ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਕੱਪ ਫਾਈਨਲ 2025 ਵਿੱਚ ਸ਼ਾਨਦਾਰ ਤੇ ਰਿਕਾਰਡ-ਤੋੜ ਪ੍ਰਦਰਸ਼ਨ ਲਈ ਭਾਰਤੀ ਅਥਲੀਟਜ਼ ਨੂੰ ਵਧਾਈਆਂ ਦਿੱਤੀਆਂ
November 24th, 12:22 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵਿਸ਼ਵ ਮੁੱਕੇਬਾਜ਼ੀ ਕੱਪ ਫਾਈਨਲ 2025 ਵਿੱਚ ਸ਼ਾਨਦਾਰ ਤੇ ਰਿਕਾਰਡ-ਤੋੜ ਪ੍ਰਦਰਸ਼ਨ ਲਈ ਭਾਰਤੀ ਅਥਲੀਟਜ਼ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 48 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਮੀਨਾਕਸ਼ੀ ਨੂੰ ਵਧਾਈ ਦਿੱਤੀ
September 14th, 07:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਿਵਰਪੂਲ ਵਿੱਚ ਆਯੋਜਿਤ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 48 ਕਿਲੋਗ੍ਰਾਮ ਭਾਰ ਵਰਗ ਵਿੱਚ ਅਸਾਧਾਰਣ ਜਿੱਤ ‘ਤੇ ਭਾਰਤੀ ਮੁੱਕੇਬਾਜ਼ ਮੀਨਾਕਸ਼ੀ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ
September 14th, 07:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਮੁੱਕੇਬਾਜ਼ ਜੈਸਮੀਨ ਲੰਬੋਰੀਆ ਨੂੰ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2025 ਵਿੱਚ 57 ਕਿਲੋਗ੍ਰਾਮ ਭਾਰ ਵਰਗ ਵਿੱਚ ਉਨ੍ਹਾਂ ਦੀ ਜ਼ਿਕਰਯੋਗ ਜਿੱਤ ਦੇ ਲਈ ਵਧਾਈ ਦਿੱਤੀ।