ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ ‘ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪ੍ਰਦਰਸ਼ਨੀ’ ਦੇ ਉਦਘਾਟਨ 'ਤੇ ਖ਼ੁਸ਼ੀ ਪ੍ਰਗਟ ਕੀਤੀ
May 02nd, 06:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਹ ਵਿੱਚ 'ਤਥਾਗਤ ਦੇ ਪਵਿੱਤਰ ਅਵਸ਼ੇਸ਼ਾਂ ਦੀ ਪਵਿੱਤਰ ਪ੍ਰਦਰਸ਼ਨੀ' ਦੇ ਉਦਘਾਟਨ 'ਤੇ ਅੱਜ ਖ਼ੁਸ਼ੀ ਪ੍ਰਗਟ ਕੀਤੀ। ਇਹ ਪ੍ਰਦਰਸ਼ਨੀ ਕੱਲ੍ਹ ਬੁੱਧ ਪੂਰਨਿਮਾ ਦੇ ਮੌਕੇ 'ਤੇ ਆਯੋਜਿਤ ਕੀਤੀ ਗਈ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦੇ ਨਿਰਮਾਣ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
August 26th, 12:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦੇ ਨਿਰਮਾਣ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਾਂਸਕਰ, ਦ੍ਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਦੇ ਨਵੇਂ ਜ਼ਿਲ੍ਹਿਆਂ ‘ਤੇ ਹੁਣ ਅਧਿਕ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ, ਜਿਸ ਨਾਲ ਸੇਵਾਵਾਂ ਅਤੇ ਅਵਸਰਾਂ ਨੂੰ ਲੋਕਾਂ ਦੇ ਹੋਰ ਵੀ ਕਰੀਬ ਲਿਆਇਆ ਜਾ ਸਕੇਗਾ।