ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ January 17th, 01:45 pm