ਪ੍ਰਧਾਨ ਮੰਤਰੀ 28 ਮਾਰਚ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
March 26th, 09:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਮਾਰਚ 2026 ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਤਕਰੀਬਨ 11:30 ਵਜੇ ਉਹ ਗੌਤਮ ਬੁੱਧ ਨਗਰ ਵਿੱਚ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਮੁਆਇਨਾ ਕਰਨਗੇ। ਇਸ ਤੋਂ ਬਾਅਦ ਦੁਪਹਿਰ ਲਗਭਗ 12 ਵਜੇ ਪ੍ਰਧਾਨ ਮੰਤਰੀ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨਗੇ ਅਤੇ ਇਸ ਮੌਕੇ 'ਤੇ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।ਕੇਂਦਰੀ ਕੈਬਨਿਟ ਨੇ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਹਾਈਬ੍ਰਿਡ ਐਨੂਇਟੀ ਮੋਡ ‘ਤੇ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੇ ਦਿੱਲੀ-ਫਰੀਦਾਬਾਦ-ਬੱਲਭਗੜ੍ਹ-ਸੋਹਣਾ ਸਪੁਰ ਤੋਂ ਜੇਵਰ ਇੰਟਰਨੈਸ਼ਨਲ ਏਅਰ ਪੋਰਟ ਤੱਕ ਗ੍ਰੀਨ ਫੀਲਡ ਕਨੈਕਟੀਵਿਟੀ ਦੇ ਨਿਰਮਾਣ ਦੇ ਸੰਸ਼ੋਧਿਤ ਲਾਗਤ ਅਨੁਮਾਨ ਦੀ ਮਨਜ਼ੂਰੀ ਦਿੱਤੀ
March 10th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਨੇ ਅੱਜ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਹਾਈਬ੍ਰਿਡ ਐਨੂਇਟੀ ਮੋਡ ‘ਤੇ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੇ ਦਿੱਲੀ-ਫਰੀਦਾਬਾਦ-ਬੱਲਭਗੜ੍ਹ- ਸੋਹਣਾ ਸਪੁਰ ਤੋਂ ਜੇਵਰ ਇੰਟਰਨੈਸ਼ਨਲ ਏਅਰ ਪੋਰਟ ਤੱਕ ਗ੍ਰੀਨ ਫੀਲਡ ਕਨੈਕਟੀਵਿਟੀ ਦੇ ਨਿਰਮਾਣ ਲਈ 3630.77 ਕਰੋੜ ਰੁਪਏ ਦੇ ਸੰਸ਼ੋਧਿਤ ਲਾਗਤ ਅਨੁਮਾਨ ਨੂੰ ਸਵੀਕ੍ਰਿਤੀ ਦੇ ਦਿੱਤੀ।ਪ੍ਰਧਾਨ ਮੰਤਰੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
May 28th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ।ਕੈਬਨਿਟ ਨੇ ਉੱਤਰ ਪ੍ਰਦੇਸ਼ ਵਿੱਚ ਸੈਮੀਕੰਡਕਟਰ ਯੂਨਿਟ ਨੂੰ ਮਨਜ਼ੂਰੀ ਦਿੱਤੀ
May 14th, 03:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਇੰਡੀਆ ਸੈਮੀਕੰਡਕਟਰ ਮਿਸ਼ਨ ਅਧੀਨ ਇੱਕ ਹੋਰ ਸੈਮੀਕੰਡਕਟਰ ਯੂਨਿਟ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ।