ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਵਿਸ਼ਵ ਨੂੰ ਪ੍ਰਭਾਵਿਤ ਕਰਨ ਵਿੱਚ ਬਹਾਦਰੀ ਅਤੇ ਹੌਸਲੇ ਦੀ ਮਹੱਤਤਾ ’ਤੇ ਚਾਨਣਾ ਪਾਇਆ ਗਿਆ ਹੈ March 18th, 08:43 am