ਰਧਾਨ ਮੰਤਰੀ ਨੇ ਫਿਜ਼ੀਓਥੈਰੇਪੀ ਦੇ ਅਭਿਆਸ ਨਾਲ ਜੁੜੇ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ

September 08th, 08:20 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਦੇ ਮੌਕੇ ‘ਤੇ ਫਿਜ਼ਿਓਥੈਰੇਪੀ ਦੇ ਅਭਿਆਸ ਨਾਲ ਜੁੜੇ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਸ਼ਲਾਘਾਯੋਗ ਹੈ ਕਿ ਉਹ ਗਤੀਸ਼ੀਲਤਾ, ਗਰਿਮਾ ਅਤੇ ਜੀਵਨ ਦੀ ਬਿਹਤਰ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਲੋਕਾਂ, ਵਿਸ਼ੇਸ਼ ਤੌਰ ‘ਤੇ ਬਜ਼ੁਰਗਾਂ ਦੀ ਭਲਾਈ ਵਿੱਚ ਯੋਗਦਾਨ ਪਾਉਂਦੇ ਹਨ।