ਪ੍ਰਧਾਨ ਮੰਤਰੀ ਦਾ 03-06 ਅਪ੍ਰੈਲ, 2025 ਤੱਕ ਥਾਈਲੈਂਡ ਅਤੇ ਸ੍ਰੀ ਲੰਕਾ ਦਾ ਦੌਰਾ
April 02nd, 02:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੈਂਕਾਕ ਵਿੱਚ 6ਵੇਂ ਬਿਮਸਟੈੱਕ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਥਾਈਲੈਂਡ (3-4 ਅਪ੍ਰੈਲ, 2025) ਜਾਣਗੇ। ਇਸ ਤੋਂ ਬਾਅਦ, ਉਹ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਦੇ ਸੱਦੇ 'ਤੇ ਸ੍ਰੀ ਲੰਕਾ ਦੇ ਸਰਕਾਰੀ ਦੌਰੇ (4-6 ਅਪ੍ਰੈਲ, 2025) 'ਤੇ ਜਾਣਗੇ।ਪ੍ਰਧਾਨ ਮੰਤਰੀ ਨੇ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ
January 26th, 05:56 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 76ਵੇਂ ਗਣਤੰਤਰ ਦਿਵਸ ‘ਤੇ ਦਿੱਤੀਆਂ ਗਈਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ।ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 09th, 10:15 am
ਓਡੀਸ਼ਾ ਦੇ ਰਾਜਪਾਲ ਡਾਕਟਰ ਹਰੀ ਬਾਬੂ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਮੋਹਨ ਚਰਣ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਐੱਸ ਜੈਸ਼ੰਕਰ ਜੀ, ਜੁਏਲ ਓਰਾਂਵ ਜੀ, ਧਰਮੇਂਦਰ ਪ੍ਰਧਾਨ ਜੀ, ਅਸ਼ਵਿਨੀ ਵੈਸ਼ਣਵ ਜੀ, ਸ਼ੋਭਾ ਕਰੰਦਲਾਜੇ ਜੀ, ਕੀਰਤੀ ਵਰਧਨ ਸਿੰਘ ਜੀ, ਪਬਿਤ੍ਰਾ ਮਾਰਗੇਰਿਟਾ ਜੀ, ਓਡੀਸ਼ਾ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਕਨਕ ਵਰਧਨ ਸਿੰਘਦੇਵ ਜੀ, ਪ੍ਰਵਤੀ ਪਰਿਦਾ ਜੀ, ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਦੁਨੀਆ ਭਰ ਤੋਂ ਇੱਥੇ ਆਏ ਮਾਂ ਭਾਰਤੀ ਦੇ ਸਾਰੇ ਬੇਟੇ-ਬੇਟੀ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸਾ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ
January 09th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ 18ਵੇਂ ਪ੍ਰਵਾਸੀ ਭਾਰਤੀਯ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਦੁਨੀਆ ਦੇ ਵਿਭਿੰਨ ਹਿੱਸਿਆਂ ਤੋਂ ਆਏ ਸਾਰੇ ਪ੍ਰਤੀਨਿਧੀਆਂ ਅਤੇ ਪ੍ਰਵਾਸੀਆਂ ਦਾ ਸੁਆਗਤ ਕਰਦੇ ਹੋਏ ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਭਵਿੱਖ ਵਿੱਚ ਦੁਨੀਆ ਭਰ ਵਿੱਚ ਵਿਭਿੰਨ ਭਾਰਤੀ ਪ੍ਰਵਾਸੀ ਪ੍ਰੋਗਰਾਮਾਂ ਵਿੱਚ ਇਹ ਉਦਘਾਟਨ ਗੀਤ ਬਜਾਵੇਗਾ। ਪ੍ਰਧਾਨ ਮੰਤਰੀ ਨੇ ਗ੍ਰੈਮੀ ਪੁਰਸਕਾਰ ਜੇਤੂ ਕਲਾਕਾਰ ਰਿੱਕੀ ਕੇਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਗੀਤ ਵਿੱਚ ਭਾਰਤੀ ਪ੍ਰਵਾਸੀਆਂ ਦੀਆਂ ਭਾਵਨਾਵਾਂ ਅਤੇ ਸੰਵੇਦਨਾਵਾਂ ਨੂੰ ਦਰਸਾਇਆ ਗਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
September 17th, 10:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਦੇਣ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ
August 15th, 09:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਲਈ ਆਲਮੀ ਨੇਤਾਵਾਂ ਦਾ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਦੇ ‘ਐਕਸ’ (X) ਅਕਾਉਂਟ ‘ਤੇ ਫੋਲੋਅਰਸ ਦੀ ਸੰਖਿਆ 10 ਕਰੋੜ ਦੇ ਪਾਰ
July 14th, 10:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ (X) ਅਕਾਉਂਟ ‘ਤੇ ਫੋਲੋਅਰਸ ਦੀ ਸੰਖਿਆ 10 ਕਰੋੜ ਦੇ ਪਾਰ ਹੋ ਗਈ ਹੈ। ਪ੍ਰਧਾਨ ਮੰਤਰੀ ਇਸ ਪਲੈਟਫਾਰਮ ‘ਤੇ ਲਗਾਤਾਰ ਸਭ ਤੋਂ ਜ਼ਿਆਦਾ ਫੋਲੋ ਕੀਤੇ ਜਾਣ ਵਾਲੇ ਵਿਸ਼ਵ ਨੇਤਾ ਬਣੇ ਹੋਏ ਹਨ।ਪ੍ਰਧਾਨ ਮੰਤਰੀ ਨੂੰ 18ਵੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ‘ਤੇ ਵਰਲਡ ਲੀਡਰਸ ਤੋਂ ਵਧਾਈ ਸੰਦੇਸ਼ ਮਿਲੇ
June 05th, 04:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਸੰਪੰਨ 18ਵੀਂ ਲੋਕ ਸਭਾ ਲਈ ਚੋਣਾਂ ਵਿੱਚ ਜਿੱਤ ਹਾਸਲ ਕਰਨ ‘ਤੇ ਵਰਲਡ ਲੀਡਰਸ ਦੇ ਵਧਾਈ ਸੰਦੇਸ਼ਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ (‘X’) ‘ਤੇ ਵਰਲਡ ਲੀਡਰਸ ਦੇ ਸੰਦੇਸ਼ਾਂ ਦਾ ਜਵਾਬ ਦਿੱਤਾ।