
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸ਼੍ਰੀ ਅੰਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਤਾਕੀਦ ਕੀਤੀ
February 15th, 01:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜ਼ਰੋਧਾ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਨਿਤਿਨ ਕਾਮਥ ਦੇ ਇੱਕ ਟਵੀਟ ਦਾ ਜਵਾਬ ਦਿੱਤਾ ਹੈ, ਜਿਸ ਵਿੱਚ ਨਿਤਿਨ ਕਾਮਥ ਨੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੇ ਆਪਣੇ ਭੋਜਨ ਵਿੱਚ ਮੋਟੇ ਅਨਾਜਾਂ ਨੂੰ ਸ਼ਾਮਲ ਕੀਤਾ ਹੈ।