ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕਨੂ (Canoe) ਡਬਲ 1000 ਮੀਟਰ ਮੁਕਾਬਲੇ ਵਿੱਚ ਅਰਜੁਨ ਸਿੰਘ ਅਤੇ ਸੁਨੀਲ ਸਿਘ ਸਲਾਮ ਦੁਆਰਾ ਕਾਂਸੀ ਦਾ ਮੈਡਲ ਜਿੱਤਣ ’ਤੇ ਖੁਸ਼ੀ ਵਿਅਕਤ ਕੀਤੀ October 03rd, 02:15 pm