ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟਿਡ ਕਿੰਗਡਮ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼੍ਰੀ ਕੀਰ ਸਟਾਰਮਰ (newly-elected Prime Minister of United Kingdom Mr Keir Stramer) ਦੁਆਰਾ ਦੋਹਾਂ ਦੇਸ਼ਾਂ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਅਧਿਕ ਵਿਸਤ੍ਰਿਤ ਅਤੇ ਮਜ਼ਬੂਤ ਕਰਨ ਹਿਤ ਦਿੱਤੀ ਗਈ ਪ੍ਰਾਥਮਿਕਤਾ ਦੀ ਸ਼ਲਾਘਾ ਕੀਤੀ।

 ਸ਼੍ਰੀ ਮੋਦੀ ਨੇ ਯੂਨਾਇਟਿਡ ਕਿੰਗਡਮ ਦੇ ਵਿਦੇਸ਼, ਰਾਸ਼ਟਰ ਮੰਡਲ ਅਤੇ ਵਿਕਾਸ ਮਾਮਲਿਆਂ ਦੇ ਰਾਜ ਸਕੱਤਰ ਸ਼੍ਰੀ ਡੇਵਿਡ ਲੈਮੀ (Mr David Lammy) ਨਾਲ ਮੁਲਾਕਾਤ ਕੀਤੀ।

 ਪ੍ਰਧਾਨ ਮੰਤਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

“ਯੂਨਾਇਟਿਡ ਕਿੰਗਡਮ (ਯੂਕੇ) ਦੇ ਵਿਦੇਸ਼ ਸਕੱਤਰ, ਸ਼੍ਰੀ ਡੇਵਿਡ ਲੈਮੀ (@DavidLammy) ਨੂੰ ਮਿਲ ਕੇ ਖੁਸ਼ੀ ਹੋਈ। ਵਿਆਪਕ ਰਣਨੀਤਕ ਸਾਂਝੇਦਾਰੀ (Comprehensive Strategic Partnership) ਨੂੰ ਹੋਰ ਅਧਿਕ ਵਿਸਤ੍ਰਿਤ ਅਤੇ ਮਜ਼ਬੂਤ ਕਰਨ ਹਿਤ ਪ੍ਰਧਾਨ ਮੰਤਰੀ ਸ਼੍ਰੀ ਕੀਰ ਸਟਾਰਮਰ (@Keir_Starmer) ਦੁਆਰਾ ਦਿੱਤੀ ਗਈ ਪ੍ਰਾਥਮਿਕਤਾ ਦੀ ਸ਼ਲਾਘਾ ਕਰਦਾ ਹਾਂ। ਸਬੰਧਾਂ ਨੂੰ ਉੱਪਰ ਉਠਾਉਣ ਦੇ ਲਈ ਪ੍ਰਤੀਬੱਧ ਹਾਂ। ਦੁਵੱਲੀ ਟੈਕਨੋਲੋਜੀ ਸੁਰੱਖਿਆ ਪਹਿਲ (bilateral Technology Security Initiative) ਅਤੇ ਪਰਸਪਰ ਤੌਰ ‘ਤੇ  ਲਾਭਕਾਰੀ ਐੱਫਟੀਏ (mutually beneficial   FTA) ਨੂੰ ਅੰਤਿਮ ਰੂਪ ਦੇਣ ਦੀ ਇੱਛਾ ਦਾ ਸੁਆਗਤ ਕਰਦਾ ਹਾਂ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PM Modi hails ‘important step towards a vibrant democracy’ after Cabinet nod for ‘One Nation One Election’

Media Coverage

PM Modi hails ‘important step towards a vibrant democracy’ after Cabinet nod for ‘One Nation One Election’
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਸਤੰਬਰ 2024
September 19, 2024

India Appreciates the Many Transformative Milestones Under PM Modi’s Visionary Leadership