ਪ੍ਰਧਾਨ ਮੰਤਰੀ ਨੇ 2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿੱਚ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕੀਤੀ
July 26th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੋਨ ਤਗਮਾ ਜਿੱਤਣ ਅਤੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਸਕੁਐਸ਼ ਖਿਡਾਰਨ ਬਣਨ ’ਤੇ ਅਨਾਹਤ ਸਿੰਘ ’ਤੇ ਮਾਣ ਪ੍ਰਗਟ ਕੀਤਾ।