The development of Delhi is linked to the image of the entire country: PM Modi
March 08th, 03:54 pm
PM Modi launched multiple development projects worth ₹33,500 crore in Delhi, ranging from the expansion of the Metro network to the construction of modern residential complexes for government employees. He highlighted the landmark achievement of creating 3 crore “Lakhpati Didis” and expressed concern over the disrespect shown by the West Bengal government toward the President of India. He called upon everyone to work towards fulfilling national resolutions.PM Modi inaugurates, lays the foundation stone of multiple development projects worth around ₹33,500 crore in Delhi
March 08th, 10:26 am
PM Modi launched multiple development projects worth ₹33,500 crore in Delhi, ranging from the expansion of the Metro network to the construction of modern residential complexes for government employees. He highlighted the landmark achievement of creating 3 crore “Lakhpati Didis” and expressed concern over the disrespect shown by the West Bengal government toward the President of India. He called upon everyone to work towards fulfilling national resolutions.ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 10:15 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ 2025 ਨੂੰ ਸੰਬੋਧਨ ਕੀਤਾ
October 08th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇੰਡੀਆ ਮੋਬਾਈਲ ਕਾਂਗਰਸ ਦੇ ਵਿਸ਼ੇਸ਼ ਸੰਸਕਰਣ ਵਿੱਚ ਸਾਰੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਕਈ ਸਟਾਰਟਅੱਪਸ ਨੇ ਵਿੱਤੀ ਧੋਖਾਧੜੀ ਰੋਕਥਾਮ, ਕੁਆਂਟਮ ਸੰਚਾਰ, 6ਜੀ, ਆਪਟੀਕਲ ਸੰਚਾਰ ਅਤੇ ਸੈਮੀਕੰਡਕਟਰ ਸਮੇਤ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਦੇਖਣ ਨਾਲ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ ਕਿ ਭਾਰਤ ਦਾ ਤਕਨੀਕੀ ਭਵਿੱਖ ਸਮਰੱਥ ਹੱਥਾਂ ਵਿੱਚ ਹੈ। ਉਨ੍ਹਾਂ ਨੇ ਇਸ ਪ੍ਰੋਗਰਾਮ ਅਤੇ ਸਾਰੀਆਂ ਨਵੀਆਂ ਪਹਿਲਕਦਮੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 8 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ
October 07th, 10:27 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 8 ਅਕਤੂਬਰ, 2025 ਨੂੰ ਸਵੇਰੇ 9:45 ਵਜੇ ਯਸ਼ੋਭੂਮੀ, ਨਵੀਂ ਦਿੱਲੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕਰਨਗੇ।ਯਸ਼ੋਭੂਮੀ, ਦਿੱਲੀ ਵਿਖੇ ਸੈਮੀਕੌਨ ਇੰਡੀਆ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
September 02nd, 10:40 am
ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਜੀ, ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਜੀ, ਸੈਮੀ ਦੇ ਪ੍ਰੈਜ਼ੀਡੈਂਟ ਅਜਿਤ ਮਨੋਚਾ ਜੀ, ਦੇਸ਼-ਵਿਦੇਸ਼ ਤੋਂ ਆਏ ਸੈਮੀਕੰਡਕਟਰ industry ਦੇ CEOs, ਅਤੇ ਉਨ੍ਹਾਂ ਦੇ ਸਹਿਯੋਗੀ, ਵੱਖ-ਵੱਖ ਦੇਸ਼ਾਂ ਤੋਂ ਇੱਥੇ ਮੌਜੂਦ ਸਾਡੇ ਮਹਿਮਾਨ, ਸਟਾਰਟ-ਅੱਪਸ ਨਾਲ ਜੁੜੇ ਉੱਦਮੀ, ਵੱਖ-ਵੱਖ ਪ੍ਰਦੇਸ਼ਾਂ ਤੋਂ ਆਏ ਮੇਰੇ ਯੁਵਾ ਵਿਦਿਆਰਥੀ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸੈਮੀਕੌਨ ਇੰਡੀਆ 2025 ਦਾ ਉਦਘਾਟਨ ਕੀਤਾ
September 02nd, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਯਸ਼ੋਭੂਮੀ ਵਿੱਚ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਗਤੀ ਦੇਣ ਦੇ ਉਦੇਸ਼ ਨਾਲ ਆਯੋਜਿਤ “ਸੈਮੀਕੌਨ ਇੰਡੀਆ 2025” ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼-ਵਿਦੇਸ਼ ਦੇ ਸੈਮੀਕੰਡਕਟਰ ਉਦਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਸ਼ਿਰਕਤ ‘ਤੇ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ, ਸਟਾਰਟਅੱਪਸ ਨਾਲ ਜੁੜੇ ਉਦਮੀਆਂ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਆਏ ਨੌਜਵਾਨ ਵਿਦਿਆਰਥੀਆਂ ਦਾ ਸੁਆਗਤ ਕੀਤਾ।ਪ੍ਰਧਾਨ ਮੰਤਰੀ 2 ਸਤੰਬਰ ਨੂੰ ਯਸ਼ੋਭੂਮੀ, ਨਵੀਂ ਦਿੱਲੀ ਵਿੱਚ ‘ਸੈਮੀਕੌਨ ਇੰਡੀਆ - 2025’ ਦਾ ਉਦਘਾਟਨ ਕਰਨਗੇ
September 01st, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 2 ਸਤੰਬਰ ਨੂੰ ਸਵੇਰੇ ਲਗਭਗ 10 ਵਜੇ ਨਵੀਂ ਦਿੱਲੀ ਦੇ ਯਸ਼ੋਭੂਮੀ ਵਿੱਚ ‘ਸੈਮੀਕੌਨ ਇੰਡੀਆ - 2025’ ਦਾ ਉਦਘਾਟਨ ਕਰਨਗੇ। ਇਸ ਦਾ ਉਦੇਸ਼ ਭਾਰਤ ਦੇ ਸੈਮੀਕੰਡਕਟਰ ਈਕੋਸਿਸਟਮ ਨੂੰ ਪ੍ਰੇਰਿਤ ਕਰਨਾ ਹੈ। ਪ੍ਰਧਾਨ ਮੰਤਰੀ 3 ਸਤੰਬਰ ਨੂੰ ਸਵੇਰੇ ਲਗਭਗ 9:30 ਵਜੇ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਦੌਰਾਨ ਸ਼੍ਰੀ ਮੋਦੀ ਸੀਈਓ ਗੋਲਮੇਜ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਨਵੀਂ ਦਿੱਲੀ ਦੇ ਕਰਤਵਯ ਪਥ ‘ਤੇ ਕਰਤਵਯ ਭਵਨ ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 06th, 07:00 pm
ਕੇਂਦਰ ਸਰਕਾਰ ਵਿੱਚ ਮੰਤਰੀਮੰਡਲ (ਕੈਬਨਿਟ) ਦੇ ਸਾਰੇ ਸਾਥੀ, ਉਪਸਥਿਤ ਮਾਣਯੋਗ ਸਾਂਸਦਗਣ, ਸਰਕਾਰ ਦੇ ਸਾਰੇ ਕਰਮਚਾਰੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ (Kartavya Bhavan) ਦੇ ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ
August 06th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਕਰਤਵਯ ਪਥ ‘ਤੇ ਕਰਤਵਯ ਭਵਨ-3 (Kartavya Bhavan-3) ਉਦਘਾਟਨ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਕ੍ਰਾਂਤੀ ਦਾ ਅਗਸਤ ਮਹੀਨਾ 15 ਅਗਸਤ ਤੋਂ ਪਹਿਲੇ ਇੱਕ ਹੋਰ ਇਤਿਹਾਸਕ ਮਹੱਤਵਪੂਰਨ ਉਪਲਬਧੀ ਲੈ ਕੇ ਆਇਆ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਇੱਕ ਤੋਂ ਬਾਅਦ ਇੱਕ ਆਧੁਨਿਕ ਭਾਰਤ ਦੇ ਨਿਰਮਾਣ ਨਾਲ ਜੁੜੀਆਂ ਪ੍ਰਮੁੱਖ ਉਪਲਬਧੀਆਂ ਦਾ ਗਵਾਹ ਬਣ ਰਿਹਾ ਹੈ। ਸ਼੍ਰੀ ਮੋਦੀ ਨੇ ਨਵੀਂ ਦਿੱਲੀ ਦਾ ਉਲੇਖ ਕਰਦੇ ਹੋਏ, ਹਾਲ ਦੇ ਇਨਫ੍ਰਾਸਟ੍ਰਕਚਰਲ ਲੈਂਡਮਾਰਕਸ: ਕਰਤਵਯ ਪਥ, ਨਵੇਂ ਸੰਸਦ ਭਵਨ, ਨਵੇਂ ਰੱਖਿਆ ਦਫ਼ਤਰ ਕੰਪਲੈਕਸ, ਭਾਰਤ ਮੰਡਪਮ, ਯਸ਼ੋਭੂਮੀ, ਸ਼ਹੀਦਾਂ ਨੂੰ ਸਮਰਪਿਤ ਰਾਸ਼ਟਰੀ ਯੁੱਧ ਸਮਾਰਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪ੍ਰਤਿਮਾ ਅਤੇ ਹੁਣ ਕਰਤਵਯ ਭਵਨ ਨੂੰ ਸੂਚੀਬੱਧ ਕੀਤਾ। ਇਸ ਬਾਤ ‘ਤੇ ਬਲ ਦਿੰਦੇ ਹੋਏ ਕਿ ਇਹ ਕੇਵਲ ਨਵੀਆਂ ਇਮਾਰਤਾਂ ਜਾਂ ਨਿਯਮਿਤ ਬੁਨਿਆਦੀ ਢਾਂਚੇ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ (Amrit Kaal) ਵਿੱਚ, ਵਿਕਸਿਤ ਭਾਰਤ ਨੂੰ ਆਕਾਰ ਦੇਣ ਵਾਲੀਆਂ ਨੀਤੀਆਂ ਇਨ੍ਹਾਂ ਹੀ ਢਾਂਚਿਆਂ ਵਿੱਚ ਤਿਆਰ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ, ਰਾਸ਼ਟਰ ਦੀ ਦਿਸ਼ਾ ਇਨ੍ਹਾਂ ਸੰਸਥਾਨਾਂ ਤੋਂ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਨੇ ਕਰਤਵਯ ਭਵਨ ਦੇ ਉਦਘਾਟਨ ‘ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀ ਅਤੇ ਇਸ ਦੇ ਨਿਰਮਾਣ ਵਿੱਚ ਲਗੇ ਇੰਜੀਨੀਅਰਾਂ ਅਤੇ ਸ਼੍ਰਮਜੀਵੀਆਂ (Shramjeevis) ਦਾ ਵੀ ਆਭਾਰ ਵਿਅਕਤ ਕੀਤਾ।Delhi needs a government that works in coordination, not one that thrives on conflicts: PM Modi
January 31st, 03:35 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”PM Modi electrifies New Delhi’s Dwarka Rally with a High-Octane speech
January 31st, 03:30 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 17th, 11:00 am
ਪਿਛਲੀ ਵਾਰ ਜਦੋਂ ਮੈਂ ਤੁਹਾਡੇ ਦਰਮਿਆਨ ਆਇਆ ਸਾਂ, ਤਦ ਲੋਕ ਸਭਾ ਦੀਆਂ ਚੋਣਾਂ ਜ਼ਿਆਦਾ ਦੂਰ ਨਹੀਂ ਸਨ। ਉਸ ਦੌਰਾਨ ਮੈਂ ਤੁਹਾਡੇ ਸਭ ਦੇ ਵਿਸ਼ਵਾਸ ਦੇ ਕਾਰਨ ਕਿਹਾ ਸੀ ਕਿ ਅਗਲੀ ਵਾਰ ਭੀ ਭਾਰਤ ਮੋਬਿਲਿਟੀ ਐਕਸਪੋ ਵਿੱਚ ਜ਼ਰੂਰ ਆਵਾਂਗਾ। ਦੇਸ਼ ਨੇ ਤੀਸਰੀ ਵਾਰ ਸਾਨੂੰ ਅਸ਼ੀਰਵਾਦ ਦਿੱਤਾ, ਆਪ (ਤੁਸੀਂ) ਸਭ ਨੇ ਇੱਕ ਵਾਰ ਫਿਰ ਮੈਨੂੰ ਇੱਥੇ ਬੁਲਾਇਆ, ਮੈਂ ਤੁਹਾਡਾ ਸਭ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ
January 17th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ (Bharat Mandapam) ਵਿਖੇ ‘ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025’ ਦਾ ਉਦਘਾਟਨ ਕੀਤਾ। ਇਹ ਭਾਰਤ ਦੀ ਸਭ ਤੋਂ ਬੜੀ ਮੋਬਿਲਿਟੀ ਐਕਸਪੋ ਹੈ। ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਲਗਾਤਾਰ ਤੀਸਰੀ ਵਾਰ ਉਨ੍ਹਾਂ ਦੀ ਸਰਕਾਰ ਨੂੰ ਚੁਣਨ ਦੇ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਐਕਸਪੋ ਦਾ ਦਾਇਰਾ ਕਾਫੀ ਬੜਾ ਹੋ ਗਿਆ ਹੈ ਕਿਉਂਕਿ ਇਹ ਆਯੋਜਨ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਦੋ ਹੋਰ ਸਥਾਨਾਂ ‘ਤੇ ਭੀ ਹੋ ਰਿਹਾ ਹੈ। ਪਿਛਲੇ ਵਰ੍ਹੇ ਇਸ ਆਯੋਜਨ ਵਿੱਚ ਅੱਠ ਸੌ ਤੋਂ ਅਧਿਕ ਪ੍ਰਦਰਸ਼ਕ ਅਤੇ ਡੇਢ ਲੱਖ ਤੋਂ ਅਧਿਕ ਲੋਕ ਆਏ ਸਨ। ਸ਼੍ਰੀ ਮੋਦੀ ਨੇ ਕਿਹਾ ਕਿ ਅਗਲੇ 5 ਦਿਨਾਂ ਵਿੱਚ ਕਈ ਨਵੇਂ ਵਾਹਨ ਲਾਂਚ ਕੀਤੇ ਜਾਣਗੇ ਅਤੇ ਸਮਾਗਮ ਵਿੱਚ ਕਈ ਪ੍ਰਤੀਨਿਧੀ ਸ਼ਾਮਲ ਹੋਣਗੇ ਜਿਸ ਤੋਂ ਪਤਾ ਚਲਦਾ ਹੈ ਕਿ ਭਾਰਤ ਵਿੱਚ ਮੋਬਿਲਿਟੀ ਦੇ ਭਵਿੱਖ ਨੂੰ ਲੈ ਕੇ ਬਹੁਤ ਸਕਾਰਾਤਮਕਤਾ ਹੈ। ਆਯੋਜਨ ਸਥਲ ‘ਤੇ ਪ੍ਰਦਰਸ਼ਨੀ ਦੇਖਣ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦਾ ਆਟੋਮੋਟਿਵ ਉਦਯੋਗ ਸ਼ਾਨਦਾਰ ਹੈ ਅਤੇ ਭਵਿੱਖ ਦੇ ਲਈ ਤਿਆਰ ਹੈ। ਉਨ੍ਹਾਂ ਨੇ ਸਭ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੀ ਦਿੱਤੀਆਂ।ਪ੍ਰਧਾਨ ਮੰਤਰੀ 17 ਜਨਵਰੀ ਨੂੰ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਦਾ ਉਦਘਾਟਨ ਕਰਨਗੇ
January 16th, 04:35 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਜਨਵਰੀ, 2025 ਨੂੰ ਸਵੇਰੇ 10:30 ਵਜੇ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਭਾਰਤ ਮੋਬਿਲਿਟੀ ਗਲੋਬਲ ਐਕਸਪੋ 2025 ਦਾ ਉਦਘਾਟਨ ਕਰਨਗੇ। ਇਹ ਭਾਰਤ ਦੀ ਸਭ ਤੋਂ ਵੱਡੀ ਮੋਬਿਲਿਟੀ ਐਕਸਪੋ ਹੋਵੇਗੀ।Every citizen of Delhi is saying – AAP-da Nahin Sahenge…Badal Ke Rahenge: PM Modi
January 05th, 01:15 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.PM Modi Calls for Transforming Delhi into a World-Class City, Highlights BJP’s Vision for Good Governance
January 05th, 01:00 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.ਭਾਰਤ ਟੇਕਸ 2024, ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 26th, 11:10 am
ਖਾਸ ਇਸ ਲਈ ਕਿਉਂਕਿ ਇਹ ਇੱਕ ਸਾਥ ਭਾਰਤ ਦੇ ਸਭ ਤੋਂ ਵੱਡੇ ਦੋ Exhibition ਸੈਂਟਰਸ, ਭਾਰਤ ਮੰਡਪਮ ਅਤੇ ਯਸੋਭੂਮੀ, ਇੱਕ ਸਾਥ ਦੋਨਾਂ ਵਿੱਚ ਹੋ ਰਿਹਾ ਹੈ। ਅੱਜ 3 ਹਜ਼ਾਰ ਤੋਂ ਜ਼ਿਆਦਾ Exhibitors...100 ਦੇਸ਼ਾਂ ਦੇ ਕਰੀਬ 3 ਹਜ਼ਾਰ ਖਰੀਦਾਰ...40 ਹਜ਼ਾਰ ਤੋਂ ਜ਼ਿਆਦਾ Trade Visitors...ਇੱਕ ਸਾਥ ਇਸ ਆਯੋਜਨ ਨਾਲ ਜੁੜੇ ਹਨ। ਇਹ ਆਯੋਜਨ, ਟੈਕਸਟਾਈਲ ਈਕੋਸਿਸਟਮ ਦੇ ਸਾਰੇ ਸਾਥੀਆਂ ਅਤੇ ਪੂਰੀ ਵੈਲਿਯੂ ਚੇਨ ਦੇ ਲਈ ਉਨ੍ਹਾਂ ਲੋਕਾਂ ਨੂੰ ਇੱਕ ਸਾਥ ਮਿਲਣ ਦਾ ਪਲੈਟਫਾਰਮ ਦੇ ਰਿਹਾ ਹੈ।