ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਕਾਸ ਅਤੇ ਵਿਸ਼ਵ ਭਲਾਈ ਲਈ ਵਿਗਿਆਨ ਅਤੇ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। February 28th, 10:08 am