PM to visit Uttarakhand and UP on 14 April
April 13th, 04:11 pm
PM Modi will visit Uttarakhand and Uttar Pradesh on 14 April 2026. He will travel to Saharanpur in Uttar Pradesh to review the wildlife corridor on the elevated section of the Delhi-Dehradun Economic Corridor. During the visit, he will also perform Darshan and Pooja at the Jai Maa Daat Kali Temple and inaugurate the corridor in Dehradun. The ₹12,000 crore, 213-km-long, six-lane access-controlled corridor will play a pivotal role in strengthening regional economic growth.ਡੀਓ ਕਾਨਫਰੰਸਿੰਗ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 07th, 03:15 pm
ਪਿਛਲੇ ਹਫ਼ਤੇ ਹੀ ਮੈਨੂੰ ਰਾਜਸਥਾਨ ਦਾ ਦੌਰਾ ਕਰਨ ਦਾ ਮੌਕਾ ਮਿਲਿਆ। ਅਜਮੇਰ ਦੀ ਪਵਿੱਤਰ ਧਰਤੀ ਤੋਂ ਅਸੀਂ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਸੀ। ਉਸੇ ਸਮਾਗਮ ਵਿੱਚ ਰਾਜਸਥਾਨ ਦੇ 21,000 ਤੋਂ ਵੱਧ ਨੌਜਵਾਨ ਸਾਥੀਆਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਸੀ। ਹੁਣ ਅਜਮੇਰ ਦੌਰੇ ਤੋਂ ਕੁਝ ਹੀ ਦਿਨਾਂ ਬਾਅਦ ਅੱਜ ਮੈਨੂੰ ਕੋਟਾ ਨਾਲ ਜੁੜੇ ਹੋਏ ਇਸ ਅਹਿਮ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਮੌਕਾ ਮਿਲ ਰਿਹਾ ਹੈ। ਇੱਕ ਹੀ ਹਫ਼ਤੇ ਵਿੱਚ ਰਾਜਸਥਾਨ ਵਿੱਚ ਵਿਕਾਸ ਦੇ ਇਨ੍ਹਾਂ ਦੋ ਵੱਡੇ ਸਮਾਗਮਾਂ ਦਾ ਬਹੁਤ ਵੱਡਾ ਸੁਨੇਹਾ ਹੈ। ਇਹ ਦੱਸਦੇ ਹਨ ਕਿ ਅੱਜ ਰਾਜਸਥਾਨ ਕਿਸ ਗਤੀ ਨਾਲ ਅੱਗੇ ਵਧ ਰਿਹਾ ਹੈ। ਭਾਵੇਂ ਬੁਨਿਆਦੀ ਢਾਂਚਾ ਹੋਵੇ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਹੋਣ, ਕਿਸਾਨਾਂ ਅਤੇ ਮਾਵਾਂ-ਭੈਣਾਂ ਲਈ ਯੋਜਨਾਵਾਂ ਹੋਣ, ਰਾਜਸਥਾਨ ਦੇ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਟਾ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਿਆ; ਜੋ ਹਡੌਤੀ ਖੇਤਰ ਦੀ ਤਬਦੀਲੀ ਨੂੰ ਦਿਖਾਉਂਦਾ ਹੈ
March 07th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਜ਼ਰੀਏ ਕੋਟਾ ਹਵਾਈ ਅੱਡੇ ਦੇ ਨੀਂਹ ਪੱਥਰ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਹਡੌਤੀ ਖੇਤਰ ਲਈ ਇੱਕ ਅਹਿਮ ਉਪਲਬਧੀ ਹੈ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, ਰਾਜਸਥਾਨ ਬੇਮਿਸਾਲ ਗਤੀ ਨਾਲ ਤਰੱਕੀ ਕਰ ਰਿਹਾ ਹੈ। ਅਤੇ ਇਹ ਨਵਾਂ ਹਵਾਈ ਅੱਡਾ ਆਰਥਿਕ ਅਤੇ ਉਦਯੋਗਿਕ ਵਿਕਾਸ ਵਿੱਚ ਸਹਾਇਕ ਹੋਵੇਗਾ।ਵਿਸ਼ਵ ਜੰਗਲੀ ਜੀਵ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਜੰਗਲੀ ਜੀਵ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ, ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
March 03rd, 08:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਵਿਸ਼ਵ ਜੰਗਲੀ ਜੀਵ ਦਿਵਸ ਸਾਡੀ ਧਰਤੀ ਨੂੰ ਖ਼ੁਸ਼ਹਾਲ ਬਣਾਉਣ ਵਾਲੀ ਅਤੇ ਸਾਡੀਆਂ ਵਾਤਾਵਰਣ ਪ੍ਰਣਾਲੀਆਂ ਨੂੰ ਕਾਇਮ ਰੱਖਣ ਵਾਲੀ ਅਦਭੁਤ ਜੀਵ ਵਿਭਿੰਨਤਾ ਦਾ ਜਸ਼ਨ ਮਨਾਉਣ ਦਾ ਦਿਨ ਹੈ । ਉਨ੍ਹਾਂ ਕਿਹਾ ਕਿ ਇਹ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਦੀ ਸੰਭਾਲ, ਟਿਕਾਊ ਅਭਿਆਸਾਂ ਅਤੇ ਕੁਦਰਤੀ ਨਿਵਾਸ ਦੀ ਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੁਹਰਾਉਣ ਦਾ ਦਿਨ ਹੈ ਤਾਂ ਜੋ ਜੰਗਲੀ ਜੀਵ ਵਧਦੇ-ਫੁੱਲਦੇ ਰਹਿਣ।ਪ੍ਰਧਾਨ ਮੰਤਰੀ 17-18 ਜਨਵਰੀ ਨੂੰ ਅਸਾਮ ਦਾ ਦੌਰਾ ਕਰਨਗੇ
January 16th, 02:51 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17-18 ਜਨਵਰੀ, 2026 ਨੂੰ ਅਸਾਮ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੌਮਾਂਤਰੀ ਚੀਤਾ ਦਿਵਸ 'ਤੇ ਸਾਰੇ ਜੰਗਲੀ ਜੀਵ ਪ੍ਰੇਮੀਆਂ ਨੂੰ ਵਧਾਈ ਦਿੱਤੀ
December 04th, 09:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੌਮਾਂਤਰੀ ਚੀਤਾ ਦਿਵਸ 'ਤੇ ਚੀਤੇ ਦੀ ਸੁਰੱਖਿਆ ਲਈ ਸਮਰਪਿਤ ਸਾਰੇ ਜੰਗਲੀ ਜੀਵ ਪ੍ਰੇਮੀਆਂ ਅਤੇ ਸੰਭਾਲਵਾਦੀਆਂ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, ਤਿੰਨ ਸਾਲ ਪਹਿਲਾਂ ਸਾਡੀ ਸਰਕਾਰ ਨੇ ਇਸ ਸ਼ਾਨਦਾਰ ਜਾਨਵਰ ਦੀ ਸੁਰੱਖਿਆ ਕਰਨ ਅਤੇ ਉਸ ਈਕੋਸਿਸਟਮ ਨੂੰ ਬਹਾਲ ਕਰਨ ਦੇ ਉਦੇਸ਼ ਨਾਲ ਪ੍ਰੋਜੈਕਟ ਚੀਤਾ ਦੀ ਸ਼ੁਰੂਆਤ ਕੀਤੀ ਸੀ ਜਿਸ ਵਿੱਚ ਇਹ ਸੱਚਮੁੱਚ ਵਧ-ਫੁੱਲ ਸਕਣ। ਇਹ ਗੁਆਚੀ ਹੋਈ ਵਾਤਾਵਰਨ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਸਾਡੀ ਜੈਵ ਵਿਭਿੰਨਤਾ ਨੂੰ ਮਜ਼ਬੂਤ ਕਰਨ ਦਾ ਵੀ ਇੱਕ ਯਤਨ ਸੀ।ਭਾਰਤ ਹਮੇਸ਼ਾ ਪਸ਼ੂਆਂ (ਜਾਨਵਰਾਂ) ਦੀ ਸੁਰੱਖਿਆ ਵਿੱਚ ਮੋਹਰੀ ਰਹੇਗਾ: ਪ੍ਰਧਾਨ ਮੰਤਰੀ
March 09th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਵਾਇਲਡ ਲਾਈਫ ਵਿਭਿੰਨਤਾ ਨਾਲ ਸਮ੍ਰਿੱਧ ਹੈ ਅਤੇ ਇੱਥੋਂ ਦਾ ਸੱਭਿਆਚਾਰ ਜੰਗਲੀ ਜੀਵਾਂ ਦਾ ਸਨਮਾਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਹਮੇਸ਼ਾ ਜਾਨਵਰਾਂ ਦੀ ਰੱਖਿਆ ਕਰਨ ਅਤੇ ਇੱਕ ਟਿਕਾਊ ਵਿਸ਼ਵ ਵਿੱਚ ਯੋਗਦਾਨ ਦੇਣ ਵਿੱਚ ਸਭ ਤੋਂ ਅੱਗੇ ਰਹਾਂਗੇ।”ਵਨਤਾਰਾ ਵਿਖੇ ਪ੍ਰਧਾਨ ਮੰਤਰੀ ਮੋਦੀ ਦਾ ਦਿਨ: ਆਸ਼ਾ ਦੇ ਨਾਲ ਵਣਜੀਵਾਂ ਦਾ ਉਪਚਾਰ
March 05th, 03:15 pm
4 ਮਾਰਚ, 2025 ਨੂੰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਨਤਾਰਾ ਦਾ ਉਦਘਾਟਨ ਕੀਤਾ, ਜੋ ਗੁਜਰਾਤ ਦੇ ਜਾਮਨਗਰ ਵਿੱਚ ਸਥਿਤ ਇੱਕ ਸ਼ਾਨਦਾਰ ਵਣਜੀਵ ਬਚਾਅ, ਪੁਨਰਵਾਸ ਅਤੇ ਸੰਭਾਲ਼ ਕੇਂਦਰ ਹੈ। ਰਿਲਾਇੰਸ ਜਾਮਨਗਰ ਰਿਫਾਇਨਰੀ ਕੰਪਲੈਕਸ ਦੇ ਅੰਦਰ 3,500 ਏਕੜ ਤੋਂ ਵੱਧ ਖੇਤਰ ਵਿੱਚ ਫੈਲਿਆ ਵਨਤਾਰਾ ਆਪਣੀ ਤਰ੍ਹਾਂ ਦੀ ਦੁਨੀਆ ਦੀ ਸਭ ਤੋਂ ਵੱਡੀ ਸੁਵਿਧਾ ਹੈ, ਜੋ 2,000 ਤੋਂ ਵੱਧ ਪ੍ਰਜਾਤੀਆਂ ਦੇ 1.5 ਲੱਖ ਤੋਂ ਵੱਧ ਬਚਾਏ ਗਏ, ਖ਼ਤਰੇ ਵਿੱਚ ਪਏ ਅਤੇ ਸੰਕਟਗ੍ਰਸਤ ਜਾਨਵਰਾਂ ਨੂੰ ਪਨਾਹ ਪ੍ਰਦਾਨ ਕਰਦਾ ਹੈ। ਵਨਤਾਰਾ ਸਿਰਫ਼ ਇੱਕ ਪਨਾਹ ਸਥਲ ਨਹੀਂ ਹੈ, ਬਲਕਿ ਨੈਤਿਕ ਪਸ਼ੂ ਕਲਿਆਣ ਅਤੇ ਵਾਤਾਵਰਣਕ ਸਥਿਰਤਾ ਦੇ ਪ੍ਰਤੀ ਭਾਰਤ ਦੀ ਵਿਕਸਿਤ ਹੁੰਦੀ ਪ੍ਰਤੀਬੱਧਤਾ ਦਾ ਪ੍ਰਮਾਣ ਹੈ।ਪ੍ਰਧਾਨ ਮੰਤਰੀ ਨੇ ਵਿਲੱਖਣ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ
March 04th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜਾਮਨਗਰ ਵਿੱਚ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਦੀ ਵਿਲੱਖਣ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ। ਸ਼੍ਰੀ ਅਨੰਤ ਅੰਬਾਨੀ ਅਤੇ ਉਨ੍ਹਾਂ ਦੀ ਟੀਮ ਦੇ ਹਮਦਰਦੀ ਭਰਪੂਰ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਵਣਤਾਰਾ ਈਕੋਸਿਸਟਮ ਸਥਿਰਤਾ ਅਤੇ ਵਣ ਜੀਵ ਭਲਾਈ ਨੂੰ ਹੁਲਾਰਾ ਦਿੰਦੇ ਹੋਏ ਜਾਨਵਰਾਂ ਦੇ ਲਈ ਸੁਰੱਖਿਅਤ ਪਨਾਹਗਾਹ ਪ੍ਰਦਾਨ ਕਰਦਾ ਹੈ।ਪ੍ਰਧਾਨ ਮੰਤਰੀ ਨੇ ਵਣ ਜੀਵਾਂ ਦੀ ਸੰਭਾਲ ਦੇ ਲਈ ਦੇਸ਼ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ
March 03rd, 07:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਣਜੀਵ ਦਿਵਸ ਦੇ ਅਵਸਰ ‘ਤੇ ਵਿਭਿੰਨ ਜੰਗਲੀ ਜੀਵਾਂ ਦੀ ਸੰਭਾਲ ਦੇ ਲਈ ਦੇਸ਼ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਮਾਈਗੌਵਇੰਡੀਆ (MyGovIndia) ਦੁਆਰਾ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਕੀਤੀ ਗਈ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:ਪ੍ਰਧਾਨ ਮੰਤਰੀ ਨੇ 3 ਮਾਰਚ ਨੂੰ ਗਿਰ ਵਿੱਚ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ
March 03rd, 04:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਿਰ ਰਾਸ਼ਟਰੀ ਪਾਰਕ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨੇ ਜੰਗਲੀ ਜੀਵ ਸੰਭਾਲ ਯਤਨਾਂ ਦੀ ਸ਼ਲਾਘਾ ਕੀਤੀ
March 03rd, 12:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਗਲੀ ਜੀਵ ਸੰਭਾਲ ਵਿੱਚ ਦੇਸ਼ ਦੇ ਸਮਰਪਿਤ ਯਤਨਾਂ ਲਈ ਤਹਿ ਦਿਲੋਂ ਪ੍ਰਸ਼ੰਸਾ ਪ੍ਰਗਟ ਕੀਤੀ। ਪਿਛਲੇ ਦਹਾਕੇ ਦੌਰਾਨ ਬਾਘਾਂ, ਚੀਤਿਆਂ ਅਤੇ ਗੈਂਡਿਆਂ ਦੀ ਆਬਾਦੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ ਦੇਸ਼ ਦੀ ਆਪਣੀ ਸਮ੍ਰਿੱਧ ਜੀਵ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ
March 03rd, 08:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੂੰ ਗਿਰ ਅਤੇ ਏਸ਼ਿਆਈ ਸ਼ੇਰਾਂ ‘ਤੇ ਪਰਿਮਲ ਨਾਥਵਾਨੀ ਦੀ ਪੁਸਤਕ ਪ੍ਰਾਪਤ ਹੋਈ
July 31st, 08:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਦੁਆਰਾ ਗਿਰ ਅਤੇ ਏਸ਼ਿਆਈ ਸ਼ੇਰਾਂ ‘ਤੇ ਲਿਖਿਤ ਇੱਕ ਕੌਫ਼ੀ ਟੇਬਲ ਬੁੱਕ (coffee table book) “ਕਾਲ ਆਵ੍ ਦ ਗਿਰ”( “Call of the Gir”) ਪ੍ਰਾਪਤ ਹੋਈ।ਵਣਜੀਵ ਸੰਭਾਲ ਦੀ ਦਿਸ਼ਾ ਵਿੱਚ ਵਿਭਿੰਨ ਸਮੂਹਿਕ ਪ੍ਰਯਤਨਾਂ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ
February 29th, 09:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਤੇਂਦੁਆਂ ਦੀ ਵਧਦੀ ਆਬਾਦੀ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤੇਂਦੁਆਂ ਦੀ ਸੰਖਿਆ ਵਿੱਚ ਇਹ ਜ਼ਿਕਰਯੋਗ ਵਾਧਾ ਬਾਇਓ ਡਾਇਵਰਸਿਟੀ ਦੇ ਪ੍ਰਤੀ ਭਾਰਤ ਦੇ ਅਟੁੱਟ ਸਮਰਪਣ ਦਾ ਪ੍ਰਮਾਣ ਹੈ।ਪ੍ਰਧਾਨ ਮੰਤਰੀ ਨੇ ਵਣ ਜੀਵਾਂ ‘ਤੇ ਦੇਸ਼ਵਾਸੀਆਂ ਦੇ ਟਵੀਟ ਦਾ ਜਵਾਬ ਦਿੱਤਾ
April 10th, 09:33 am
ਬੰਦੀਪੁਰ ਟਾਈਗਰ ਰਿਜ਼ਰਵ ਵਿੱਚ ਕੱਲ੍ਹ ਪ੍ਰਧਾਨ ਮੰਤਰੀ ਦੇ ਦੌਰੇ ਦੇ ਸਮੇਂ ਹਾਥੀਆਂ ਦੁਆਰਾ ਉਨ੍ਹਾਂ ਦਾ ਅਭਿਨੰਦਨ ਕਰਨ ਦੇ ਵਿਸ਼ੇ ਵਿੱਚ ਪਰਸ਼ੁਰਾਮ ਐੱਮਜੀ ਦੀ ਟਿੱਪਣੀ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:ਸੀਬੀਆਈ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 03rd, 03:50 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾਕਟਰ ਜਿਤੇਂਦਰ ਸਿੰਘ ਜੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜਿਤ ਡੋਭਾਲ ਜੀ, ਕੈਬਨਿਟ ਸੈਕ੍ਰੇਟਰੀ, ਡਾਇਰੈਕਟਰ ਸੀਬੀਆਈ, ਹੋਰ ਅਧਿਕਾਰੀਗਣ, ਦੇਵੀਓ ਅਤੇ ਸਜਣੋਂ! ਆਪ ਸਾਰਿਆਂ ਨੂੰ CBI ਦੇ 60 ਸਾਲ ਪੂਰੇ ਹੋਣ, ਹੀਰਕ ਜਯੰਤੀ ਦੇ ਇਸ ਅਵਸਰ ’ਤੇ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਜਾਂਚ ਬਿਊਰੋ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
April 03rd, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਕੇਂਦਰੀ ਜਾਂਚ ਬਿਊਰੋ ਦੀ ਸਥਾਪਨਾ 1 ਅਪ੍ਰੈਲ 1963 ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਇੱਕ ਮਤੇ ਦੁਆਰਾ ਕੀਤੀ ਗਈ ਸੀ।