ਅੱਜ, ਰਾਸ਼ਟਰੀ ਬਾਲੜੀ ਦਿਵਸ ‘ਤੇ ਅਸੀਂ ਬਾਲੜੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਲਈ ਵਿਆਪਕ ਅਵਸਰ ਸੁਨਿਸ਼ਚਿਤ ਕਰਨ ਦੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ : ਪ੍ਰਧਾਨ ਮੰਤਰੀ January 24th, 08:56 am