ਪ੍ਰਧਾਨ ਮੰਤਰੀ ਨੇ ਭਾਰਤੀ ਪੁਰਸ਼ ਨਿਸ਼ਾਨੇਬਾਜ਼ ਟੀਮ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

October 01st, 08:32 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੁਸ਼ੀ ਜ਼ਾਹਰ ਕੀਤੀ ਅਤੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਪੁਰਸ਼ ਨਿਸ਼ਾਨੇਬਾਜ਼ ਟੀਮ, ਟੋਂਡਾਇਮਨ ਪੀਆਰ, ਕੀਨਾਨ ਚੇਨਾਇ (Tondaiman PR, Kynan Chenai) ਅਤੇ ਜ਼ੋਰਾਵਰ ਸਿੰਘ ਸੰਧੂ ਨੂੰ ਵਧਾਈਆਂ ਦਿੱਤੀਆਂ।