ਪ੍ਰਧਾਨ ਮੰਤਰੀ ਨੇ ਚੀਨ ਦੇ ਖਾਣ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
May 23rd, 08:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਸ਼ਾਂਕਸੀ ਸੂਬੇ ਵਿੱਚ ਇੱਕ ਖਾਣ ਹਾਦਸੇ ਦੌਰਾਨ ਹੋਈਆਂ ਦੁਖਦਾਈ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਤਿਯਾਨਜਿਨ ਵਿਖੇ 25ਵੇਂ SCO ਸਮਿਟ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
September 01st, 10:14 am
SCO ਦੇ ਪੱਚੀਵੇਂ (25ਵੇਂ) ਸਮਿਟ ਵਿੱਚ ਹਿੱਸਾ ਲੈਂਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ। ਸਾਡੇ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਚਾਰੀ ਸਤਿਕਾਰ ਦੇ ਲਈ ਮੈਂ ਰਾਸ਼ਟਰਪਤੀ ਸ਼ੀ (Xi) ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਤਿਆਨਜਿਨ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਨਾਲ ਦੁਵੱਲੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 11:06 am
ਸਾਡੇ ਗਰਮਜੋਸ਼ੀ ਭਰੇ ਸੁਆਗਤ ਲਈ ਮੈਂ ਤੁਹਾਡਾ ਦਿਲ ਤੋਂ ਆਭਾਰ ਵਿਅਕਤ ਕਰਦਾ ਹਾਂ। ਪਿਛਲੇ ਵਰ੍ਹੇ ਕਜਾਨ ਵਿੱਚ ਸਾਡੀ ਬਹੁਤ ਹੀ ਸਾਰਥਕ ਚਰਚਾ ਹੋਈ ਸੀ। ਸਾਡੇ ਸਬੰਧਾਂ ਨੂੰ ਇੱਕ ਸਕਾਰਾਤਮਕ ਦਿਸ਼ਾ ਮਿਲੀ। ਸੀਮਾ ‘ਤੇ disengagement ਦੇ ਬਾਅਦ ਸ਼ਾਂਤੀ ਅਤੇ ਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ। ਸਾਡੇ ਸਪੈਸ਼ਲ Representatives ਦਰਮਿਆਨ ਬਾਰਡਰ ਮੈਨੇਜਮੈਂਟ ਦੇ ਸਬੰਧ ਵਿੱਚ ਸਹਿਮਤੀ ਬਣੀ ਹੈ। ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਤੋਂ ਸ਼ੁਰੂ ਹੋਈ ਹੈ। ਦੋਵਾਂ ਦੇਸ਼ਾਂ ਦਰਮਿਆਨ ਡਾਇਰੈਕਟ ਫਲਾਈਟ ਵੀ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸਾਡੇ ਸਹਿਯੋਗ ਨਾਲ ਦੋਵਾਂ ਦੇਸ਼ਾਂ ਦੇ 2.8 ਬਿਲੀਅਨ ਲੋਕਾਂ ਦੇ ਹਿਤ ਜੁੜੇ ਹੋਏ ਹਨ। ਇਸ ਨਾਲ ਪੂਰੀ ਮਨੁੱਖਤਾ ਦੀ ਭਲਾਈ ਦਾ ਰਾਹ ਵੀ ਪੱਧਰਾ ਹੋਵੇਗਾ। ਆਪਸੀ ਵਿਸ਼ਵਾਸ, ਸਨਮਾਨ ਅਤੇ ਸੰਵੇਦਨਸ਼ੀਲਤਾ ਦੇ ਅਧਾਰ ‘ਤੇ ਅਸੀਂ ਆਪਣੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਪ੍ਰਤੀਬੱਧ ਹਾਂ।ਪ੍ਰਧਾਨ ਮੰਤਰੀ ਦੀ ਚੀਨ ਦੇ ਰਾਸ਼ਟਰਪਤੀ ਸ਼੍ਰੀ ਸ਼ੀ ਜਿਨਪਿੰਗ ਦੇ ਨਾਲ ਦੁਵੱਲੀ ਮੀਟਿੰਗ
August 31st, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 31 ਅਗਸਤ 2025 ਨੂੰ ਤਿਯਾਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਨੇਤਾਵਾਂ ਦੇ ਸਮਿਟ ਦੇ ਅਵਸਰ ‘ਤੇ ਚੀਨ ਦੇ ਰਾਸ਼ਟਰਪਤੀ ਸ਼੍ਰੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਮੋਦੀ ਚੀਨ ਦੇ ਤਿਆਨਜਿਨ ਪਹੁੰਚੇ
August 30th, 04:00 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਚੀਨ ਪਹੁੰਚੇ ਸਨ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿੱਚ ਸ਼ਾਮਲ ਹੋਣਗੇ। ਉਹ ਸੰਮੇਲਨ ਦੇ ਦੌਰਾਨ ਰਾਸ਼ਟਰਪਤੀ ਸ਼ੀ ਜਿਨਪਿੰਗ, ਰਾਸ਼ਟਰਪਤੀ ਪੁਤਿਨ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ।ਜਪਾਨ ਅਤੇ ਚੀਨ ਦੀ ਯਾਤਰਾ ਲਈ ਰਵਾਨਗੀ ਦੀ ਪੂਰਵ ਸੰਧਿਆ ‘ਤੇ ਪ੍ਰਧਾਨ ਮੰਤਰੀ ਦਾ ਬਿਆਨ
August 28th, 08:40 pm
ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਦੇ ਸੱਦੇ ‘ਤੇ ਮੈਂ 15ਵੇਂ ਸਲਾਨਾ ਸਮਿਟ ਲਈ ਜਪਾਨ ਦੀ ਦੋ ਦਿਨਾਂ ਯਾਤਰਾ ‘ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ ਦਾ ਜਪਾਨ ਅਤੇ ਚੀਨ ਦਾ ਦੌਰਾ
August 22nd, 06:15 pm
ਪ੍ਰਧਾਨ ਮੰਤਰੀ ਮੋਦੀ ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਕ੍ਰਮਵਾਰ 29-30 ਅਗਸਤ 2025 ਨੂੰ ਜਪਾਨ ਅਤੇ 31 ਅਗਸਤ-1 ਸਤੰਬਰ 2025 ਨੂੰ ਚੀਨ ਦਾ ਦੌਰਾ ਕਰਨਗੇ। ਜਪਾਨ ਵਿੱਚ, ਪ੍ਰਧਾਨ ਮੰਤਰੀ 15ਵੇਂ ਭਾਰਤ-ਜਪਾਨ ਸਲਾਨਾ ਸੰਮੇਲਨ ਵਿੱਚ ਹਿੱਸਾ ਲੈਣਗੇ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਇਸ਼ੀਬਾ ਨਾਲ ਵਿਚਾਰ-ਵਟਾਂਦਰਾ ਕਰਨਗੇ। ਚੀਨ ਵਿੱਚ, ਪ੍ਰਧਾਨ ਮੰਤਰੀ ਤਿਆਨਜਿਨ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਵਿੱਚ ਸ਼ਾਮਲ ਹੋਣਗੇ।Mutual trust, mutual respect & mutual sensitivity should continue to be the basis of our relations: PM Modi in meeting with President Xi Jinping
October 23rd, 07:35 pm
Prime Minister Narendra Modi met with Mr. Xi Jinping, President of the People’s Republic of China, on the sidelines of the 16th BRICS Summit at Kazan on 23 October 2024.16ਵੇਂ ਬ੍ਰਿਕਸ ਸਮਿਟ ਦੇ ਦੌਰਾਨ ਪ੍ਰਧਾਨ ਮੰਤਰੀ ਦੀ ਚੀਨ ਦੇ ਰਾਸ਼ਟਰਪਤੀ, ਸ਼੍ਰੀ ਸ਼ੀ ਜਿਨਪਿੰਗ ਨਾਲ ਬੈਠਕ
October 23rd, 07:14 pm
ਭਾਰਤ-ਚੀਨ ਸੀਮਾ ਖੇਤਰਾਂ ‘ਤੇ ਦੋਹਾਂ ਦੇਸ਼ਾਂ ਦੀਆਂ ਸੈਨਾਵਾਂ ਦੇ ਪੂਰਨ ਤੌਰ ‘ਤੇ ਪਿੱਛੇ ਹਟਣ ਅਤੇ 2020 ਵਿੱਚ ਉੱਭਰੀਆਂ ਸਮੱਸਿਆਵਾਂ ਦੇ ਸਮਾਧਾਨ ਦੇ ਲਈ ਹਾਲ ਦੇ ਸਮਝੌਤੇ ਦਾ ਸੁਆਗਤ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਮਤਭੇਦਾਂ ਅਤੇ ਵਿਵਾਦਾਂ ਨੂੰ ਉਚਿਤ ਢੰਗ ਨਾਲ ਸੁਲਝਾਉਣ ਅਤੇ ਉਨ੍ਹਾਂ ਨੂੰ ਸ਼ਾਂਤੀ ਅਤੇ ਸਦਭਾਵ (peace and tranquility) ਨੂੰ ਪਰੇਸ਼ਾਨ ਨਾ ਕਰਨ ਦੇਣ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਦੋਨੋਂ ਨੇਤਾ ਇਸ ਬਾਤ ‘ਤੇ ਸਹਿਮਤ ਹੋਏ ਕਿ ਭਾਰਤ-ਚੀਨ ਸੀਮਾ ਦੇ ਪ੍ਰਸ਼ਨ ਨਾਲ ਸਬੰਧਿਤ ਵਿਸ਼ੇਸ਼ ਪ੍ਰਤੀਨਿਧੀ ਸੀਮਾਵਰਤੀ ਖੇਤਰਾਂ ਵਿੱਚ ਸ਼ਾਂਤੀ ਪ੍ਰਕਿਰਿਆ ਨੂੰ ਨਿਗਰਾਨੀ ਕਰਨ ਅਤੇ ਸੀਮਾ ਸਬੰਧੀ ਪ੍ਰਸ਼ਨ ਦਾ ਨਿਰਪੱਖ, ਉਚਿਤ ਅਤੇ ਪਰਸਪਰ ਤੌਰ ‘ਤੇ ਸਵੀਕਾਰਯੋਗ ਸਮਾਧਾਨ ਤਲਾਸ਼ਣ ਦੇ ਲਈ ਜਲਦੀ ਮਿਲਣਗੇ। ਦੁਵੱਲੇ ਸਬੰਧਾਂ ਨੂੰ ਸਥਿਰ ਅਤੇ ਫਿਰ ਤੋਂ ਮਜ਼ਬੂਤ ਕਰਨ ਹਿਤ ਵਿਦੇਸ਼ ਮੰਤਰੀਆਂ ਅਤੇ ਹੋਰ ਅਧਿਕਾਰੀਆਂ ਦੇ ਪੱਧਰ ‘ਤੇ ਪ੍ਰਾਸੰਗਿਕ ਸੰਵਾਦ ਤੰਤਰ (relevant dialogue mechanisms) ਦਾ ਭੀ ਸਦਉਪਯੋਗ ਕੀਤਾ ਜਾਵੇਗਾ।PM Modi participates in 12th BRICS Summit
November 17th, 04:00 pm
Prime Minister Shri Narendra Modi led India’s participation at the 12th BRICS Summit, convened under the Chairship of President Vladimir Putin of Russia on 17 November 2020, in a virtual format.PM Modi's remarks at BRICS Dialogue with Business Council and New Development Bank
November 14th, 09:40 pm
PM Modi addressed the Dialogue with BRICS Business Council and New Development Bank. The PM said the BRICS Business Council should make a roadmap of achieving the target of $500 billion Intra-BRICS trade. He also urged BRICS nations and New Development Bank to join coalition for disaster resilient infrastructure.PM Modi's remarks at BRICS Plenary Session
November 14th, 08:36 pm
At the BRICS Plenary Session, PM Modi called for focussing on trade and investment between BRICS nations. The PM also appreciated the fact that a seminar on 'BRICS Strategies for Countering Terrorism,' was organised keeping in mind the atmosphere of doubt created by terrorism, terror financing, drug trafficking and organised crime harm trade and business.Prime Minister's remarks at BRICS Business Forum
November 14th, 11:24 am
PM Modi addressed BRICS Business Forum in Brazil. He said that India was the world's most open and investment friendly economy due to political stability, predictable policy and business friendly reforms.Despite recession at the global level, BRICS countries accelerated economic growth, drove millions out of poverty: PM
November 14th, 11:23 am
PM Modi addressed BRICS Business Forum in Brazil. He said that India was the world's most open and investment friendly economy due to political stability, predictable policy and business friendly reforms.Meeting of Prime Minister with Mr. Xi Jinping, President of the People's Republic of China on the margins of the 11th BRICS Summit
November 14th, 10:35 am
PM Modi met H.E. Mr. Xi Jinping, President of the People's Republic of China on the sidelines of the 11th BRICS summit at Brasilia on 13 November 2019.Prime Minister's visit to Brasilia, Brazil
November 12th, 01:07 pm
PM Modi will be visiting Brasilia, Brazil during 13-14 November to take part in the BRICS Summit. The PM will also hold bilateral talks with several world leaders during the visitPrime Minister to attend BRICS Summit at Brazil from 13th to 14th November
November 11th, 07:30 pm
PM Modi will be in Brasilia, Brazil on 13th - 14th November 2019 to attend the 11th BRICS summit. The theme of the BRICS summit this year is Economic Growth for an Innovative Future.”‘Chennai Connect’ begins a New Era of Cooperation in India-China relations says Prime Minister Narendra Modi
October 12th, 03:09 pm
Prime Minister Narendra Modi termed that 2nd Informal Summit at Mamallapuram, Chennai, Tamil Nadu has begun a “New Era of Cooperation” between India and China.PM Modi, Chinese President Xi Jinping visit Mamallapuram in Tamil Nadu
October 11th, 09:04 pm
The second informal summit between India and China saw PM Narendra Modi and President Xi Jinping visit the UNESCO world heritage site in Mamallapuram, Tamil Nadu. The leaders visited Arjuna's Penance, the Pancha Rathas complex and the Shore Temple.Russia-India-China Trilateral
November 30th, 11:50 pm
Prime Minister Modi, President Vladimir V Putin of Russian Federation and President Xi Jinping of the People’s Republic of China, held a Trilateral Meeting in Buenos Aires today.