ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।Bihar doesn't need ‘Katta Sarkar’: PM Modi in Sitamarhi
November 08th, 11:15 am
PM Modi addressed a large and enthusiastic gathering in Sitamarhi, Bihar, seeking blessings at the sacred land of Mata Sita and underlining the deep connection between faith and nation building. Recalling the events of November 8 2019, when he had prayed for a favourable Ayodhya judgment before inauguration duties the next day, he said today he had come to Sitamarhi to seek the people’s blessings for a Viksit Bihar. He reminded voters that this election will decide the future of Bihar’s youth and urged them to vote for progress.Unstoppable wave of support as PM Modi addresses rallies in Sitamarhi and Bettiah, Bihar
November 08th, 11:00 am
PM Modi today addressed large and enthusiastic gatherings in Sitamarhi and Bettiah, Bihar, seeking blessings in the sacred land of Mata Sita and highlighting the deep connection between faith and nation-building. Recalling the events of November 8, 2019, when he had prayed for a favourable Ayodhya verdict before heading for an inauguration the following day, he said he had now come to Sitamarhi to seek the people’s blessings for a Viksit Bihar.RJD and Congress are putting Bihar’s security and the future of its children at risk: PM Modi in Katihar, Bihar
November 03rd, 02:30 pm
In a massive public rally in Katihar, Bihar, PM Modi began with the clarion call, “Phir ek baar - NDA Sarkar, Phir ek baar - Susashan Sarkar.” He accused the RJD and Congress of risking Bihar’s security for votes and questioned whether benefits meant for the poor should be taken away by infiltrators. He remarked that under Nitish Ji’s leadership, NDA brought governance and growth, emphasizing that every single vote will play a role in building a Viksit Bihar.Be it Congress or RJD, their love is only for infiltrators: PM Modi in Saharsa, Bihar
November 03rd, 02:15 pm
Amidst the ongoing election campaigning in Bihar, PM Modi's rally spree continued as he addressed a public meeting in Saharsa. He said that only two days are left for the first phase of voting in Bihar. Many young voters here will be voting for the first time. He urged all first-time voters in Bihar, “Do not let your first vote go to waste. The NDA is forming the government in Bihar and your vote should go to the alliance that is actually winning. Your vote should be for a Viksit Bihar.”Massive public turnout as PM Modi campaigns in Saharsa and Katihar, Bihar
November 03rd, 02:00 pm
Amid the ongoing election campaign in Bihar, PM Modi continued his rally spree, addressing large public meetings in Saharsa and Katihar. He reminded people that only two days remain for the first phase of voting, noting that many young voters will be casting their vote for the first time. Urging them not to waste their first vote, he said, “The NDA is forming the government in Bihar. Your vote should go to the alliance that is actually winning - your vote should be for a Viksit Bihar.”ਉੱਭਰਦੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 03rd, 11:00 am
ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਿਤੇਂਦਰ ਸਿੰਘ ਜੀ, ਭਾਰਤ ਸਰਕਾਰ ਦੇ ਪ੍ਰਮੁੱਖ ਵਿਗਿਆਨਕ ਸਲਾਹਕਾਰ ਅਜੈ ਕੁਮਾਰ ਸੂਦ, ਸਾਡੇ ਦਰਮਿਆਨ ਮੌਜੂਦ ਨੋਬੇਲ ਪੁਰਸਕਾਰ ਜੇਤੂ ਸਰ ਆਂਦਰੇ ਗੀਮ, ਦੇਸ਼-ਵਿਦੇਸ਼ ਤੋਂ ਆਏ ਸਾਰੇ ਵਿਗਿਆਨੀ, ਨਵੀਨਤਾਕਾਰ, ਅਕਾਦਮਿਕ ਜਗਤ ਦੇ ਮੈਂਬਰ ਤੇ ਹੋਰ ਪਤਵੰਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025 ਨੂੰ ਸੰਬੋਧਨ ਕੀਤਾ
November 03rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਉੱਭਰ ਰਹੇ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਸੰਮੇਲਨ 2025' (ਐਸਟਿਕ) 2025 ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਵਿਗਿਆਨੀਆਂ, ਨਵੀਨਤਾਕਾਰਾਂ, ਅਕਾਦਮਿਕ ਜਗਤ ਦੇ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਆਈਸੀਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਸ਼ਾਨਦਾਰ ਜਿੱਤ ਬਾਰੇ ਗੱਲ ਕਰਦਿਆਂ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪੂਰਾ ਦੇਸ਼ ਭਾਰਤੀ ਕ੍ਰਿਕਟ ਟੀਮ ਦੀ ਸਫ਼ਲਤਾ 'ਤੇ ਬਹੁਤ ਖ਼ੁਸ਼ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਭਾਰਤ ਦੀ ਪਹਿਲੀ ਮਹਿਲਾ ਵਿਸ਼ਵ ਕੱਪ ਜਿੱਤ ਸੀ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਨ੍ਹਾਂ 'ਤੇ ਮਾਣ ਹੈ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।ਪ੍ਰਧਾਨ ਮੰਤਰੀ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਜਿੱਤਣ 'ਤੇ ਭਾਰਤੀ ਟੀਮ ਨੂੰ ਵਧਾਈ ਦਿੱਤੀ
November 03rd, 06:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੇ ਫਾਈਨਲ ਵਿੱਚ ਸ਼ਾਨਦਾਰ ਜਿੱਤ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ।