ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਐੱਨ. ਚੰਦ੍ਰਬਾਬੂ ਨਾਇਡੂ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @ncbn ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।”
@AndhraPradeshCM
Chief Minister of Andhra Pradesh, Shri @ncbn, met Prime Minister @narendramodi.@AndhraPradeshCM pic.twitter.com/HVtfHWWiQU
— PMO India (@PMOIndia) April 25, 2025




