Chief Minister of Uttar Pradesh meets Prime Minister
June 11th, 06:15 pm
Chief Minister of Uttar Pradesh, Shri Yogi Adityanath met Prime Minister, Shri Narendra Modi today in New Delhi.ਪ੍ਰਧਾਨ ਮੰਤਰੀ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਦੇ ਤਹਿਤ ਰੁੱਖ ਲਗਾਉਣ ਦੇ ਇਤਿਹਾਸਕ ਮੀਲ-ਪੱਥਰ 'ਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ
June 05th, 11:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਇੱਕ ਸ਼ਾਨਦਾਰ ਪ੍ਰਾਪਤੀ ਲਈ ਤਹਿ ਦਿਲੋਂ ਵਧਾਈ ਦਿੱਤੀ ਹੈ, ਜੋ ਹਰ ਦੇਸ਼ ਵਾਸੀ ਲਈ ਪ੍ਰੇਰਨਾ ਦਾ ਸਰੋਤ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਨਾਲ ਜੁੜੀ ਇਹ ਅਦਭੁਤ ਸਫਲਤਾ ਸਪਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਅੱਜ ਦੇ ਲੋਕ ਵਾਤਾਵਰਣ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹਨ।Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।ਉੱਤਰ ਪ੍ਰਦੇਸ਼ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 28th, 12:15 pm
ਉਦਘਾਟਨ ਹੋ ਗਿਆ? ਉਦਘਾਟਨ ਹੋ ਗਿਆ? ਨਹੀਂ, ਅਜੇ ਅੱਧਾ ਕੰਮ ਹੋਇਆ ਹੈ। ਮੈਂ ਸਿਰਫ਼ ਉਹ ਪਰਦਾ ਹਟਾਇਆ ਹੈ, ਪਰ ਮੈਂ ਅੱਜ ਚਾਹੁੰਦਾ ਹਾਂ ਕਿ ਇਸ ਏਅਰਪੋਰਟ ਦਾ ਉਦਘਾਟਨ ਇੱਥੇ ਜੋ ਵੀ ਮੌਜੂਦ ਹਨ, ਤੁਸੀਂ ਸਾਰੇ ਕਰੋ, ਅਤੇ ਇਸ ਲਈ ਤੁਸੀਂ ਆਪਣਾ ਮੋਬਾਈਲ ਫੋਨ ਕੱਢੋ, ਆਪਣੇ ਮੋਬਾਈਲ ਫੋਨ ਦੀ ਫਲੈਸ਼ ਲਾਈਟ ਜਗਾਓ ਅਤੇ ਤੁਸੀਂ ਇਸ ਦਾ ਉਦਘਾਟਨ ਕਰ ਰਹੇ ਹੋ। ਤੁਸੀਂ ਦੀਵਾ ਜਗਾ ਕੇ ਇੱਥੇ ਮੌਜੂਦ ਹਰ ਵਿਅਕਤੀ, ਅੱਜ ਇਸ ਏਅਰਪੋਰਟ ਦਾ ਉਦਘਾਟਨ ਕਰ ਰਿਹਾ ਹੈ। ਇਹ ਤੁਹਾਡੀ ਅਮਾਨਤ ਹੈ, ਇਹ ਤੁਹਾਡਾ ਭਵਿੱਖ ਹੈ, ਇਹ ਤੁਹਾਡੀ ਮਿਹਨਤ ਹੈ ਅਤੇ ਇਸ ਲਈ ਇਸ ਦਾ ਉਦਘਾਟਨ ਵੀ ਤੁਹਾਡੇ ਹੱਥਾਂ ਨਾਲ ਹੋ ਰਿਹਾ ਹੈ, ਤੁਸੀਂ ਭਾਰਤ ਮਾਤਾ ਦੀ ਜੈ ਬੋਲ ਕੇ, ਹੱਥ ਉੱਪਰ ਕਰਕੇ, ਫਲੈਸ਼ ਲਾਈਟ ਪੂਰੀ ਤਰ੍ਹਾਂ ਦਿਖਾਓ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਭਾਰਤ ਮਾਤਾ ਦੀ ਜੈ। ਬਹੁਤ-ਬਹੁਤ ਧੰਨਵਾਦ। ਹੁਣ ਉਦਘਾਟਨ ਹੋ ਗਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲਗਭਗ 11,200 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਕਸਿਤ ਕੀਤੇ ਗਏ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ
March 28th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜੇਵਰ ਸਥਿਤ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੀ ਖ਼ੁਸ਼ੀ ਅਤੇ ਮਾਣ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਤੋਂ 'ਵਿਕਸਿਤ ਉੱਤਰ ਪ੍ਰਦੇਸ਼, ਵਿਕਸਿਤ ਭਾਰਤ ਅਭਿਆਨ' ਵਿੱਚ ਇੱਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸਭ ਤੋਂ ਵੱਡਾ ਰਾਜ ਹੁਣ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੀ ਸਭ ਤੋਂ ਵੱਧ ਗਿਣਤੀ ਵਾਲੇ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਖ਼ੁਸ਼ੀ ਹੈ, ਪਹਿਲੀ ਇਸ ਹਵਾਈ ਅੱਡੇ ਦੀ ਨੀਂਹ ਰੱਖਣ ਅਤੇ ਹੁਣ ਇਸ ਦਾ ਉਦਘਾਟਨ ਕਰਨ ’ਤੇ, ਅਤੇ ਦੂਜੀ ਇਸ ਸ਼ਾਨਦਾਰ ਹਵਾਈ ਅੱਡੇ ਦਾ ਨਾਮ ਉੱਤਰ ਪ੍ਰਦੇਸ਼ ਨਾਲ ਜੁੜਨ ’ਤੇ। ਸ਼੍ਰੀ ਮੋਦੀ ਨੇ ਕਿਹਾ, ਇਹ ਉਹੀ ਰਾਜ ਹੈ ਜਿਸ ਨੇ ਮੈਨੂੰ ਆਪਣਾ ਪ੍ਰਤੀਨਿਧੀ ਚੁਣਿਆ ਅਤੇ ਸੰਸਦ ਮੈਂਬਰ ਬਣਾਇਆ, ਅਤੇ ਹੁਣ ਇਸ ਦੀ ਪਛਾਣ ਇਸ ਸ਼ਾਨਦਾਰ ਹਵਾਈ ਅੱਡੇ ਨਾਲ ਜੁੜ ਗਈ ਹੈ।ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 22nd, 01:30 pm
ਉੱਤਰ ਪ੍ਰਦੇਸ਼ ਦੇ ਹਰਮਨ ਪਿਆਰੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੰਕਜ ਚੌਧਰੀ ਜੀ, ਜਯੰਤ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਵਿੱਚ ਮੇਰੇ ਸਾਥੀ, ਵਿਧਾਇਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਨਮੋ ਭਾਰਤ ਆਰਆਰਟੀਐਸ ਦਾ ਉਦਘਾਟਨ ਕੀਤਾ ਅਤੇ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਰਾਸ਼ਟਰ ਨੂੰ ਸਮਰਪਿਤ ਕੀਤਾ
February 22nd, 01:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਰਠ ਵਿੱਚ ਨਮੋ ਭਾਰਤ ਰੈਪਿਡ ਰੇਲ ਅਤੇ ਮੇਰਠ ਮੈਟਰੋ ਮਾਰਗ ਦਾ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਨੂੰ ‘ਵਿਕਸਤ ਉੱਤਰ ਪ੍ਰਦੇਸ਼’ ਅਤੇ ‘ਵਿਕਸਤ ਭਾਰਤ’ ਲਈ ਨਵੀਂ ਊਰਜਾ ਦਾ ਸਰੋਤ ਦੱਸਿਆ। ਇਹ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਇੱਕ ਹੀ ਮੰਚ ਤੋਂ ਇੱਕ ਹੀ ਦਿਨ ਰੈਪਿਡ ਰੇਲ ਅਤੇ ਮੈਟਰੋ ਸੇਵਾ ਦੋਵਾਂ ਦੀ ਸ਼ੁਰੂਆਤ ਕੀਤੀ ਗਈ ਹੈ।ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 05th, 01:28 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਅਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 25th, 10:20 am
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਭ ਤੋਂ ਸਤਿਕਾਰਯੋਗ ਸਰਸੰਘਚਾਲਕ ਡਾ. ਮੋਹਨ ਭਾਗਵਤ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਸ਼੍ਰੀ ਰਾਮ ਜਨਮ-ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ, ਸਤਿਕਾਰਯੋਗ ਮਹੰਤ ਨ੍ਰਿਤਿਆ ਗੋਪਾਲ ਦਾਸ ਜੀ, ਸਤਿਕਾਰਯੋਗ ਸੰਤ ਸਮਾਜ, ਇੱਥੇ ਮੌਜੂਦ ਸਾਰੇ ਭਗਤ, ਦੇਸ਼ ਅਤੇ ਦੁਨੀਆ ਤੋਂ ਇਸ ਇਤਿਹਾਸਕ ਪਲ ਦੇ ਗਵਾਹ ਬਣ ਰਹੇ ਕੋਟਿ-ਕੋਟਿ ਰਾਮ ਭਗਤ, ਭੈਣੋ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਨੂੰ ਸੰਬੋਧਨ ਕੀਤਾ
November 25th, 10:13 am
ਰਾਸ਼ਟਰ ਦੇ ਸਮਾਜਿਕ-ਸਭਿਆਚਾਰਕ ਅਤੇ ਅਧਿਆਤਮਕ ਦ੍ਰਿਸ਼ ਵਿੱਚ ਮਹੱਤਵਪੂਰਨ ਮੌਕੇ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਪਵਿੱਤਰ ਸ਼੍ਰੀ ਰਾਮ ਜਨਮ-ਭੂਮੀ ਮੰਦਿਰ ਦੇ ਸਿਖਰ 'ਤੇ ਭਗਵਾ ਝੰਡਾ ਲਹਿਰਾਇਆ। ਧਵਜਾਰੋਹਣ ਉਤਸਵ ਮੰਦਿਰ ਨਿਰਮਾਣ ਦੇ ਪੂਰਾ ਹੋਣ ਅਤੇ ਸਭਿਆਚਾਰਕ ਉਤਸਵ ਅਤੇ ਰਾਸ਼ਟਰੀ ਏਕਤਾ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਯੁੱਧਿਆ ਨਗਰੀ ਭਾਰਤ ਦੀ ਸਭਿਆਚਾਰਕ ਚੇਤਨਾ ਦੇ ਇੱਕ ਹੋਰ ਸਿਖਰ-ਬਿੰਦੂ ਦੀ ਗਵਾਹ ਬਣ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, ਅੱਜ ਪੂਰਾ ਭਾਰਤ ਅਤੇ ਪੂਰਾ ਵਿਸ਼ਵ ਭਗਵਾਨ ਸ਼੍ਰੀ ਰਾਮ ਦੀ ਭਾਵਨਾ ਨਾਲ ਭਰਪੂਰ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਹਰ ਰਾਮ ਭਗਤ ਦੇ ਦਿਲ ਵਿੱਚ ਬੇਮਿਸਾਲ ਸੰਤੁਸ਼ਟੀ, ਅਥਾਹ ਸ਼ੁਕਰਗੁਜ਼ਾਰੀ ਅਤੇ ਅਪਾਰ ਦੈਵੀ ਅਨੰਦ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਦੀਆਂ ਪੁਰਾਣੇ ਜ਼ਖ਼ਮ ਭਰ ਰਹੇ ਹਨ, ਸਦੀਆਂ ਦਾ ਦਰਦ ਖ਼ਤਮ ਹੋ ਰਿਹਾ ਹੈ ਅਤੇ ਸਦੀਆਂ ਦਾ ਸੰਕਲਪ ਅੱਜ ਪੂਰਾ ਹੋ ਰਿਹਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਹ ਉਸ ਯੱਗ ਦੀ ਸਮਾਪਤੀ ਹੈ ਜਿਸ ਦੀ ਅਗਨੀ 500 ਸਾਲਾਂ ਤੱਕ ਜਗਦੀ ਰਹੀ, ਇੱਕ ਅਜਿਹਾ ਯੱਗ ਜਿਸ ਦੀ ਆਸਥਾ ਕਦੇ ਡਗਮਗਾਈ ਨਹੀਂ, ਆਸਥਾ ਪਲ ਭਰ ਲਈ ਵੀ ਖੰਡਿਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅੱਜ ਭਗਵਾਨ ਸ਼੍ਰੀ ਰਾਮ ਦੇ ਗਰਭਗ੍ਰਹਿ ਦੀ ਅਨੰਤ ਊਰਜਾ ਅਤੇ ਸ਼੍ਰੀ ਰਾਮ ਪਰਿਵਾਰ ਦੀ ਦੈਵੀ ਮਹਿਮਾ ਇਸ ਧਰਮ ਧਵਜਾ ਦੇ ਰੂਪ ਵਿੱਚ, ਇਸ ਅਤਿ-ਦੈਵੀ ਅਤੇ ਵਿਸ਼ਾਲ ਮੰਦਿਰ ਵਿੱਚ ਸਥਾਪਿਤ ਹੋਈ ਹੈ।ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 25th, 07:46 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
July 19th, 07:53 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 10th, 07:46 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:15 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।ਸੀਏਏ ਮੋਦੀ ਦੀ ਗਰੰਟੀ ਦਾ ਪ੍ਰਮਾਣ ਹੈ: ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:10 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਜੋਸ਼ੀਲੀ ਅਤੇ ਭਾਵੁਕ ਭੀੜ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।Shahjahanpur & its surrounding areas are witnessing significant development today: PM Modi at Shahjahanpur
April 25th, 01:10 pm
In anticipation of the 2024 Lok Sabha Elections, Prime Minister Narendra Modi delivered stirring addresses to massive crowds in Shahjahanpur in Uttar Pradesh. Amidst an outpouring of affection and respect, PM Modi unveiled a transparent vision for a Viksit Uttar Pradesh and a Viksit Bharat. The PM exposed the harsh realities of the Opposition’s trickery and their “loot system”.