ਪ੍ਰਧਾਨ ਮੰਤਰੀ ਨੇ ਭਾਰਤੀ ਨੌਜਵਾਨਾਂ ਦੇ ਲਾਭ ਲਈ ਰਿਸਰਚ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਅੱਗੇ ਵਧਾਉਣ ਦੀ ਪ੍ਰਤੀਬੱਧਤਾ ਦੁਹਰਾਈ
June 19th, 01:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਦਾ ਸੁਆਗਤ ਕਰਦੇ ਹੋਏ ਇਸ ਨੂੰ ਗਲੋਬਲ ਐਜੂਕੇਸ਼ਨ ਅਤੇ ਰਿਸਰਚ ਵਿੱਚ ਭਾਰਤ ਦੀ ਵਧਦੀ ਪ੍ਰਤਿਸ਼ਠਾ ਦਾ ਪ੍ਰਮਾਣ ਦੱਸਿਆ। ਉਨ੍ਹਾਂ ਨੇ ਭਾਰਤੀ ਨੌਜਵਾਨਾਂ ਦੇ ਲਾਭ ਲਈ ਰਿਸਰਚ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਅੱਗੇ ਵਧਾਉਣ ਲਈ ਸਰਕਾਰ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਪ੍ਰਧਾਨ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਪਰਿਵਰਤਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ
June 07th, 08:51 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਪਰਿਵਰਤਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ ਹੈ। ਉਨ੍ਹਾਂ ਨੇ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ‘ਤੇ ਪ੍ਰਸੰਨਤਾ ਵੀ ਪ੍ਰਗਟ ਕੀਤੀ ਹੈ।