ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟੈਲੀਫ਼ੋਨ ਕੀਤਾ
August 06th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਟੈਲੀਫ਼ੋਨ ਆਇਆ।PM chairs CCS Meeting to review the situation in context of ongoing West Asia Conflict
July 30th, 07:38 pm
Prime Minister Shri Narendra Modi today chaired a meeting of the Cabinet Committee on Security (CSS) to review the situation in the context of ongoing West Asia conflict and measures taken by various Ministries and Departments. This was the 4th special CCS meeting on the issue.ਸੰਸਦ ਦੇ ਮੌਨਸੂਨ ਸੈਸ਼ਨ 2026 ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
July 20th, 10:30 am
ਮੌਨਸੂਨ ਦਾ ਵੀ ਕੁਝ ਲਾਭ ਨਜ਼ਰ ਆ ਰਿਹਾ ਹੈ ਅਤੇ ਮੌਨਸੂਨ ਸੈਸ਼ਨ ਵੀ ਸ਼ੁਰੂ ਹੋ ਰਿਹਾ ਹੈ। ਮੌਨਸੂਨ ਹੋਵੇ ਜਾਂ ਮੌਨਸੂਨ ਸੈਸ਼ਨ, ਜੇਕਰ ਦੋਵੇਂ ਕਾਰਜਸ਼ੀਲ ਹੋਣ, ਤਾਂ ਬਹੁਤ ਹੀ ਲਾਭਕਾਰੀ ਹੁੰਦੇ ਹਨ ਅਤੇ ਦੋਵੇਂ ਉਸਾਰੂ ਹੋਣ ਤਾਂ ਦੇਸ਼ ਦਾ ਭਲਾ ਹੁੰਦਾ ਹੈ, ਜੀਵਾਂ ਦੀ ਭਲਾਈ ਹੁੰਦਾ ਹੈ। ਅਤੇ ਇਸ ਲਈ, ਅਸੀਂ ਇਹੋ ਪ੍ਰਾਰਥਨਾ ਕਰਦੇ ਹਾਂ ਕਿ ਮੌਨਸੂਨ ਵੀ ਕਾਰਜਸ਼ੀਲ ਰਹੇ, ਮੌਨਸੂਨ ਸੈਸ਼ਨ ਵੀ ਲਾਭਕਾਰੀ ਰਹੇ।ਸਾਲ 2026 ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ
July 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਪਰਿਸਰ ਵਿੱਚ ਮੌਨਸੂਨ ਸੈਸ਼ਨ 2026 ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕੀਤਾ। ਨਵੇਂ ਸੰਸਦੀ ਸੈਸ਼ਨ ਦੀ ਸ਼ੁਰੂਆਤ ਵਿੱਚ ਹਾਜ਼ਰ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੁਦਰਤੀ ਮੌਸਮ ਦੇ ਰੂਪ ਅਤੇ ਵਿਧਾਨਕ ਉਤਪਾਦਕਤਾ ਵਿਚਕਾਰ ਇੱਕ ਸਾਰਥਕ ਤੁਲਨਾ ਪੇਸ਼ ਕੀਤੀ। ਰਾਸ਼ਟਰ ਦੀ ਸਮੁੱਚੇ ਭਲਾਈ ’ਤੇ ਦੂਰ-ਅੰਦੇਸ਼ੀ ਅਤੇ ਪ੍ਰਗਤੀਸ਼ੀਲ ਕਾਰਜਾਂ ਦੇ ਡੂੰਘੇ ਪ੍ਰਭਾਵ ’ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਅੰਤ ਵਿੱਚ ਸਾਰੇ ਜੀਵਾਂ ਨੂੰ ਲਾਭ ਪਹੁੰਚਾਉਣ ਵਾਲੇ ਅਤਿਅੰਤ ਸਕਾਰਾਤਮਕ ਨਤੀਜੇ ਪ੍ਰਾਪਤ ਹੋਣਗੇ। ਸ਼੍ਰੀ ਮੋਦੀ ਨੇ ਕਿਹਾ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਮੌਨਸੂਨ ਸਰਗਰਮ ਰਹੇ ਅਤੇ ਮੌਨਸੂਨ ਸੈਸ਼ਨ ਵੀ ਉਤਪਾਦਕ ਹੋਵੇ।ਭਾਰਤ-ਨਿਊਜ਼ੀਲੈਂਡ ਸੰਯੁਕਤ ਬਿਆਨ
July 11th, 07:59 am
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਦੇ ਸੱਦੇ ’ਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਅਤੇ 11 ਜੁਲਾਈ, 2026 ਨੂੰ ਔਕਲੈਂਡ, ਨਿਊਜ਼ੀਲੈਂਡ ਦੀ ਅਧਿਕਾਰਤ ਯਾਤਰਾ ’ਤੇ ਹਨ। ਇਹ 40 ਸਾਲਾਂ ਵਿੱਚ ਭਾਰਤੀ ਪ੍ਰਧਾਨ ਮੰਤਰੀ ਦੀ ਨਿਊਜ਼ੀਲੈਂਡ ਦੀ ਪਹਿਲੀ ਯਾਤਰਾ ਹੈ, ਜੋ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਦੋਵਾਂ ਦੇਸ਼ਾਂ ਦੀ ਸਥਾਈ ਮਿੱਤਰਤਾ ਅਤੇ ਭਾਈਵਾਲੀ ਵਿੱਚ ਨਵੇਂ ਰਾਹ ਪੱਧਰੇ ਕਰਦੀ ਹੈ।ਰਾਜਸਥਾਨ ਦੇ ਬਾਲੋਤਰਾ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 04th, 12:50 pm
ਗਰਮੀ ਦੇ ਇਸ ਮੌਸਮ ਵਿੱਚ ਥਾਂ-ਥਾਂ ਉੱਤੇ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠੇ ਹੋਣਾ, ਸਾਨੂੰ ਸਾਰਿਆਂ ਨੂੰ ਆਸ਼ੀਰਵਾਦ ਦੇਣਾ, ਇਹ ਦਰਸਾਉਂਦਾ ਹੈ ਕਿ ਭਾਜਪਾ ਸਰਕਾਰ ਦੀਆਂ ਕੋਸ਼ਿਸ਼ਾਂ ਉੱਤੇ ਤੁਹਾਡਾ ਵਿਸ਼ਵਾਸ ਕਿੰਨਾ ਬੁਲੰਦ ਹੈ। ਮੈਂ ਇਸ ਸਾਥ ਅਤੇ ਪਿਆਰ ਲਈ ਰਾਜਸਥਾਨ ਦੀ ਮਿੱਟੀ ਦਾ ਕਰਜ਼ਦਾਰ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
July 04th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਬਾਲੋਤਰਾ ਵਿੱਚ ਲਗਭਗ ₹1.06 ਲੱਖ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨੂੰ ਦੇਸ਼ ਨੂੰ ਸਮਰਪਿਤ ਕੀਤਾ, ਉਨ੍ਹਾਂ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ। ਨਾਲ ਹੀ, ਭਾਰੀ ਇਕੱਠ ਨੂੰ ਦੇਖਦੇ ਹੋਏ, ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਮਿਲ-ਜੁਲ ਕੇ ਕੰਮ ਕਰਨ ਦਾ ਮਾਹੌਲ ਬਣਾਇਆ। ਅੱਤ ਦੀ ਗਰਮੀ ਦੀ ਪਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਭਾਰੀ ਭੀੜ ਨੂੰ ਮੌਜੂਦਾ ਸਰਕਾਰ ਦੇ ਕੰਮਕਾਜ 'ਤੇ ਲੋਕਾਂ ਦੀ ਜ਼ਬਰਦਸਤ ਮੋਹਰ ਦੱਸਿਆ। ਸ਼੍ਰੀ ਮੋਦੀ ਨੇ ਕਿਹਾ, ਇਸ ਅਥਾਹ ਸਮਰਥਨ ਲਈ ਮੈਂ ਰਾਜਸਥਾਨ ਦੀ ਧਰਤੀ ਦਾ ਕਰਜ਼ਦਾਰ ਹਾਂ; ਇਹ ਸਮਰਥਨ ਸਾਡੀ ਸਰਕਾਰ ਦੇ ਯਤਨਾਂ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਸਪਸ਼ਟ ਰੂਪ ਵਿੱਚ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ
June 30th, 09:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਆਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ (28.06.2026)
June 28th, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਸਾਰਿਆਂ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। 2026 ਦਾ ਅੱਧਾ ਸਾਲ ਬੀਤਣ ਵਾਲਾ ਹੈ। ਇਨ੍ਹਾਂ 6 ਮਹੀਨਿਆਂ ਵਿੱਚ ਅਸੀਂ ‘ਮਨ ਕੀ ਬਾਤ’ ਵਿੱਚ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਹੈ। ਜੂਨ ਵਿੱਚ ਵੀ, ਦੇਸ਼ ਨੇ ਕੁਝ ਅਜਿਹੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਜੋ ਹਰ ਦੇਸ਼ ਵਾਸੀ ਨੂੰ ਮਾਣ ਨਾਲ ਭਰ ਦਿੰਦੀਆਂ ਹਨ। ਇਹ ਕਾਮਯਾਬੀਆਂ ਦੇਸ਼ ਦੀ ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ। ਹਾਲ ਹੀ ਵਿੱਚ ਮੈਨੂੰ ਕੋਲਕਾਤਾ ਵਿੱਚ ਜਲ ਸੈਨਾ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉੱਥੇ ਆਈਐੱਨਐੱਸ ਦੂਨਾਗਿਰੀ, ਆਈਐੱਨਐੱਸ ਸੰਸ਼ੋਧਕ ਅਤੇ ਆਈਐੱਨਐੱਸ ਅਗ੍ਰਯ ਨੂੰ ਭਾਰਤੀ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੁੰਦਰੀ ਜਹਾਜ਼ਾਂ ਦੇ ਡਿਜ਼ਾਈਨ ਅਤੇ ਨਿਰਮਾਣ ਤੱਕ, ਸਭ ਕੁਝ ਸਵਦੇਸ਼ੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਕਤਰ ਦੇ ਅਮੀਰ ਨੇ ਟੈਲੀਫ਼ੋਨ ਕਾਲ ਕੀਤੀ
June 23rd, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਕਤਰ ਦੇ ਅਮੀਰ, ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦੀ ਟੈਲੀਫ਼ੋਨ ਕਾਲ ਆਈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 18th, 05:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ, 2026 ਨੂੰ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਡੋਨਾਲਡ ਜੇ. ਟਰੰਪ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ "ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ" ਵਿਸ਼ੇ 'ਤੇ ਸੈਸ਼ਨ ਨੂੰ ਸੰਬੋਧਨ ਕੀਤਾ
June 18th, 05:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ ਵਿਸ਼ੇ 'ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਜੀ7 ਸਮਿਟ ਦੇ ਆਊਟਰੀਚ ਸੈਸ਼ਨ ਦੌਰਾਨ ‘ਰਿਵਾਈਵਿੰਗ ਏ ਬੈਲੈਂਸਡ, ਸ਼ੇਅਰਡ ਐਂਡ ਸਸਟੇਨੇਬਲ ਇਕਨੌਮਿਕ ਗ੍ਰੋਥ ਫਾਰ ਆਲ’ ਵਿਸ਼ੇ ਉੱਤੇ ਪ੍ਰਧਾਨ ਮੰਤਰੀ ਦਾ ਬਿਆਨ
June 17th, 06:07 pm
ਮੈਨੂੰ ਖ਼ੁਸ਼ੀ ਹੈ ਕਿ ਫ਼ਰਾਂਸ ਦੀ ਜੀ7 ਪ੍ਰਧਾਨਗੀ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ਉੱਤੇ ਖਾਸ ਜ਼ੋਰ ਦਿੱਤਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਕਈ ਬੇਯਕੀਨੀਆਂ ਵਿੱਚੋਂ ਲੰਘ ਰਹੀ ਹੈ, ਇਸ ਮੰਚ ਤੋਂ ਨਿਕਲਣ ਵਾਲਾ ਸੁਨੇਹਾ ਪੂਰੀ ਮਨੁੱਖਤਾ ਲਈ ਬਹੁਤ ਅਹਿਮੀਅਤ ਰੱਖਦਾ ਹੈ।ਪ੍ਰਧਾਨ ਮੰਤਰੀ ਦੀ ਜੀ-7 ਸਿਖਰ ਸੰਮੇਲਨ ਦੌਰਾਨ ਏਵੀਅਨ ਵਿੱਚ ਜਰਮਨੀ ਗਣਰਾਜ ਦੇ ਚਾਂਸਲਰ ਨਾਲ ਮੁਲਾਕਾਤ
June 17th, 05:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਜਰਮਨੀ ਗਣਰਾਜ ਦੇ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਮੁਲਾਕਾਤ ਕੀਤੀ। ਇਸ ਸਾਲ ਦੋਵਾਂ ਆਗੂਆਂ ਵਿਚਾਲੇ ਇਹ ਦੂਜੀ ਮੁਲਾਕਾਤ ਹੈ।ਪ੍ਰਧਾਨ ਮੰਤਰੀ ਨੇ ਜੀ-7 ਸਿਖਰ ਸੰਮੇਲਨ ਦੇ ਮੌਕੇ ’ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 17th, 12:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਈਵੀਅਨ ਵਿੱਚ ਜੀ-7 ਸਿਖਰ ਸੰਮੇਲਨ ਦੌਰਾਨ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ। ਸਾਲ 2026 ਵਿੱਚ ਦੋਵਾਂ ਆਗੂਆਂ ਦਰਮਿਆਨ ਇਹ ਤੀਜੀ ਮੁਲਾਕਾਤ ਸੀ, ਜੋ ਭਾਰਤ-ਯੂਏਈ ਦੀ ਮਜ਼ਬੂਤ ਅਤੇ ਜੀਵੰਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਦਰਸਾਉਂਦੀ ਹੈ।ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
June 17th, 12:36 am
ਦੋਵਾਂ ਨੇਤਾਵਾਂ ਨੇ ਪਿਛਲੇ ਸਾਲ ਹੋਏ ਆਪਸੀ ਦੌਰਿਆਂ ਤੋਂ ਬਾਅਦ ਭਾਰਤ-ਯੂਕੇ ਸਬੰਧਾਂ ਵਿੱਚ ਆਈ ਮਜ਼ਬੂਤ ਗਤੀ ਦੀ ਸਮੀਖਿਆ ਕੀਤੀ ਅਤੇ ‘ਵਿਜ਼ਨ 2035’ ਦੇ ਸਾਰੇ ਪ੍ਰਮੁੱਖ ਥੰਮ੍ਹਾਂ - ਵਪਾਰ ਅਤੇ ਆਰਥਿਕ ਵਿਕਾਸ, ਰੱਖਿਆ ਅਤੇ ਸੁਰੱਖਿਆ, ਜਲਵਾਯੂ ਕਾਰਵਾਈ ਅਤੇ ਗ੍ਰੀਨ ਐਨਰਜੀ, ਤਕਨਾਲੋਜੀ ਅਤੇ ਨਵੀਨਤਾ ਦੇ ਨਾਲ-ਨਾਲ ਸਿੱਖਿਆ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ ਨੂੰ ਜਲਦੀ ਲਾਗੂ ਕੀਤੇ ਜਾਣ ਦੀ ਉਮੀਦ ਪ੍ਰਗਟ ਕੀਤੀ। ਉਹਨਾਂ ਨੇ ਮਜ਼ਬੂਤ ਸਿੱਖਿਆ ਭਾਈਵਾਲੀ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਬੰਗਲੁਰੂ ਵਿੱਚ ਯੂਨੀਵਰਸਿਟੀ ਆਫ਼ ਲਿਵਰਪੂਲ ਵੱਲੋਂ ਆਪਣਾ ਕੈਂਪਸ ਸਥਾਪਤ ਕਰਨ ਅਤੇ ਮੁੰਬਈ ਵਿੱਚ ਯੂਨੀਵਰਸਿਟੀ ਆਫ਼ ਯਾਰਕ ਅਤੇ ਯੂਨੀਵਰਸਿਟੀ ਆਫ਼ ਬ੍ਰਿਸਟਲ ਦੇ ਕੈਂਪਸ ਖੋਲ੍ਹਣ ਲਈ ਹਾਲ ਹੀ ਵਿੱਚ ਹੋਈ ਪ੍ਰਗਤੀ ਦਾ ਜ਼ਿਕਰ ਕੀਤਾ।Prime Minister welcomes understanding between the United States and Iran on ending conflict in West Asia
June 15th, 01:21 pm
The Prime Minister, Shri Narendra Modi has welcomed the understanding reached between the United States and Iran on ending the conflict in West Asia.Prime Minister Shri Narendra Modi speaks with the Amir of Kuwait
June 09th, 03:33 pm
Prime Minister Shri Narendra Modi held a telephone conversation today with the Amir of the State of Kuwait, His Highness Sheikh Meshal Al-Ahmad Al-Jaber Al Sabah.ਅਮਰੀਕੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
May 23rd, 04:20 pm
ਅਮਰੀਕਾ ਦੇ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀ ਮਾਰਕੋ ਰੂਬੀਓ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।