ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਵਿੱਚ ਆਯੋਜਿਤ ਵੱਕਾਰੀ ਅੰਤਰਰਾਸ਼ਟਰੀ ਪਨੀਰ ਅਤੇ ਡੇਅਰੀ ਉਤਪਾਦ ਮੁਕਾਬਲੇ Mundial do Queijo do Brasil 2026 ਵਿੱਚ ਭਾਰਤੀ ਪਨੀਰ ਬਣਾਉਣ ਵਾਲਿਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ । April 22nd, 09:02 pm