ਪ੍ਰਧਾਨ ਮੰਤਰੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਫ਼ੋਨ ਆਇਆ, ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਦੀ ਸਮੀਖਿਆ ਅਤੇ ਪੱਛਮੀ ਏਸ਼ੀਆ ਅਤੇ ਸਟ੍ਰੇਟ ਆਫ਼ ਹੋਰਮੁਜ਼ ਬਾਰੇ ਚਰਚਾ ਕੀਤੀ April 14th, 10:12 pm