ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਧੂਰ ਦੇ ਇੱਕ ਸਾਲ ਪੂਰੇ ਹੋਣ 'ਤੇ ਹਥਿਆਰਬੰਦ ਸੈਨਾਵਾਂ ਨੂੰ ਸਲਾਮ ਕੀਤਾ
May 07th, 10:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਆਪ੍ਰੇਸ਼ਨ ਸਿੰਧੂਰ' ਦੇ ਅੱਜ ਇੱਕ ਸਾਲ ਪੂਰੇ ਹੋਣ 'ਤੇ ਹਥਿਆਰਬੰਦ ਸੈਨਾਵਾਂ ਦੀ ਹਿੰਮਤ, ਸਟੀਕਤਾ ਅਤੇ ਦ੍ਰਿੜ੍ਹ ਇਰਾਦੇ ਨੂੰ ਸਲਾਮ ਕੀਤਾ।ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 14th, 10:45 am
ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
January 14th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿੰਧੀਆ ਸਕੂਲ ਦੇ 125ਵੇਂ ਸਥਾਪਨਾ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 21st, 11:04 pm
ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿੰਧੀਆ ਸਕੂਲ ਦੇ ਡਾਇਰੈਕਟਰ ਮੰਡਲ ਦੇ ਪ੍ਰਧਾਨ ਅਤੇ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤੀਰਾਦਿਤਿਆ ਸਿੰਧੀਆ ਜੀ, ਸ਼੍ਰੀ ਨਰੇਂਦਰ ਸਿੰਘ ਤੋਮਰ, ਡਾ. ਜਿਤੇਂਦਰ ਸਿੰਘ, ਸਕੂਲ ਮੈਨੇਜਮੈਂਟ ਦੇ ਸਾਥੀ ਅਤੇ ਸਾਰੇ ਕਰਮਚਾਰੀ, ਅਧਿਆਪਕ ਅਤੇ ਅਭਿਭਾਵਕ ਗਣ ਅਤੇ ਮੇਰੇ ਪਿਆਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
October 21st, 05:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ‘ਦ ਸਿੰਧੀਆ ਸਕੂਲ’ ਦੇ 125ਵੇਂ ਸੰਸਥਾਪਕ ਦਿਵਸ ਦੇ ਜਸ਼ਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਸਕੂਲ ਵਿੱਚ ‘ਮਲਟੀਪਰਪਸ ਸਪੋਰਟਸ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ ਅਤੇ ਵਿਸ਼ਿਸ਼ਟ ਸਾਬਕਾ ਵਿਦਿਆਰਥੀਆਂ ਅਤੇ ਟੌਪ ਉਪਲਬਧੀਆਂ ਹਾਸਲ ਕਰਨਾ ਵਾਲਿਆਂ ਨੂੰ ਸਕੂਲ ਦੇ ਸਲਾਨਾ ਪੁਰਸਕਾਰ ਪ੍ਰਦਾਨ ਕੀਤੇ। ਸਿੰਧੀਆ ਸਕੂਲ ਦੀ ਸਥਾਪਨਾ ਵਰ੍ਹੇ 1897 ਵਿੱਚ ਹੋਈ ਸੀ ਅਤੇ ਇਹ ਇਤਿਹਾਸਿਕ ਗਵਾਲੀਅਰ ਕਿਲੇ ਦੇ ਟੌਪ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।ਵਟਸਐਪ (WhatsApp) ਮੇਰੇ ਲਈ ਦੇਸ਼ ਭਰ ਦੇ ਆਪਣੇ ਪਰਿਵਾਰਜਨਾਂ ਨਾਲ ਜੁੜਨ ਦਾ ਇੱਕ ਹੋਰ ਸਸ਼ਕਤ ਮਾਧਿਅਮ ਬਣ ਰਿਹਾ ਹੈ: ਪ੍ਰਧਾਨ ਮੰਤਰੀ
October 09th, 06:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਟਸਐਪ ਮੇਰੇ ਲਈ ਦੇਸ਼ ਭਰ ਦੇ ਆਪਣੇ ਪਰਿਵਾਰਜਨਾਂ ਨਾਲ ਜੁੜਨ ਦਾ ਇੱਕ ਹੋਰ ਸਸ਼ਕਤ ਮਾਧਿਅਮ ਬਣ ਰਿਹਾ ਹੈ।