ਵੀਡੀਓ ਕਾਨਫ਼ਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 27th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਸਮਾਗਮ ਲਈ ਪ੍ਰਬੰਧਕਾਂ, ਕੇਂਦਰੀ ਮੰਤਰੀ ਮੰਡਲ ਦੇ ਮੈਂਬਰਾਂ, ਮੁੱਖ ਮੰਤਰੀਆਂ ਅਤੇ ਮਾਈ ਭਾਰਤ ਦੇ ਲੱਖਾਂ ਵਲੰਟੀਅਰਾਂ ਨੂੰ ਦਿਲੋਂ ਵਧਾਈ ਦਿੱਤੀ। 29 ਅਗਸਤ ਨੂੰ ਆਉਣ ਵਾਲੇ ਰਾਸ਼ਟਰੀ ਖੇਡ ਦਿਵਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਭਰ ਦੇ ਨੌਜਵਾਨਾਂ ਅਤੇ ਸਮੁੱਚੇ ਖੇਡ ਭਾਈਚਾਰੇ ਨੂੰ ਪੇਸ਼ਗੀ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਹ ਦਿਨ ਭਾਰਤ ਮਾਤਾ ਦੇ ਮਹਾਨ ਸਪੂਤ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਨ ਦਾ ਵੀ ਦਿਨ ਹੈ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ
August 27th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਖੇਲੋ ਇੰਡੀਆ ਸੰਵਾਦ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸ਼ਾਨਦਾਰ ਸਮਾਗਮ ਲਈ ਪ੍ਰਬੰਧਕਾਂ, ਕੇਂਦਰੀ ਮੰਤਰੀ ਮੰਡਲ ਦੇ ਮੈਂਬਰਾਂ, ਮੁੱਖ ਮੰਤਰੀਆਂ ਅਤੇ ਮਾਈ ਭਾਰਤ ਦੇ ਲੱਖਾਂ ਵਲੰਟੀਅਰਾਂ ਨੂੰ ਦਿਲੋਂ ਵਧਾਈ ਦਿੱਤੀ। 29 ਅਗਸਤ ਨੂੰ ਆਉਣ ਵਾਲੇ ਰਾਸ਼ਟਰੀ ਖੇਡ ਦਿਵਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਭਰ ਦੇ ਨੌਜਵਾਨਾਂ ਅਤੇ ਸਮੁੱਚੇ ਖੇਡ ਭਾਈਚਾਰੇ ਨੂੰ ਪੇਸ਼ਗੀ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ, “ਇਹ ਦਿਨ ਭਾਰਤ ਮਾਤਾ ਦੇ ਮਹਾਨ ਸਪੂਤ ਮੇਜਰ ਧਿਆਨ ਚੰਦ ਜੀ ਨੂੰ ਯਾਦ ਕਰਨ ਦਾ ਵੀ ਦਿਨ ਹੈ।”'ਵਿਕਸਿਤ ਭਾਰਤ' ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
December 28th, 11:30 am
ਸਾਲ ਦੇ ਆਖਰੀ ਮਨ ਕੀ ਬਾਤ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਵਿੱਚ, ਭਾਰਤ ਨੇ ਰਾਸ਼ਟਰੀ ਸੁਰੱਖਿਆ, ਖੇਡਾਂ, ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਗਲੋਬਲ ਪਲੈਟਫਾਰਮਾਂ ਵਿੱਚ ਆਪਣੀ ਪਛਾਣ ਬਣਾਈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਦੇਸ਼ 2026 ਵਿੱਚ ਨਵੇਂ ਸੰਕਲਪਾਂ ਨਾਲ ਅੱਗੇ ਵਧਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ, ਕੁਇਜ਼ ਮੁਕਾਬਲਾ, ਸਮਾਰਟ ਇੰਡੀਆ ਹੈਕਾਥੌਨ 2025 ਅਤੇ ਫਿੱਟ ਇੰਡੀਆ ਮੂਵਮੈਂਟ ਵਰਗੀਆਂ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਪ੍ਰਧਾਨ ਮੰਤਰੀ ਨੇ ਦਿੱਲੀ ਵਿਖੇ ਆਯੋਜਿਤ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 ਦਾ ਸਵਾਗਤ ਕੀਤਾ
September 27th, 06:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਅੱਜ ਤੋਂ ਨਵੀਂ ਸ਼ੁਰੂ ਹੋ ਰਹੀ ਵਰਲਡ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 ਦੀ ਮੇਜ਼ਬਾਨੀ ਕਰਨ 'ਤੇ ਸਾਰੇ ਅਥਲੀਟਜ਼ ਅਤੇ ਡੈਲੀਗੇਟਜ਼ ਦਾ ਨਿੱਘਾ ਸਵਾਗਤ ਕੀਤਾ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।