਕਲਾਬੀਆਂ ਅੱਗੇ ਸਤਿਕਾਰ ਸਹਿਤ ਸਿਰ ਝੁਕਾਉਂਦਾ ਹਾਂ ਜਿਨ੍ਹਾਂ ਨੇ ਕੁਰਬਾਨੀ ਦੀ ਮਹਾਨ ਰਵਾਇਤ ਨੂੰ ਜਗਾਇਆ।”ਭਾਰਤ ਨੇ 80ਵਾਂ ਆਜ਼ਾਦੀ ਦਿਵਸ ਮਨਾਇਆ
August 15th, 06:45 am
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲੇ ਤੋਂ 80ਵੇਂ ਆਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, 2047 ਤੱਕ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਸੰਕਲਪ ਦੁਆਰਾ ਸੰਚਾਲਿਤ, ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਗੱਲ ਕੀਤੀ। ਉਨ੍ਹਾਂ ਨੇ SHANTI ਐਕਟ, ਰੇਲਵੇ ਬਿਜਲੀਕਰਨ, ਭਾਰਤ ਦੇ ਵਪਾਰਕ ਸੌਦੇ, ਨਕਸਲਵਾਦ ਦੇ ਅੰਤ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਪਹਿਲਕਦਮੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਰਾਸ਼ਟਰ ਨੂੰ 'ਸ਼ਕਤੀ ਕੀ ਸਪਤਧਾਰਾ' ਨੂੰ ਅਪਣਾਉਣ ਦਾ ਸੱਦਾ ਦਿੱਤਾ।ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2026 ਦੇ ਸਮਾਪਤੀ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 12th, 06:45 pm
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਸਾਰੇ ਸੰਸਦ ਮੈਂਬਰ, ਵਿਕਸਿਤ ਭਾਰਤ ਯੰਗ ਲੀਡਰਜ਼ ਚੈਲੇਂਜ ਦੇ ਜੇਤੂ, ਹੋਰ ਪਤਵੰਤੇ ਅਤੇ ਦੇਸ਼ ਭਰ ਤੋਂ ਇੱਥੇ ਆਏ ਮੇਰੇ ਸਾਰੇ ਨੌਜਵਾਨ ਸਾਥੀ, ਵਿਦੇਸ਼ਾਂ ਤੋਂ ਜੋ ਨੌਜਵਾਨ ਆਏ ਹਨ, ਉਨ੍ਹਾਂ ਨੂੰ ਵੀ ਇੱਥੇ ਇੱਕ ਨਵਾਂ ਤਜਰਬਾ ਮਿਲਿਆ ਹੋਵੇਗਾ। ਕੀ ਤੁਸੀਂ ਲੋਕ ਥੱਕ ਨਹੀਂ ਗਏ? ਦੋ ਦਿਨਾਂ ਤੋਂ ਇਹੀ ਕਰ ਰਹੇ ਹੋ, ਤਾਂ ਹੁਣ ਕੀ-ਕੀ ਸੁਣ ਕੇ ਥੱਕ ਨਹੀਂ ਜਾਓਂਗੇ? ਵੈਸੇ ਤਾਂ ਪਿਛਲੀ ਸੀਟ 'ਤੇ ਮੈਂ ਜਿੰਨਾਂ ਕਹਿਣਾ ਸੀ, ਕਹਿ ਦਿੱਤਾ ਸੀ। ਜਦੋਂ ਮੈਂ ਪਹਿਲੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਮੈਂ ਸਮਝਦਾ ਹਾਂ ਓਦੋਂ ਤੁਹਾਡੇ ਵਿੱਚੋਂ ਬਹੁਤ ਸਾਰੇ ਨੌਜਵਾਨ ਅਜਿਹੇ ਹੋਣਗੇ, ਜਿਨ੍ਹਾਂ ਦਾ ਜਨਮ ਵੀ ਨਹੀਂ ਹੋਇਆ ਹੋਵੇਗਾ। ਅਤੇ ਜਦੋਂ ਮੈਂ 2014 ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਤਾਂ ਤੁਹਾਡੇ ਵਿੱਚੋਂ ਜ਼ਿਆਦਾਤਰ ਨੂੰ ਬੱਚੇ ਕਿਹਾ ਜਾਂਦਾ ਹੋਵੇਗਾ। ਪਰ ਪਹਿਲਾਂ ਮੁੱਖ ਮੰਤਰੀ ਵਜੋਂ ਅਤੇ ਹੁਣ ਪ੍ਰਧਾਨ ਮੰਤਰੀ ਵਜੋਂ, ਮੈਨੂੰ ਹਮੇਸ਼ਾ ਨੌਜਵਾਨ ਪੀੜ੍ਹੀ ’ਤੇ ਬਹੁਤ ਜ਼ਿਆਦਾ ਭਰੋਸਾ ਰਿਹਾ ਹੈ। ਤੁਹਾਡੀ ਤਾਕਤ, ਤੁਹਾਡੀ ਪ੍ਰਤਿਭਾ, ਮੈਂ ਹਮੇਸ਼ਾ ਤੁਹਾਡੀ ਊਰਜਾ ਤੋਂ, ਖ਼ੁਦ ਵੀ ਊਰਜਾ ਪਾਉਂਦਾ ਰਿਹਾ ਹਾਂ। ਅਤੇ ਅੱਜ ਦੇਖੋ, ਅੱਜ ਤੁਸੀਂ ਸਾਰਿਆਂ ਨੇ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਸੰਭਾਲੀ ਹੋਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਨੂੰ ਸੰਬੋਧਨ ਕੀਤਾ
January 12th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਉਨ੍ਹਾਂ ਨੇ ਪਹਿਲੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਅੱਜ ਦੇ ਬਹੁਤ ਸਾਰੇ ਨੌਜਵਾਨ ਨਾਗਰਿਕ ਪੈਦਾ ਵੀ ਨਹੀਂ ਹੋਏ ਸਨ ਅਤੇ ਜਦੋਂ ਉਨ੍ਹਾਂ ਨੇ 2014 ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ, ਤਾਂ ਉਨ੍ਹਾਂ ਵਿੱਚੋਂ ਜ਼ਿਆਦਾਤਰ ਓਦੋਂ ਵੀ ਬੱਚੇ ਸਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ, ਨੌਜਵਾਨ ਪੀੜ੍ਹੀ ’ਤੇ ਉਨ੍ਹਾਂ ਦਾ ਵਿਸ਼ਵਾਸ ਅਟੱਲ ਅਤੇ ਅਟੁੱਟ ਬਣਿਆ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, ਮੈਂ ਹਮੇਸ਼ਾ ਤੁਹਾਡੀ ਸਮਰੱਥਾ, ਤੁਹਾਡੀ ਪ੍ਰਤਿਭਾ, ਤੁਹਾਡੀ ਊਰਜਾ ਤੋਂ ਪ੍ਰੇਰਨਾ ਲਈ ਹੈ। ਅਤੇ ਅੱਜ ਦੇਖੋ, ਤੁਹਾਡੇ ਸਾਰਿਆਂ ਦੇ ਹੱਥਾਂ ਵਿੱਚ ਵਿਕਸਿਤ ਭਾਰਤ ਦੇ ਟੀਚੇ ਦੀ ਵਾਗਡੋਰ ਹੈ।ਏਬੀਪੀ ਨੈੱਟਵਰਕ ਇੰਡੀਆ @2047 ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 08:04 pm
ਅੱਜ ਸਵੇਰ ਤੋਂ ਹੀ ਭਾਰਤ ਮੰਡਪਮ ਦਾ ਇਹ ਪਲੈਟਫਾਰਮ ਇੱਕ ਜੀਵੰਤ ਪਲੈਟਫਾਰਮ ਬਣਿਆ ਹੋਇਆ ਹੈ। ਹੁਣ ਮੈਨੂੰ ਤੁਹਾਡੀ ਟੀਮ ਨੂੰ ਮਿਲਣ ਦਾ ਮੌਕਾ ਮਿਲਿਆ ਕੁਝ ਮਿੰਟਾਂ ਦੇ ਲਈ। ਇਹ ਸਮਿਟ ਬਹੁਤ ਵਿਭਿੰਨਤਾ ਨਾਲ ਭਰੀ ਰਹੀ ਹੈ। ਕਈ ਮਹਾਨੁਭਾਵਾਂ ਨੇ ਇਸ ਸਮਿਟ ਵਿੱਚ ਰੰਗ ਭਰੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੇ ਸਾਰਿਆਂ ਦਾ ਵੀ ਅਨੁਭਵ ਬਹੁਤ ਹੀ ਚੰਗਾ ਰਿਹਾ ਹੋਵੇਗਾ। ਇਸ ਸਮਿਟ ਵਿੱਚ ਬਹੁਤ ਵੱਡੀ ਸੰਖਿਆ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਮੌਜੂਦਗੀ, ਇਹ ਆਪਣੇ ਆਪ ਵਿੱਚ ਸ਼ਾਇਦ ਇਸ ਦਾ ਯੂਨੀਕਨੇਸ ਬਣ ਗਿਆ ਹੈ। ਖਾਸ ਤੌਰ ‘ਤੇ ਸਾਡੀਆਂ ਡ੍ਰੋਨ ਦੀਦੀਆਂ ਨੇ, ਲਖਪਤੀ ਦੀਦੀਆਂ ਨੇ ਜੋ ਆਪਣੇ ਅਨੁਭਵ ਸਾਂਝੇ ਕੀਤੇ, ਜਦੋਂ ਮੈਂ ਇਨ੍ਹਾਂ ਸਭ Anchors ਨੂੰ ਮਿਲਿਆ ਹੁਣ, ਮੈਂ ਦੇਖ ਰਿਹਾ ਸੀ, ਇੰਨੇ ਉਮੰਗ ਨਾਲ ਉਹ ਆਪਣਾ ਅਨੁਭਵ ਦੱਸ ਰਹੇ ਸਨ, ਉਨ੍ਹਾਂ ਦੇ ਇੱਕ-ਇੱਕ dialogue ਉਨ੍ਹਾਂ ਨੂੰ ਯਾਦ ਸਨ। ਯਾਨੀ ਆਪਣੇ ਆਪ ਵਿੱਚ ਇਹ ਬਹੁਤ ਪ੍ਰੇਰਿਤ ਕਰਨ ਵਾਲਾ ਅਵਸਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਨੂੰ ਸੰਬੋਧਤ ਕੀਤਾ
May 06th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਏਬੀਪੀ ਨੈੱਟਵਰਕ ਇੰਡੀਆ@2047 ਸਮਿਟ ਵਿੱਚ ਹਿੱਸਾ ਲਿਆ। ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਮੰਡਪਮ ਵਿੱਚ ਅੱਜ ਸਵੇਰ ਤੋਂ ਹੀ ਪ੍ਰੋਗਰਾਮ ਦੀ ਚਹਿਲ-ਪਹਿਲ ਬਣੀ ਹੋਇਆ ਹੈ। ਉਨ੍ਹਾਂ ਨੇ ਆਯੋਜਨ ਦਲ ਦੇ ਨਾਲ ਆਪਣੀ ਗੱਲਬਾਤ ਦਾ ਜ਼ਿਕਰ ਕੀਤਾ ਅਤੇ ਸਮਿਟ ਦੀ ਸਮ੍ਰਿੱਧ ਵਿਭਿੰਨਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਈ ਉੱਘੀਆਂ ਸ਼ਖ਼ਸੀਅਤਾਂ ਦੀ ਭਾਗੀਦਾਰੀ ਦੇ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਗਰਾਮ ਦੀ ਗਤੀਸ਼ੀਲਤਾ ਵਿੱਚ ਯੋਗਦਾਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਹਾਜ਼ਰੀਨ ਲੋਕਾਂ ਦਾ ਅਨੁਭਵ ਬੇਹੱਦ ਸਕਾਰਾਤਮਕ ਰਿਹਾ। ਸਮਿਟ ਵਿੱਚ ਨੌਜਵਾਨਾਂ ਅਤੇ ਮਹਿਲਾਵਾਂ ਦੀ ਵੱਡੀ ਮੌਜੂਦਗੀ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਖਾਸ ਤੌਰ 'ਤੇ ਡਰੋਨ ਦੀਦੀਆਂ ਅਤੇ ਲਖਪਤੀ ਦੀਦੀਆਂ ਦੁਆਰਾ ਸਾਂਝੇ ਕੀਤੇ ਗਏ ਪ੍ਰੇਰਕ ਤਜ਼ਰਬਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਹਾਣੀਆਂ ਪ੍ਰੇਰਨਾ ਦਾ ਸਰੋਤ ਹਨ।ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 01st, 03:35 pm
ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ
May 01st, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।ਪ੍ਰਧਾਨ ਮੰਤਰੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ
April 30th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਤੇ 2 ਮਈ ਨੂੰ ਮਹਾਰਾਸ਼ਟਰ, ਕੇਰਲ ਅਤੇ ਆਂਧਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ 1 ਮਈ ਨੂੰ ਮੁੰਬਈ ਜਾਣਗੇ ਅਤੇ ਸਵੇਰੇ ਕਰੀਬ 10:30 ਵਜੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) ਦਾ ਉਦਘਾਟਨ ਕਰਨਗੇ।ਰੋਜ਼ਗਾਰ ਮੇਲੇ ਦੇ ਤਹਿਤ 51,000 ਤੋਂ ਵੱਧ ਨਿਯੁਕਤੀ ਪੱਤਰਾਂ ਦੀ ਵੰਡ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
April 26th, 11:23 am
ਅੱਜ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ 51,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀ ਦੇ ਪੱਤਰ ਦਿੱਤੇ ਗਏ ਹਨ। ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤੁਹਾਡੀ ਨੌਜਵਾਨਾਂ ਦੀ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੋਈ ਹੈ। ਤੁਹਾਡੀ ਜ਼ਿੰਮੇਦਾਰੀ ਦੇਸ਼ ਦੇ ਆਰਥਿਕ ਤੰਤਰ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤੁਹਾਡੀ ਜ਼ਿੰਮੇਦਾਰੀ ਦੇਸ਼ ਵਿੱਚ ਆਧੁਨਿਕ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਦੀ ਹੈ, ਤੁਹਾਡੀ ਜ਼ਿੰਮੇਦਾਰੀ ਸ਼੍ਰਮਿਕਾਂ ਦੇ ਜੀਵਨ ਵਿੱਚ ਬੁਨਿਆਦੀ ਬਦਲਾਅ ਲਿਆਉਣ ਦੀ ਹੈ। ਆਪਣੇ ਕੰਮਾਂ ਨੂੰ ਤੁਸੀਂ ਜਿੰਨੀ ਇਮਾਨਦਾਰੀ ਨਾਲ ਪੂਰਾ ਕਰੋਗੇ, ਉਸ ਦਾ ਉੰਨਾ ਹੀ ਸਕਾਰਾਤਮਕ ਪ੍ਰਭਾਵ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਨਜ਼ਰ ਆਵੇਗਾ। ਮੈਨੂੰ ਵਿਸ਼ਵਾਸ ਹੈ, ਤੁਸੀਂ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਓਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 26th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਮਨੋਰੰਜਨ, ਰਚਨਾਤਮਕਤਾ ਅਤੇ ਸੰਸਕ੍ਰਿਤੀ ਦੀ ਦੁਨੀਆ ਨੂੰ ਇਕੱਠਿਆਂ ਲਿਆਉਣ ਵਾਲੇ ਗਲੋਬਲ ਸਮਿਟ ਵੇਵਸ (WAVES) ਦੇ ਸਲਾਹਕਾਰ ਬੋਰਡ ਦੀ ਵਿਸਤ੍ਰਿਤ ਬੈਠਕ ਦੀ ਪ੍ਰਧਾਨਗੀ ਕੀਤੀ
February 07th, 11:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵੇਵਸ (WAVES) ਦੇ ਸਲਾਹਕਾਰ ਬੋਰਡ ਦੀ ਵਿਸਤ੍ਰਿਤ ਬੈਠਕ ਦੀ ਪ੍ਰਧਾਨਗੀ ਕੀਤੀ। ਵੇਵਸ (WAVES) ਇੱਕ ਗਲੋਬਲ ਸਮਿਟ ਹੈ ਜੋ ਮਨੋਰੰਜਨ, ਰਚਨਾਤਮਕਤਾ ਅਤੇ ਸੰਸਕ੍ਰਿਤੀ ਦੀ ਦੁਨੀਆ ਨੂੰ ਇਕੱਠਿਆਂ ਲਿਆਉਂਦਾ ਹੈ।ਭੁਬਨੇਸ਼ਵਰ ਵਿੱਚ 'ਉਤਕਰਸ਼ ਓਡੀਸ਼ਾ'-ਮੇਕ ਇਨ ਓਡੀਸ਼ਾ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 28th, 11:30 am
ਕਾਰਜਕ੍ਰਮ ਵਿੱਚ ਉਪਸਥਿਤ ਓਡੀਸ਼ਾ ਦੇ ਗਵਰਨਰ ਸ਼੍ਰੀ ਹਰਿ ਬਾਬੂ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਮੰਤਰੀਗਣ, ਓਡੀਸ਼ਾ ਸਰਕਾਰ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਉਦਯੋਗ ਅਤੇ ਵਪਾਰ ਜਗਤ ਦੇ ਪ੍ਰਮੁੱਖ ਉੱਦਮੀ ਸਾਥੀ, ਦੇਸ਼ ਅਤੇ ਦੁਨੀਆ ਦੇ ਇਨਵੈਸਟਰਸ, ਅਤੇ ਓਡੀਸ਼ਾ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੁਬਨੇਸ਼ਵਰ ਵਿੱਚ ‘ਉਤਕਰਸ਼ ਓਡੀਸ਼ਾ’- ਮੇਕ ਇਨ ਓਡੀਸ਼ਾ ਕਨਕਲੇਵ 2025 ਦਾ ਉਦਘਾਟਨ ਕੀਤਾ
January 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਉਤਕਰਸ਼ ਓਡੀਸ਼ਾ- ਮੇਕ ਇਨ ਓਡੀਸ਼ਾ ਕਨਕਲੇਵ 2025 ਅਤੇ ਮੇਕ ਇਨ ਓਡੀਸ਼ਾ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਵਰੀ 2025 ਵਿੱਚ ਇਹ ਉਨ੍ਹਾਂ ਦੀ ਓਡੀਸ਼ਾ ਦੀ ਦੂਸਰੀ ਯਾਤਰਾ ਹੈ। ਉਨ੍ਹਾਂ ਨੇ ਪ੍ਰਵਾਸੀ ਭਾਰਤੀਯ ਦਿਵਸ 2025 ਸਮਾਗਮ ਦੇ ਉਦਘਾਟਨ ਦੇ ਲਈ ਆਪਣੀ ਯਾਤਰਾ ਨੂੰ ਯਾਦ ਕੀਤਾ। ਓਡੀਸ਼ਾ ਵਿੱਚ ਅੱਜ ਤੱਕ ਦੇ ਸਭ ਤੋਂ ਬੜੇ ਕਾਰੋਬਾਰ ਸੰਮੇਲਨ ਨੂੰ ਦੇਖਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਮੇਕ ਇਨ ਓਡੀਸ਼ਾ ਕਨਕਲੇਵ 2025 ਵਿੱਚ ਲਗਭਗ 5-6 ਗੁਣਾ ਅਧਿਕ ਨਿਵੇਸ਼ਕ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਦੇ ਲਈ ਓਡੀਸ਼ਾ ਦੇ ਲੋਕਾਂ ਅਤੇ ਸਰਕਾਰ ਨੂੰ ਵਧਾਈਆਂ ਭੀ ਦਿੱਤੀਆਂ।ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
December 29th, 11:30 am
'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।